Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

 


show all

 

ਕਰੀਬ 70 ਲੱਖ ਰੁਪਏ ਕੀਮਤ ਦੇ ਚੋਰੀ ਅਤੇ ਗੁੰਮ ਹੋਏ 300 ਮੋਬਾਇਲ ਅਸਲ ਮਾਲਕਾਂ ਨੂੰ ਸੋਂਪੋ- ਜ਼ਿਲ੍ਹਾ ਪੁਲਿਸ ਮੁਖੀ

03-Mar-2026 ਫਤਹਿਗੜ੍ਹ ਸਾਹਿਬ

ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਈਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੋਂਪਣ...

 

ਸੀ.ਆਈ.ਏ ਸਟਾਫ ਸਰਹਿੰਦ ਨੂੰ ਮਿਲੀ ਕਾਮਯਾਬੀ, ਇੱਕ ਕੁਇੰਟਲ ਭੁੱਕੀ ਸਮੇਤ ਤਿੰਨ ਜਣੇ ਗ੍ਰਿਫਤਾਰ: ਰਾਕੇਸ਼ ਕੁਮਾਰ ਯਾਦਵ

23-Aug-2025 ਫਤਹਿਗੜ੍ਹ ਸਾਹਿਬ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਉੱਤੇ ਅੱਜ ਐਸ.ਪੀ...

 

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਡਿਜੀਟਲ ਅਰੈਸਟ ਕਰਕੇ 30 ਲੱਖ ਦੀ ਠੱਗੀ ਮਾਰਨ ਵਾਲੇ 7 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ: ਸ਼ੁਭਮ ਅਗਰਵਾਲ

24-Jul-2025 ਫ਼ਤਹਿਗੜ੍ਹ ਸਾਹਿਬ

ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਇੱਕ ਨਾਗਰਿਕ ਨਾਲ ਹੋਈ ਕਰੀਬ 30 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੇਸ਼ ਦੇ ਵੱਖ—ਵੱਖ ਰਾਜਾਂ ਵਿੱਚ ਫੈਲੇ ਨੈਟਵਰਕ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਅੱਜ ਪੱਤਰਕਾਰ ਸੰਮੇਲਨ ਦੌਰਾਨ ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਨੇ...

 

ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

02-Jul-2025 ਫ਼ਤਹਿਗੜ੍ਹ ਸਾਹਿਬ

ਬੀਤੀ 23 ਜੂਨ ਨੂੰ ਮੰਡੀ ਗੋਬਿੰਦਗੜ੍ਹ ਦੇ ਦੀਪ ਹਸਪਤਾਲ ਵਿਖੇ ਇੱਕ ਨਵਜੰਮੇ ਲੜਕੇ ਦੀ ਖਰੀਦੋ ਫਰੋਖਤ ਦਾ ਮਾਮਲਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਪੁਲਿਸ ਨੇ ਸੁਲਝਾ ਕੇ ਮਨੁੱਖੀ ਤਸਕਰੀ ਦੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ 08 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ...

 

ਖਮਾਣੋਂ ਵਿਖੇ ਵਾਪਰੀ ਲੁੱਟ ਖੋਹ ਦੀ ਘਟਨਾ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਸੁਲਝਾਇਆ, 3 ਵਿਅਕਤੀ ਕੀਤੇ ਗ੍ਰਿਫਤਾਰ

29-Jun-2025 ਖਮਾਣੋਂ/ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਗੈਰ ਸਮਾਜਿਕ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਲੁੱਟ ਖੋਹ ਦੇ ਇਕ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਅੰਦਰ ਸੁਲਝਾਇਆ ਹੈ। ਇਹ ਪ੍ਰਗਟਾਵਾ ਐਸ.ਪੀ (ਡੀ) ਰਾਕੇਸ਼ ਕੁਮਾਰ ਯਾਦਵ ਨੇ ਅੱਜ ਪੁਲਿਸ ਥਾਣਾ ਖਮਾਣੋ ਵਿਖੇ...

 

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

05-May-2025 ਫਤਿਹਗੜ੍ਹ ਸਾਹਿਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ...

 

ਪੁਲਿਸ ਨੇ ਪੂਰੀ ਰਾਤ ਆਪਰੇਸ਼ਨ ਸਤਰਕ ਤਹਿਤ ਕੀਤੀ ਵਾਹਨਾਂ ਦੀ ਚੈਕਿੰਗ ਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ

12-Apr-2025 ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਨੇ "ਰਾਤ ਦੇ ਸਮੇਂ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ , ਓਪਰੇਸ਼ਨ ਸਤਰਕ" ਦੀ ਸ਼ੁਰੂਆਤ ਕੀਤੀ ਹੈ। ਜਿਲੇ ਵਿੱਚ ਆਪਰੇਸ਼ਨ ਸਤਰਕ ਦੀ ਨਿਗਰਾਨੀ ਏਡੀਜੀਪੀ (ਅੰਦਰੁਨੀ ਚੌਕਸੀ) ਨੌਨਿਹਾਲ ਸਿੰਘ ਨੇ ਕੀਤੀ। ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੇ "ਓਪਰੇਸ਼ਨ...

 

ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ

24-Mar-2025 ਫਤਿਹਗੜ੍ਹ ਸਾਹਿਬ/ਰੂਪਨਗਰ

ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ...

 

ਮੰਡੀ ਗੋਬਿੰਦਗੜ੍ਹ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 07 ਕਥਿਤ ਦੋਸ਼ੀ ਅਸਲੇ ਅਤੇ ਲੁੱਟ ਦੀ ਰਕਮ ਸਮੇਤ ਕਾਬੂ - ਜ਼ਿਲ੍ਹਾ ਪੁਲਿਸ ਮੁਖੀ

21-Mar-2025 ਫ਼ਤਹਿਗੜ੍ਹ ਸਾਹਿਬ

ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ਤੋਂ 15 ਲੱਖ 50 ਹਜ਼ਾਰ ਰੁਪਏ ਦੀ ਹੋਈ ਲੁੱਟ ਵਿੱਚ ਸ਼ਾਮਲ 07 ਕਥਿਤ ਦੋਸ਼ੀਆਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਘਟਨਾ ਵਿੱਚ ਸ਼ਾਮਲ 02 ਹੋਰ ਕਥਿਤ ਦੋਸ਼ੀਆਂ ਦੀ ਪੁਲਿਸ ਭਾਲ ਕਰ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ...

 

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

19-Mar-2025 ਫਤਹਿਗੜ੍ਹ ਸਾਹਿਬ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...

 

ਜਿਲ੍ਹਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲਾ ਗੈਂਗ ਮਾਰੂ ਹਥਿਆਰਾਂ ਸਮੇਤ ਕੀਤਾ ਕਾਬੂ- ਐਸ.ਪੀ. ਰਾਕੇਸ਼ ਯਾਦਵ

11-Mar-2025 ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਰਹਿੰਦ ਦੀ ਟੀਮ ਵੱਲੋਂ ਪਿਸਤੌਲ ਤੇ ਮਾਰੂ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗੈਂਗ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ...

 

ਸਰਹਿੰਦ ਵਿਖੇ ਹੋਏ ਕਤਲ ਦੇ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ - ਸ਼ੁਭਮ ਅਗਰਵਾਲ

05-Mar-2025 ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹਿੰਦ ਵਿਖੇ 02 ਮਾਰਚ ਨੂੰ ਹੋਏ ਕਤਲ ਵਿੱਚ ਸ਼ਾਮਲ 04 ਕਥਿਤ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ...

 

ਯੁੱਧ ਨਸ਼ਿਆਂ ਵਿਰੁੱਧ : ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ

05-Mar-2025 ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ)

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ...

 

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

03-Mar-2025 ਫਤਿਹਗੜ੍ਹ ਸਾਹਿਬ

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ...

 

ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜੀਰੋ ਟਾਲਰੈਂਸ

01-Mar-2025 ਫ਼ਤਹਿਗੜ੍ਹ ਸਾਹਿਬ

ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਿਸ ਵੱਲੋਂ ਜੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਅਭਿਆਨ ਤਹਿਤ...

 

ਜਿਲਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰੀ ਨੂੰ ਕੀਤਾ ਕਾਬੂ

23-Feb-2025 ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ  ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਪੀ (ਜਾਂਚ)...

 

ਅਰਸ਼ ਡੱਲਾ ਗੈਂਗ ਨਾਲ ਸਬੰਧਤ ਮੁਲਜ਼ਮ ਦੀ ਪੁੱਛ-ਪੜਤਾਲ ਦੇ ਆਧਾਰ 'ਤੇ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਾਜਾਇਜ਼ ਹਥਿਆਰ ਬਰਾਮਦ: ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ

16-Feb-2025 ਫ਼ਤਹਿਗੜ੍ਹ ਸਾਹਿਬ

ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਸੀ.ਆਈ.ਆਈ. ਸਰਹਿੰਦ ਦੀ ਪੁਲਿਸ ਟੀਮ ਨੇ ਮੁਕੱਦਮਾ ਨੰਬਰ 12 ਮਿਤੀ 11.02.25 ਅ/ਧ 25 ਅਸਲਾ ਐਕਟ ਥਾਣਾ ਸਰਹਿੰਦ ਤਹਿਤ ਪਹਿਲਾਂ  ਅਰਸ਼ ਡੱਲਾ ਗੈਂਗ ਨਾਲ ਸਬੰਧਤ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪੁੱਛ ਪੜਤਾਲ...

 

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰ ਅਸਲੇ ਸਮੇਤ ਕਾਬੂ : ਰਵਜੋਤ ਗਰੇਵਾਲ

12-Feb-2025 ਫ਼ਤਹਿਗੜ੍ਹ ਸਾਹਿਬ

ਡਾ.ਰਵਜੋਤ ਗਰੇਵਾਲ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਕੇਸ਼ ਯਾਦਵ,  ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਅਤੇ  ਨਿਖਿਲ ਗਰਗ, ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਦੀਆਂ...

 

ਪੰਜਾਬ ਪੁਲਿਸ ਨੇ ਅੰਤਰਰਾਜੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ

07-Feb-2025 ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੇਂਜ, ਰੂਪਨਗਰ ਦੀ ਨਿਗਰਾਨੀ ਹੇਠ, ਸ੍ਰੀ ਰਾਕੇਸ਼ ਕੁਮਾਰ ਯਾਦਵ, ਐੱਸ.ਪੀ. (ਡੀ) ਦੀਆਂ...

 

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

06-Feb-2025 ਫ਼ਤਹਿਗੜ੍ਹ ਸਾਹਿਬ

ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿੱਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫਤਰ ਵਿਖੇ ਫੋਨ ਮਾਲਕਾਂ ਦੇ ਸਪੁਰਦ ਕੀਤੇ। ਬਰਾਮਦ ਕੀਤੇ ਫੋਨਾਂ ਵਿੱਚ ਸੈਮਸੰਗ ਦੇ 12, ਵੀਵੋ ਦੇ 20, ਓਪੋ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD