Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

03-May-2024 ਫ਼ਤਹਿਗੜ੍ਹ ਸਾਹਿਬ

ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ...

 

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

03-May-2024 ਫ਼ਤਹਿਗੜ੍ਹ ਸਾਹਿਬ

ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਅਪਣਾ ਕੇ ਅਸੀਂ ਸਰੀਰਕ ਤੇ ਮਾਨਸਿਕ ਤੌਰ ਤੇ ਮਜਬੂਤ ਹੁੰਦੇ ਹਾਂ, ਇਸ ਲਈ ਸਾਨੂੰ ਸਾਰਿਆਂ ਨੂੰ ਯੋਗਾ ਅਪਣਾਉਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਦਾ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

 

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

02-May-2024 ਫ਼ਤਿਹਗੜ੍ਹ ਸਾਹਿਬ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ...

 

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ।

02-May-2024 ਫਤਿਹਗੜ੍ਹ ਸਾਹਿਬ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ, ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ। ਇਸ ਮੌਕੇ ਡਾਕਟਰ ਦਵਿੰਦਰਜੀਤ ਕੌਰ ਨੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਫੀਲਡ ਸਰਵੇ ਕੀਤਾ ਜਾਵੇ ਅਤੇ ਗਰਭਵਤੀਆਂ ਦੀ ਅਰਲੀ ਰਜਿਸਟਰੇਸ਼ਨ...

 

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

29-Apr-2024 ਫਤਹਿਗੜ੍ਹ ਸਾਹਿਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ...

 

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

26-Apr-2024 ਫ਼ਤਹਿਗੜ੍ਹ ਸਾਹਿਬ

ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਜਾਣੀ ਲਾਜ਼ਮੀ ਹੈ ਤੇ ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪੁੱਜਦਾ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀਆਂ ਹਦਾਇਤਾਂ ਮੁਤਾਬਕ ਵੱਖੋ-ਵੱਖ ਫ਼ਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ...

 

ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

25-Apr-2024 ਫਤਿਹਗੜ੍ਹ ਸਾਹਿਬ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਇਹ ਮਲੇਰੀਆ ਦਿਵਸ ਥੀਮ Accelerating the fight against malaria for a more equitable world ਤਹੀਤ...

 

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

25-Apr-2024 ਫ਼ਤਹਿਗੜ੍ਹ ਸਾਹਿਬ

ਬੀਤੇ ਦਿਨੀਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਭਾਰਤ ਭੂਸ਼ਨ ਜੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ 32 ਬੋਰ ਦੀ ਪਿਸਤੋਲ, 07 ਜਿੰਦਾ ਕਾਰਤੂਸ (32 ਬੋਰ) ਅਤੇ ਇੱਕ ਕਾਰਤੂਸ ਦਾ ਖੋਲ ਵੀ ਬਰਾਮਦ ਕੀਤਾ ਹੈ।  ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ...

 

ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

24-Apr-2024 ਫ਼ਤਹਿਗੜ੍ਹ ਸਾਹਿਬ

ਸੇਫ ਸਕੂਲ ਵਾਹਨ ਪਾਲਿਸੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੀ ਗਈ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਹੀਂ ਵਿਖਾਉਣੀ ਚਾਹੀਦੀ ਇਸ ਲਈ ਸਮੂਹ ਸਕੂਲ ਪ੍ਰਬੰਧਕ ਤੇ ਪ੍ਰਿੰਸੀਪਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਸਕੂਲੀ ਬੱਸਾਂ ਵਿੱਚ ਆਉਣ ਵਾਲੇ...

 

26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ": ਸਿਵਲ ਸਰਜਨ

22-Apr-2024 ਫਤਿਹਗੜ੍ਹ ਸਾਹਿਬ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਵਿੱਚ ਮਲੇਰੀਆ ਐਲੀਮੀਨੇਸ਼ਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਜਿਲੇ ਅੰਦਰ 22 ਤੋਂ 26 ਅਪ੍ਰੈਲ ਤੱਕ "ਮਲੇਰੀਆ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ।...

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ

19-Apr-2024 ਸ਼੍ਰੀ ਫ਼ਤਿਹਗੜ੍ਹ ਸਾਹਿਬ

ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਸ਼ਹਿਰ ਵਿੱਚ ਭਾਰੀ ਬਰਸਾਤ ਅਤੇ ਗੜੇਮਾਰੀ ਦੇ ਬਾਵਜੂਦ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ...

 

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

19-Apr-2024 ਸ੍ਰੀ ਫ਼ਤਿਹਗੜ੍ਹ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਦੇ ਮਿਸ਼ਨ 13-0 ਪ੍ਰੋਗਰਾਮ ਤਹਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਭਾਰੀ ਮੀਂਹ ਅਤੇ ਹਨੇਰੀ ਦੇ ਬਾਵਜੂਦ ਲੋਕਾਂ ਨੂੰ ਸੰਬੋਧਨ ਕੀਤਾ। ਪੰਡਾਲ ਵਿੱਚ ਮੌਜੂਦ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਰਕਰ ਮੀਂਹ ਵਿੱਚ ਭਿੱਜ ਗਏ।ਇਕੱਠ ਨੂੰ ਸੰਬੋਧਨ ਕਰਨ ਲਈ ਭਗਵੰਤ ਮਾਨ ਵਰਕਰਾਂ ਨਾਲ...

 

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

19-Apr-2024 ਫਤਿਹਗੜ੍ਹ ਸਾਹਿਬ

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿਚ "ਆਪਣੇ ਜਿਗਰ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖੋ" ਥੀਮ ਤਹਿਤ ਵਿਸ਼ਵ ਜਿਗਰ ਦਿਵਸ ਮਨਾਇਆ ਗਿਆ।ਇਸ ਮੌਕੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਵਿੱਚ...

 

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

18-Apr-2024 ਫਤਿਹਗੜ੍ਹ ਸਾਹਿਬ

ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ,  ਦਫਤਰਾਂ , ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ...

 

ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

16-Apr-2024 ਫਤਿਹਗੜ੍ਹ ਸਾਹਿਬ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਸੈਂਟਰ ਬਾੜਾ ਵਿਖੇ ਆਪਣਾ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਉਹਨਾਂ ਦੇ ਸਕੇ ਸਬੰਧੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਉਹਨਾਂ...

 

ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਦੀ ਇਕਾਈ ਨੇ ਫਤਿਹਗੜ੍ਹ ਸਾਹਿਬ 'ਚ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਜੀ ਦਾ 133 ਵਾਂ ਜਨਮ ਦਿਵਸ ਮੌਕੇ ਮੁਫਤ ਅੱਖਾਂ ਦਾ ਚੈੱਕ ਅੱਪ ਕੈਂਪ - ਪਰਮਜੀਤ ਸਿੰਘ ਕੈਂਥ

14-Apr-2024 ਫਤਿਹਗੜ੍ਹ ਸਾਹਿਬ

ਅੱਜ ਸ਼੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂ ਪੀਠ ਦੀ ਇਕਾਈ ਜਿਲਾ ਫਤਿਹਗੜ੍ਹ ਸਾਹਿਬ ਨੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਜੀ ਦਾ 133 ਵਾਂ ਜਨਮ ਦਿਵਸ ਲਾਇਬ੍ਰੇਰੀ ਸਰਹਿੰਦ ਵਿਖੇ ਪਹਿਲਾ ਮੁਫਤ ਅੱਖਾਂ ਦਾ ਚੈੱਕ- ਅੱਪ ਅਤੇ ਐਕਿਊਪ੍ਰੈਸਰ, ਫਿਜਿਓਥਰੈਪੀ ਕੈਂਪ ਲਗਾਕੇ ਮਨਾਇਆ ਗਿਆ। ਇਸ ਪ੍ਰੋਗਰਾਮ 'ਚ ਵਿਸ਼ੇਸ਼ ਤੌਰ...

 

ਨਰਾਤਿਆਂ ਦੌਰਾਨ ਖਾਣ ਪੀਣ ਵਾਲੀਆਂ ਵਸਤਾਂ ਦੇ ਭਰੇ ਸੈਂਪਲ

13-Apr-2024 ਫਤਿਹਗੜ੍ਹ ਸਾਹਿਬ

ਕਮਿਸ਼ਨਰ ਫੂਡ ਐਂਡ ਡਰੱਗਜ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਾਤਿਆਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਸਰਹਿੰਦ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਨਰਾਤਿਆਂ ਦੇ ਵਰਤਾਂ ਵਿੱਚ ਖਾਣ ਪੀਣ...

 

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਪਰਨੀਤ ਸ਼ੇਰਗਿੱਲ

13-Apr-2024 ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ...

 

ਐਸ.ਡੀ.ਐਮ ਇਸਮਤ ਵਿਜੈ ਸਿੰਘ ਨੇ ਸਰਹਿੰਦ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

12-Apr-2024 ਫਤਹਿਗੜ੍ਹ ਸਾਹਿਬ

ਪੰਜਾਬ 'ਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪੁੱਜਣ ਲੱਗ ਪਈ ਹੈ ਅਤੇ ਅੱਜ ਅਨਾਜ ਮੰਡੀ, ਸਰਹਿੰਦ ਵਿੱਚ ਐਸ.ਡੀ.ਐਮ. ਫਤਹਿਗੜ੍ਹ ਸਾਹਿਬ, ਸ਼੍ਰੀਮਤੀ ਇਸਮਤ ਵਿਜੈ ਸਿੰਘ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਐੱਸ.ਡੀ.ਐਮ. ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ...

 

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

12-Apr-2024 ਫਤਿਹਗੜ੍ਹ ਸਾਹਿਬ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਅੱਜ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ  ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਇਸ ਮੌਕੇ ਤੇ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਸੈਂਟਰ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD