Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

 


show all

 

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ

28-Dec-2023 ਫ਼ਤਹਿਗੜ੍ਹ ਸਾਹਿਬ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ...

 

ਜਗਵਿੰਦਰ ਸਿੰਘ ਬਲਾੜੀ ਮੁੜ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੁਕਾਰੋਂਪੁਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

21-Dec-2021 ਫਤਹਿਗੜ੍ਹ ਸਾਹਿਬ

ਗੁਰਦੁਆਰਾ ਨੌਵੀਂ ਪਾਤਸ਼ਾਹੀ ਮਕਾਰੋਂਪੁਰ ਵਿਖੇ ਜਗਵਿੰਦਰ ਸਿੰਘ ਬਲਾੜੀ ਮੁੜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਸਾਬਕਾ...

 

ਫਤਹਿਗੜ੍ਹ ਸਾਹਿਬ 'ਚ ਅਖੰਡ ਕੀਰਤਨੀ ਜਥੇ ਦੇ ਸਾਲਾਨਾ ਸਮਾਗਮ ਦੌਰਾਨ ਭਾਈ ਲੌਂਗੋਵਾਲ ਨੇ ਕੀਰਤਨ ਦੀ ਹਾਜ਼ਰੀ ਭਰੀ

29-Dec-2019 ਫਤਹਿਗੜ੍ਹ ਸਾਹਿਬ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਵਿਖੇ ਅਖੰਡ ਕੀਰਤਨੀ ਜਥੇ ਦੇ ਸਾਲਾਨਾ ਕੇਂਦਰੀ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਹੁੰਚ ਕੇ ਹਾਜ਼ਰੀ ਭਰੀ ਅਤੇ ਕੀਰਤਨ ਕੀਤਾ।ਇਸ ਤੋਂ ਪਹਿਲਾਂ ਅਖੰਡ ਕੀਰਤਨੀ ਜਥੇ ਵਲੋਂ...

 

ਸ਼ਹੀਦੀ ਸਭਾ ਦੀ ਦੂਜੀ ਸ਼ਾਮ ਵੀ ਆਮ ਖਾਸ ਬਾਗ ਵਿਖੇ 'ਜਿੰਦਾਂ ਨਿੱਕੀਆਂ' ਸਾਈਟ ਐਂਡ ਸਾਊਂਡ ਸ਼ੋਅ ਦੀ ਭਾਵਪੂਰਤ ਪੇਸ਼ਕਾਰੀ

27-Dec-2019 ਫ਼ਤਹਿਗੜ੍ਹ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਦੀ ਯਾਦ ਵਿੱਚ ਜੁੜੀ ਸਾਲਾਨਾ ਸ਼ਹੀਦੀ ਸਭਾ ਦੀ ਦੂਜੀ ਸ਼ਾਮ ਨੂੰ ਵੀ ਇੱਥੇ ਆਮ ਖਾਸ ਬਾਗ ਵਿਖੇ ਸਾਈਟ ਐਂਡ ਸਾਊਂਡ ਸ਼ੋਅ 'ਜਿੰਦਾਂ ਨਿੱਕੀਆਂ' ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤ ਨੂੰ ਭਾਵੁਕ...

 

ਸ਼ਹੀਦੀ ਸਭਾ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ : ਅਲਕਾ ਮੀਨਾ

23-Dec-2017 ਫਤਹਿਗੜ੍ਹ ਸਾਹਿਬ

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ...

 

ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਅਮਲ ਹੀ ਉਨ੍ਹਾਂ ਦੇ 300 ਸਾਲਾ ਸ਼ਹੀਦੀ ਦਿਹਾੜੇ 'ਤੇ ਸੱਚੀ ਸ਼ਰਧਾਂਜਲੀ: ਪਰਕਾਸ਼ ਸਿੰਘ ਬਾਦਲ

26-Jun-2016 ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਦਮਨਕਾਰੀ ਤਾਕਤਾਂ ਦੇ ਜਬਰ-ਜੁਲਮ ਅਤੇ ਬੇਇਨਸਾਫੀ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇ ਜੋ ਕਿ ਇਸ ਮਹਾਨ ਯੋਧੇ ਦੇ 300 ਸਾਲਾ ਸ਼ਹੀਦੀ ਸਮਾਗਮ 'ਤੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD