ਔਰਤਾਂ ਨੂੰ ਸਮਰੱਥ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜ਼ਿਲਕਾ ਵਿਖੇ ਮਹਿਲਾ ਉੱਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਚੈੱਕ ਅਤੇ ਸਰਟੀਫਿਕੇਟ ਵੰਡੇ...