Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15-Apr-2024 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ...

 

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

01-Feb-2024 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ...

 

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

12-Jan-2024 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ...

 

ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20-Oct-2023 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ...

 

ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

12-Oct-2023 ਫਿਰੋਜ਼ਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ...

 

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ

27-Sep-2023 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ...

 

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

21-Aug-2023 ਫਿਰੋਜ਼ਪੁਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ...

 

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ

06-Aug-2023 ਫਿਰੋਜ਼ਪੁਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ...

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

05-Aug-2023 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...

 

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ 19 ਵਿਅਕਤੀ ਗ੍ਰਿਫ਼ਤਾਰ, 13.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

25-Jul-2023 ਫਿਰੋਜ਼ਪੁਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮਿਲ ਕੇ ਅੱਜ ਦੂਜੇ ਦਿਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਨੂੰ...

 

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

01-Jul-2023 ਫਿਰੋਜ਼ਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ...

 

ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ 10000 ਕਿਲੋ ਲਾਹਣ ਤੇ 1200 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

16-Dec-2022 ਫਿਰੋਜ਼ਪੁਰ

 ਆਬਕਾਰੀ ਵਿਭਾਗ ਅਤੇ ਪੁਲਿਸ ਨੇ  ਅੱਜ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ...

 

ਆਬਕਾਰੀ ਵਿਭਾਗ ਫਿਰੋਜ਼ਪੁਰ ਨੇ ਵੱਖ-ਵੱਖ ਥਾਵਾਂ `ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿੱਚ ਲਾਹਣ ਤੇ ਸ਼ਰਾਬ ਫੜੀ

16-Dec-2022 ਫਿਰੋਜ਼ਪੁਰ

ਆਬਕਾਰੀ ਵਿਭਾਗ ਦੇ ਉਪ ਕਮਿਸ਼ਨਰ ਫਿਰੋਜ਼ਪੁਰ ਜ਼ੋਨ ਸ਼੍ਰੀ ਸ਼ਾਲਿਨ ਵਾਲੀਆ,  ਐਸ.ਐਸ.ਪੀ ਫਿਰੋਜ਼ਪੁਰ, ਸਹਾਇਕ ਕਮਿਸ਼ਨਰ (ਆਬਕਾਰੀ) ਫਿਰੋਜ਼ਪੁਰ ਰੇਂਜ ਸ਼੍ਰੀ ਓਮੇਸ਼ ਭੰਡਾਰੀ  ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ਼੍ਰੀ ਰਜਨੀਸ਼ ਬਤਰਾ ਆਬਕਾਰੀ ਅਫ਼ਸਰ ਫਿਰੋ਼ਜਪੁਰ, ਸ਼੍ਰੀ ਇੰਦਰਪਾਲ ਸਿੰਘ ਆਬਕਾਰੀ ਨਿਰੀਖਕ  ਵੱਲੋਂ...

 

ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ

25-Jul-2022 ਫਿਰੋਜ਼ਪੁਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ...

 

ਫਿਰੋਜ਼ਪੁਰ ‘ਚ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁਨ ਕਾਬੂ

06-May-2022 ਫਿਰੋਜਪੁਰ

ਪਾਕਿਸਤਾਨ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਤੋਂ ਦੋ ਹੋਰ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਹੈ।ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ ਆਕਾਸ਼ ਵਾਸੀ ਫਿਰੋਜ਼ਪੁਰ ਅਤੇ ਜਸ਼ਨਪ੍ਰੀਤ...

 

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਅਗਵਾ ਹੋਇਆ 16-ਸਾਲਾ ਬੱਚਾ ਪਰਿਵਾਰ ਨੂੰ ਸੌਂਪਿਆ

12-Jan-2022 ਫਿਰੋਜ਼ਪੁਰ

ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ: ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਵਾਹ ਹੋਏ 16 ਸਾਲਾ ਬੱਚੇ ਦੇ ਮਾਮਲੇ ਨੂੰ ਛੇ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨ (23) ਵਾਸੀ ਅਨਾਜ ਮੰਡੀ ਫਿਰੋਜ਼ਪੁਰ,...

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਸਾਂਝੀਆਂ ਟੀਮਾਂ ਨੇ 6900 ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

12-Nov-2020 ਫਿਰੋਜ਼ਪੁਰ

ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ  ਛਾਪੇਮਾਰੀ ਦੌਰਾਨ 6900 ਲੀਟਰ ਲਾਹਨ, , 2 ਲੋਹੇ ਦੇ ਡਰੱਮ ਅਤੇ 1 ਐਲਮੀਨੀਅਮ ਦਾ ਬਰਤਨ  ਬਰਾਮਦ ਕੀਤਾ।ਡਿਪਟੀ ਕਮਿਸ਼ਨਰ ਆਬਕਾਰੀ ਜੇਐਸ ਬਰਾੜ ਨੇ ਦੱਸਿਆ ਕਿ  ਆਬਕਾਰੀ ਵਿਭਾਗ ਵੱਲੋਂ...

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

10-Nov-2020 ਫਿਰੋਜ਼ਪੁਰ

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ।ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ...

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 24 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

05-Nov-2020 ਫਿਰੋਜ਼ਪੁਰ

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 24 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ...

 

ਫਿਰੋਜ਼ਪੁਰ ਦੇ ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ ਛਾਪਾ ਮਾਰ ਕੇ ਕੀਤੀ ਵੱਡੀ ਕਾਰਵਾਈ

15-Oct-2020 ਫਿਰੋਜ਼ਪੁਰ

ਰੈਡ ਰੋਜ਼ ਦੇ ਚੱਲ ਰਹੇ ਆਪ੍ਰੇਸ਼ਨ ਅਧੀਨ ਆਬਕਾਰੀ ਵਿਭਾਗ  ਫਿਰੋਜ਼ਪੁਰ ਅਤੇ ਫਿਰੋਜ਼ਪੁਰ ਪੁਲਿਸ ਵੱਲੋਂ ਸਤਲੁਜ ਦਰਿਆ ਦੇ ਘੇਰੇ ਵਿੱਚ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਹੋਏ 50 ਹਜ਼ਾਰ ਲੀਟਰ ਲਾਹਨ, 25 ਤਰਪਾਲਾਂ, 16 ਆਇਰਨ ਡਰੰਮ, ਅਲਮੀਨੀਅਮ ਦੇ 7 ਭਾਂਡੇ, 5 ਖਾਲੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD