ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ...