ਸ੍ਰੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵਿਖੇ ਵਿਸ਼ਾਲ ਜਾਗਰਣ ਦਾ ਆਯੋਜਨ ਕੀਤਾ ਗਿਆ 30-Sep-2022 ਫਿਰੋਜ਼ਪੁਰ ਸ੍ਰੀ ਦੁਰਗਾ ਮਾਤਾ ਮੰਦਰ ਬਜੀਦਪੁਰ ਵਿਖੇ ਨਵਰਾਤਿਆਂ ਦੇ ਸ਼ੁਭ ਅਵਸਰ ਤੇ ਸ੍ਰੀ ਰਤਨ ਲਾਲ ਛੀਨਾ ਜੀ ਦੀ ਯਾਦ ਵਿਚ ਦੁਰਗਾ ਭਜਨ ਮੰਡਲੀ ਮਹੰਤ ਸੱਤਪਾਲ ਕਨੇਡਾ ਤੋਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੁਰਗਾ ਮਾਤਾ ਮੰਦਰ ਬਜੀਦਪੁਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ । ਜਿਸ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ...