Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

 


show all

 

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

19-Mar-2024 ਚੰਡੀਗੜ੍ਹ

ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼...

 

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ

04-Mar-2024 ਚੰਡੀਗੜ੍ਹ

ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ ਔਸਤਨ 6 ਮਿੰਟ 29 ਸਕਿੰਟ (389 ਸਕਿੰਟ) ਦੇ ਰਿਕਾਰਡ ਸਮੇਂ ਵਿੱਚ 1053 ਹਾਦਸਿਆਂ ਵਾਲੀਆਂ ਥਾਵਾਂ ‘ਤੇ ਪਹੁੰਚ...

 

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ : ਭਗਵੰਤ ਸਿੰਘ ਮਾਨ

28-Feb-2024 ਫਿਲੌਰ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ...

 

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

27-Jan-2024 ਜਲੰਧਰ

ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ...

 

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

24-Jan-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ  ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ...

 

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

16-Jan-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ...

 

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

29-Dec-2023 ਚੰਡੀਗੜ੍ਹ

ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ...

 

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

21-Oct-2023 ਜਲੰਧਰ

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।ਪੁਲਿਸ ਦੇ ਸ਼ਹੀਦਾਂ ਨੂੰ...

 

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ

05-Sep-2023 ਪਠਾਨਕੋਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ...

 

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

15-Aug-2023 ਪਟਿਆਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ...

 

ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ

10-Aug-2023 ਫ਼ਰੀਦਕੋਟ

ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਅੱਜ ਡੀ.ਆਈ.ਜੀ, ਫਰੀਦਕੋਟ ਰੇਂਜ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਨਾਲ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਲਾਅ ਐਂਡ ਆਰਡਰ ਅਤੇ ਜਨਤਕ ਸੁਰੱਖਿਆ ਨੂੰ...

 

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

08-Aug-2023 ਚੰਡੀਗੜ੍ਹ/ਐਸ.ਏ.ਐਸ.ਨਗਰ/ਪਟਿਆਲਾ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ-...

 

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

07-Aug-2023 ਖੰਨਾ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ...

 

ਡੀ.ਜੀ.ਪੀ ਗੌਰਵ ਯਾਦਵ ਨੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸੈਮੀਨਾਰ ਹਾਲ ਦਾ ਕੀਤਾ ਉਦਘਾਟਨ

04-Aug-2023 ਹੁਸ਼ਿਆਰਪੁਰ

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸੈਮੀਨਾਰ ਹਾਲ ਦਾ ਉਦਘਾਟਨ ਡੀ.ਆਈ.ਜੀ ਜਲੰਧਰ ਰੇਂਜ ਸਵਪਨ ਸ਼ਰਮਾ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਸੈਮੀਨਾਰ ਹਾਲ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿੱਚ ਤਾਇਨਾਤ ਸਮੂਹ...

 

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

18-Jul-2023 ਚੰਡੀਗੜ੍ਹ

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’  ਨਾਲ ਸਨਮਾਨਿਤ ਕਰ ਕੇ ...

 

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

11-Jul-2023 ਚੰਡੀਗੜ੍ਹ

ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ...

 

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

03-Jul-2023 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ)...

 

ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਨਜ਼ਰੀਏ ਤੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ

23-Jun-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ

09-Jun-2023 ਲੱਡਾ ਕੋਠੀ (ਸੰਗਰੂਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ...

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ

08-Jun-2023 ਫਿਰੋਜ਼ਪੁਰ

ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕਰਨਾ, ਉੱਭਰ ਰਹੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD