ਗਿਲਕੋ ਇੰਟਰਨੈਸ਼ਨਲ ਸਕੂਲ ਦੀ ਸਾਇੰਸ ਅਧਿਆਪਕਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ 09-Feb-2017 ਖਰੜ ਗਿਲਕੋ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾਂ ਨੇਹਾ ਕੇਵਲ ਨੇ ਮੁੰਬਈ ਵਿਚ ਹੋਏ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਟ੍ਰਾਈ ਸਿਟੀ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਟਾਟਾ ਕਲਾਸ ਵਮੈਜ਼ ਵੱਲੋਂ ਰਾਸ਼ਟਰੀ ਕਲਾਸ ਰੂਮ ਟੀਚਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੀ...