03-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ
“ਤੁਸੀਂ ਸਿਰਫ਼ ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨ ਨਾ ਬਣੋ, ਸਗੋਂ ਅਜਿਹੇ ਨੌਜਵਾਨ ਬਣੋ ਜੋ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ। ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਮਰੱਥ ਬਣਾਉਣ ਲਈ ਦੇਸ਼ ਵਿੱਚ ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਪੀਐਮ ਈ-ਵਿੱਦਿਆ, ਸਵੈਮ, ਨੈਸ਼ਨਲ ਡਿਜੀਟਲ ਲਾਈਬ੍ਰੇਰੀ,...