Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ

28-Apr-2024 ਅੰਮਿ੍ਤਸਰ

ਹਲਕਾ ਪੱਛਮੀ ਦੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ 'ਚ ਲੋਕ ਸਭਾ ਚੋਣਾਂ ਦੇ ਸਬੰਧ 'ਚ ਇੰਡੀਆ ਗੇਟ ਨੇੜੇ ਰਾਜ ਰਿਜ਼ੋਰਟ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀ ਕੀਤੀ ਗਈ | ਇਸ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ...

 

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ

28-Apr-2024 ਅੰਮ੍ਰਿਤਸਰ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅਟਾਰੀ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਇੱਕ ਚੋਣ ਰੈਲੀ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਰੈਲੀ ਦਾ ਸਮੁੱਚਾ ਪ੍ਰਬੰਧ ਪਿੰਡ ਦੇ ਸਰਪੰਚ ਜਗੀਰ ਸਿੰਘ ਵੱਲੋਂ ਕੀਤਾ ਗਿਆ। ਰੈਲੀ ਸਮੇ ਬੋਲਦਿਆਂ ਸ੍ਰੀ...

 

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ

27-Apr-2024 ਅੰਮ੍ਰਿਤਸਰ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅਟਾਰੀ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਇੱਕ ਚੋਣ ਰੈਲੀ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਰੈਲੀ ਦਾ ਸਮੁੱਚਾ ਪ੍ਰਬੰਧ ਪਿੰਡ ਦੇ ਸਰਪੰਚ ਜਗੀਰ ਸਿੰਘ ਵੱਲੋਂ ਕੀਤਾ ਗਿਆ। ਰੈਲੀ ਸਮੇ ਬੋਲਦਿਆਂ ਸ੍ਰੀ...

 

ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ

27-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਪਤਨੀ ਅੰਦਲੀਬ ਕੌਰ ਨੇ ਅੱਜ ਮਹਿਲਾ ਵਿੰਗ ਨਾਲ ਮਿਲ ਕੇ ਵੋਟਾਂ ਦੀ ਅਪੀਲ ਕੀਤੀ। ਹਲਕਾ ਉੱਤਰੀ ਅਧੀਨ ਪੈਂਦੇ ਲਾਰੈਂਸ ਰੋਡ ’ਤੇ ਔਰਤਾਂ ਨੇ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਨਾਵਲਟੀ ਚੌਕ ਤੋਂ ਡੋਰ ਟੂ ਡੋਰ ਸ਼ੁਰੂ ਹੋਇਆਅੰਦਲੀਬ ਕੌਰ ਨੇ ਨੋਵਲਟੀ ਸਵੀਟਸ ਤੋਂ...

 

ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

26-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ। ਅੱਜ ਲੋਕ ਵੋਟ...

 

ਪੰਜਾਬ ਸਰਕਾਰ ਬੋਲਣ ਦਾ ਹੱਕ ਵੀ ਖੋਹ ਰਹੀ ਹੈ

25-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਲੋਨਾਈਜ਼ਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਿਆ ਹੈ। ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਸੁਨੀਲ ਦੱਤਾ ਨੇ ਵੀ ਸਾਥੀਆਂ ਸਮੇਤ ਉਨ੍ਹਾਂ ਦੀ ਹਿਰਾਸਤ ਖ਼ਿਲਾਫ਼ ਗੁੱਸਾ ਜ਼ਾਹਰ ਕੀਤਾ।ਡੀਲਰਜ਼ ਐਸੋਸੀਏਸ਼ਨ ਨੇ ਕਰਨਾ...

 

ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ

24-Apr-2024 ਅੰਮ੍ਰਿਤਸਰ

ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ ਸਰਕਾਰੀ ਨੌਕਰੀ ਵਿੱਚ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਪੂਰੀ ਤਰਾਂ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੀ ਸਪੋਕਸ ਪਰਸਨ ਮੀਡੀਆ ਐਂਡ ਕਮਨੀਕੇਸ਼ਨ ਕੋਆਰਡੀਨੇਟਰ ਅਨੁਮਾ ਆਚਾਰਿਆ ਨੇ ਅੱਜ ਜਿਲਾ ਦਿਹਾਤੀ ਕਾਂਗਰਸ ਦਫਤਰ ਵਿਖੇ ਇਕ ਪੱਤਰਕਾਰ...

 

ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ

23-Apr-2024 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸ੍ਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਝੂਠੇ ਅਤੇ ਲੁਭਾਵਣੇ ਸਬਜ਼ਬਾਗ ਵਿਖਾ ਕੇ ਸਤਾ ਤੇ ਕਾਬਜ ਹੋਈ ਸੀ। ਉਨ੍ਹਾਂ ਵੱਲੋਂ ਦਿਤਾ ਗਿਆ ਅੱਛੇ ਦਿਨ ਆਨੇ ਵਾਲੇ ਹੈਂ ਦਾ ਨਾਅਰਾ ਬਿਲਕੁਲ ਝੂਠਾ ਸਾਬਤ ਹੋਇਆ ਹੈ। ਹਕੀਕਤ ਇਹ ਹੈ ਕਿ ਲੋਕਾਂ ਦੇ ਅੱਛੇ ਦਿਨ ਸਿਰਫ ਕਾਂਗਰਸ ਦੇ ਰਾਜ...

 

ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ

22-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸ਼ਾਮ ਅਚਾਨਕ ਸ਼ਹਿਰ ਦੇ ਕੇਂਦਰ ਵਿੱਚ ਲੋਕਾਂ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਸ਼ਾਸਤਰੀ ਮਾਰਕੀਟ ਅਤੇ ਕਰਮੋ ਡਿਊੜੀ ਚੌਕ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਦੁਕਾਨਦਾਰਾਂ ਨੇ ਨਿੱਘਾ ਸਵਾਗਤ ਕੀਤਾਅੱਜ ਜਿਵੇਂ ਹੀ ਲੋਕ ਆਗੂ ਗੁਰਜੀਤ ਸਿੰਘ ਔਜਲਾ...

 

ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ

22-Apr-2024 ਅੰਮ੍ਰਿਤਸਰ

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਅਟਾਰੀ ਦੇ ਪਿੰਡ ਬਾਸਰਕੇ ਭੈਣੀ ਦੇ ਪੰਜ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਗੁਰਜੀਤ ਸਿੰਘ ਔਜਲਾ ਨੇ ਸਵਾਗਤ ਕੀਤਾਅੱਜ ਕਾਂਗਰਸ ਦੇ...

 

ਲੋਕਾਂ ਨੇ ਗੁਰਜੀਤ ਸਿੰਘ ਔਜਲਾ ਨੂੰ ਚਾਹ ਦੇ ਕੱਪ ਨਾਲ ਜਿੱਤ ਦਾ ਨਿਸ਼ਾਨ ਬਣਾ ਕੇ ਪਿਆਰ ਦਾ ਇਜ਼ਹਾਰ ਕੀਤਾ

21-Apr-2024 ਅੰਮਿ੍ਤਸਰ

ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਪਿਛਲੇ 7 ਸਾਲਾਂ ਵਿੱਚ ਕੀਤੇ ਗਏ ਕੰਮਾਂ, ਪਿਆਰ ਅਤੇ ਲੋਕਾਂ ਦੇ ਭਰੋਸੇ ਦੀ ਅੱਜ ਸਵੇਰੇ ਝਲਕ ਪਈ। ਜਦੋਂ ਲੋਕਾਂ ਨੇ ਗੁਰਜੀਤ ਸਿੰਘ ਔਜਲਾ ਦੀ ਫੋਟੋ ਲੱਗੇ ਚਾਹ ਦੇ ਕੱਪ  ਨਾਲ ਜਿੱਤ ਦਾ ਚਿੰਨ੍ਹ ਬਣਾਇਆ। ਲੋਕਾਂ ਦਾ ਇਹ ਪਿਆਰ ਦੇਖ ਕੇ ਗੁਰਜੀਤ ਸਿੰਘ ਔਜਲਾ ਵੀ ਬਹੁਤ ਖੁਸ਼...

 

ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ

20-Apr-2024 ਅੰਮ੍ਰਿਤਸਰ

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਅੱਜ ਦੂਜੇ ਦਿਨ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਸਜੋ ਮਾਨਾਵਾਲਾ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਰੰਭ ਕੀਤਾ। ਉਨਾਂ ਨੇ ਜੀ. ਡੀ. ਗੋਇਨਿਕਾ ਪਬਲਿਕ ਸਕੂਲ ਮਾਨਾਵਾਲਾ ਅਤੇ ਪਿੰਡ ਬਿਸ਼ੰਬਰਪੁਰਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ...

 

ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ

19-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਮੁਸਲਿਮ ਭਾਈਚਾਰੇ ਨੂੰ ਸ਼ੁੱਕਰਵਾਰ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਸੀ ਅਤੇ ਅੱਜ ਇਸੇ ਲੜੀ ਤਹਿਤ ਉਹ ਮੁਸਲਿਮ ਭਾਈਚਾਰੇ ਨਾਲ ਮਸਜਿਦ ਪੁੱਜੇ।ਮਿਲ ਕੇ ਹੀ ਦੇਸ਼ ਦਾ...

 

ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

17-Apr-2024 ਅੰਮਿ੍ਤਸਰ

ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।ਪਰਿਵਾਰ ਸਮੇਤ ਮੱਥਾ ਟੇਕਿਆਗੁਰਜੀਤ ਸਿੰਘ ਔਜਲਾ ਅੱਜ ਸਵੇਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ...

 

ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ

16-Apr-2024 ਅੰਮ੍ਰਿਤਸਰ

ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਅੱਜ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਸੀਨੀਅਰ ਕਾਂਗਰਸੀ ਆਗੂ, ਹਜ਼ਾਰਾਂ ਸਮਰਥਕਾਂ ਨੇ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਉਨ੍ਹਾਂ ਦਾ ਫੁੱਲਾਂ, ਪਟਾਕਿਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਮਾਂ ਦੇ ਆਸ਼ੀਰਵਾਦ ਨਾਲ ਕੀਤੀ ਸ਼ੁਰੂਆਤਗੁਰਜੀਤ...

 

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ - ਗੁਰਜੀਤ ਸਿੰਘ ਔਜਲਾ

22-Jan-2024 ਅੰਮ੍ਰਿਤਸਰ

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ  ਅਤੇ...

 

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

10-Oct-2023 ਅੰਮ੍ਰਿਤਸਰ

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਅਕਤੂਬਰ ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅੰਮਿਤ ਤਲਵਾੜ ਨੇ ਦੱਸਿਆ ਕਿ ਅੱਜ ਅਲਿਮਕੋ ਦੀ ਸਹਾਇਤਾ ਨਾਲ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ...

 

ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰ ਸਰਕਾਰ ਨਾਲ ਸਬੰਧਤ ਪ੍ਰੋਜੈਕਟਾਂ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

31-Jul-2023 ਅੰਮ੍ਰਿਤਸਰ

ਅੱਜ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਸ੍ਰ ਗੁਰਜੀਤ ਸਿੰਘ ਔਜਲਾ ਨੇ ਐਮ:ਪੀ:ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਐਮ:ਪੀ:ਲੈਂਡ ਫੰਡ ਦੀਆਂ ਗਰਾਟਾਂ ਵਿੱਚ ਤੇਜੀ ਲਿਆਉਣ ਲਈ ਕਿਹਾ। ਸ੍ਰ ਔਜਲਾ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ...

 

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦਸਤਾਵੇਜ਼ੀ ਫਿਲਮ, ‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋਣ ਵਾਲੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਕਰਵਾਈ ਸ਼ੁਰੂ

13-Jun-2023 ਅੰਮ੍ਰਿਤਸਰ

‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਸਿਰਲੇਖ ਵਾਲੀ ਆਗਾਮੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਅਟਾਰੀ ਰੇਲਵੇ ਸਟੇਸ਼ਨ, ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਸ਼ਾਟ ਦੇ ਕੇ ਸ਼ੁਰੂ ਕਰਵਾਈ ਗਈ। ਇਹ ਲਘੂ ਫਿਲਮ ਇਸ 161 ਸਾਲ ਪੁਰਾਣੇ ਅਟਾਰੀ ਰੇਲਵੇ ਸਟੇਸ਼ਨ ਦੀ ਇਤਿਹਾਸਕ ਅਮੀਰ ਆਰਕੀਟੈਕਚਰ...

 

ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਨੇ ਲਿਆ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ

13-May-2023 ਅੰਮ੍ਰਿਤਸਰ

ਸੰਸਦ ਵਲੋਂ ਬਣਾਈ ਗਈ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਜਿਸਦੀ ਅਗਵਾਈ ਅੱਜ ਲੋਕਸਭਾ ਮੈਂਬਰ ਸ਼੍ਰੀ ਸ਼ਿਆਮ ਸਿੰਘ ਯਾਦਵ ਨੇ ਕੀਤੀ, ਨੇ ਅੱਜ ਪੰਜਾਬ ਸਰਕਾਰ ਦੇ ਪੰਚਾਇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਿਤ ਮੀਟਿੰਗ ਕਰਕੇ ਕੇਂਦਰ ਸਰਕਾਰ ਵਲੋਂ ਰਾਜ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD