Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ

21-Jul-2026 ਚੰਡੀਗੜ੍ਹ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28  ਦੇ...

 

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ

10-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ...

 

ਗੁਰਮੀਤ ਸਿੰਘ ਖੁੱਡੀਆਂ ਅਤੇ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

09-Jul-2026 ਚੰਡੀਗੜ੍ਹ

ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ...

 

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

08-Jul-2026 ਚੰਡੀਗੜ੍ਹ

ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ,...

 

ਲੰਬੀ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

06-Jul-2026 ਸ੍ਰੀ ਮੁਕਤਸਰ ਸਾਹਿਬ

ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ...

 

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

04-Jul-2026 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ।...

 

ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਦਾ ਕੀਤਾ ਦੌਰਾ

03-Jul-2026 ਸੰਗਰੂਰ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀਆਂ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ ਅਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ...

 

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

03-Jul-2026 ਸੁਨਾਮ ਊਧਮ ਸਿੰਘ ਵਾਲਾ

ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਲੋਕਾਂ ਦੀ ਸੇਵਾ ਲਈ ਮੁਫ਼ਤ ਡੈਂਟਲ...

 

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26-Jun-2026 ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ...

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ੇ ਦੇ ਖਾਤਮੇ ਲਈ ਕੰਮ ਕਰਨਾ ਹਰ ਨਾਗਰਿਕ ਦਾ ਨੈਤਿਕ ਫਰਜ਼ : ਗੁਰਮੀਤ ਸਿੰਘ ਖੁੱਡੀਆਂ

26-Jun-2026 ਮਾਨਸਾ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬੱਚਤ ਭਵਨ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਸਮੇਤ ਜ਼ਮੀਨੀ...

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

26-Jun-2026 ਬਠਿੰਡਾ

ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ...

 

ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ: ਗੁਰਮੀਤ ਸਿੰਘ ਖੁੱਡੀਆਂ

25-Jun-2026 ਫਾਜ਼ਿਲਕਾ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪ੍ਰਗਤੀ ਸਬੰਧੀ ਸਮੀਖਿਆ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਬਣਾਏ ਜ਼ਿਲ੍ਹਾ ਤੇ ਹਲਕਾ ਕੋਆਡੀਨੇਟਰਾਂ ਨਾਲ ਮੀਟਿੰਗ ਕੀਤੀ।...

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਂਡੂ ਰੱਖਿਆ ਕਮੇਟੀਆਂ ਨਾਲ ਕੀਤੀ ਗਈ ਮੀਟਿੰਗ

25-Jun-2026 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਨੇ ਸਥਾਨ ਮੀਟਿੰਗ ਹਾਲ, ਦਫਤਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

24-Jun-2026 ਬਠਿੰਡਾ

ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ...

 

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

18-Jun-2026 ਲੰਬੀ/ਸ੍ਰੀ ਮੁਕਤਸਰ ਸਾਹਿਬ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਲੰਬੀ, ਮਾਨ ਅਤੇ ਚੰਨੂ ਦਾ ਦੌਰਾ ਕਰਦਿਆਂ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

 

ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

17-Jun-2026 ਲੰਬੀ / ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ...

 

ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

09-Jun-2026 ਘਨੌਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ...

 

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

08-Jun-2026 ਚੰਡੀਗੜ੍ਹ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ...

 

ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

07-Jun-2026 ਲੰਬੀ/ਮਲੋਟ

ਪੰਜਾਬ ਸਰਕਾਰ ਵੱਲੋਂ ਨੌਜਵਾਨ ਆਗੂ ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਆਪਣੇ ਅਹੁਦੇ ਦਾ ਰਸਮੀ ਚਾਰਜ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਪੰਜਾਬ...

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ

07-Jun-2026 ਲੰਬੀ/ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD