Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਕਾਂਗਰਸੀਆਂ ਦੇ ਸਿਰ ਚੜਿਆ ਸੱਤਾ ਦਾ ਨਸ਼ਾ : ਆਪ

16-Apr-2017 ਚੰਡੀਗੜ

ਆਮ ਆਦਮੀ ਪਾਰਟੀ  (ਆਪ)  ਨੇ ਗਿੱਦੜਬਾਹਾ ਵਿੱਚ ਕਾਂਗਰਸੀ ਆਗੂਆਂ ਵਲੋਂ ਪੱਤਰਕਾਰ ਸ਼ਿਵਰਾਜ ਰਾਜੂ ਦੀ ਮਾਰ-ਕੁੱਟ ਕਰਣ ਅਤੇ ਉਸਦੇ ਮੂੰਹ ਵਿੱਚ ਜਬਰਦਸਤੀ ਸ਼ਰਾਬ ਅਤੇ ਪੇਸ਼ਾਬ ਪਾਉਣ ਦੀ ਘਟਨਾ ਦੀ ਜੋਰਦਾਰ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਕਾਂਗਰਸੀ ਆਗੂਆਂ ਵਲੋਂ ਇੱਕ ਤੋਂ ਬਾਅਦ ਇੱਕ ਕੀਤੀ ਜਾ ਰਹੀ ਨੀਚ ਹਰਕਤਾਂ...

 

ਖਸਤਾ ਹਾਲ ਸਕੂਲ ਸਿੱਖਿਆ ਰਾਹੀਂ ਬੌਧਿਕ ਨਸਲਕੁਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰੇ ਕੈਪਟਨ ਸਰਕਾਰ-ਆਪ

30-Mar-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਨੇ ਸੂਬੇ ਅੰਦਰ ਖਸਤਾ ਹਾਲ ਸਰਕਾਰੀ ਸਕੂਲ ਸਿੱਖਿਆ ਉਪਰ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਇਸ ਖਸਤਾ ਹਾਲ ਲਈ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ-ਭਾਜਪਾ ਸਰਕਾਰਾਂ ਸਮੇਤ ਪਿਛਲੀਆਂ ਕਾਂਗਰਸੀ ਸਰਕਾਰਾਂ ਨੂੰ ਵੀ ਬਰਾਬਰ ਜਿੰਮੇਦਾਰ ਠਹਿਰਾਇਆ।ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਆਪ ਪੰਜਾਬ...

 

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

26-Feb-2017 ਨਕੋਦਰ (ਜਲੰਧਰ)

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ। ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ...

 

ਆਮ ਆਦਮੀ ਪਾਰਟੀ ਵੱਲੋਂ ਨੋਟਬੰਦੀ ਵਿਰੁੱਧ ਸੂਬਾ-ਪੱਧਰੀ ਪ੍ਰਦਰਸ਼ਨ

18-Feb-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਨੇ ਸਨਿੱਚਰਵਾਰ ਨੂੰ ਪੰਜਾਬ 'ਚ ਵੱਖੋ-ਵੱਖਰੇ ਸਥਾਨਾਂ ਉੱਤੇ ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ। ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਦੇਸ਼ ਵਿੱਚ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਉਸ ਕੋਲ ਜਿੰਨਾ ਵੀ ਕਾਲਾ ਧਨ ਇਕੱਠਾ ਹੋਇਆ ਹੈ, ਉਹ ਉਸ ਦੇ ਸਾਰੇ...

 

ਦਹਿਸ਼ਤਗਰਦਾਂ, ਅਪਰਾਧੀਆਂ ਨਾਲ ਸਬੰਧਾਂ ਬਾਰੇ ਝੂਠੇ ਦੋਸ਼ਾਂ ਬਾਰੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਨਿਖੇਧੀ

17-Feb-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ - ਭਾਰਤੀ ਜਨਤਾ ਪਾਰਟੀ ਵੱਲੋਂ ਲਾਏ ਜਾ ਰਹੇ ਉਨਾਂ ਦੋਸ਼ਾਂ ਨੂੰ ਮੁੱਢੋਂ ਨਕਾਰਿਆ, ਜਿਨਾਂ ਵਿੱਚ ਆਖਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੇ ਅਪਰਾਧੀਆਂ ਤੇ ਦਹਿਸ਼ਤਗਰਦਾਂ ਨਾਲ ਸਬੰਧ ਹਨ ਅਤੇ 'ਆਪ' ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਨੇ...

 

ਅਕਾਲੀ-ਭਾਜਪਾ ਸਰਕਾਰ ਦੇ ਮਾੜੇ ਵਤੀਰੇ ਕਾਰਨ ਪ੍ਰਭਾਵਿਤ ਹੋਏ ਆਲੂ ਉਤਪਾਦਕ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਨੇ ਜਤਾਈ ਹਮਦਰਦੀ

15-Feb-2017 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਨਾਂ ਆਲੂ ਉਤਪਾਦਕ ਕਿਸਾਨਾਂ ਨਾਲ ਹਮਦਰਦੀ ਜਤਾਈ ਹੈ, ਜੋ ਸਰਕਾਰ ਦੀ ਮਾੜੀ ਮਾਰਕਿਟਿੰਗ ਨੀਤੀਆਂ ਦਾ ਸ਼ਿਕਾਰ ਹੋਏ ਹਨ ਅਤੇ  ਜਿਨ੍ਹਾਂ ਦੀ ਫਸਲ ਬਾਰਿਸ਼ ਕਾਰਨ ਬਰਬਾਦ ਹੋਈ ਹੈ.ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ...

 

ਕੈਪਟਨ ਅਮਰਿੰਦਰ ਸਿੰਘ ਪੂਰੀ ਤਰਾਂ ਦਿਮਾਗੀ ਸੰਤੁਲਨ ਗੁਆ ਬੈਠੇ ਹਨ : ਗੁਰਪ੍ਰੀਤ ਸਿੰਘ ਵੜੈਚ

01-Feb-2017 ਚੰਡੀਗੜ੍ਹ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਲਗਾਏ ਗਏ ਖਤਰਨਾਕ ਅਤੇ ਖੋਖਲੇ ਦੋਸ਼ਾਂ ਬਾਰੇ ਪ੍ਰਤੀਕਰਮ ਦਿੰਦਿਆਂ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਸ ਤੋਂ ਜਾਪਦਾ...

 

ਦੇਰ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ – ਗੁਰਪ੍ਰੀਤ ਸਿੰਘ ਵੜੈਚ

01-Feb-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅੱਜ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹੁਤ ਜਿਆਦਾ ਦੇਰ ਹੋਣ ਤੋਂ ਪਹਿਲਾਂ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਬਾਰੇ ਜਿਕਰ ਕੀਤਾ ਜਿਸ ਵਿੱਚ...

 

ਇਲੈਕਸ਼ਲ ਸਟਾਫ ਵੱਲੋਂ ਕੀਤੀ ਵੋਟਿੰਗ ਲਈ ‘ਆਪ‘ ਨੇ ਕੀਤਾ ਧੰਨਵਾਦ

31-Jan-2017 ਚੰਡੀਗੜ

ਪੰਜਾਬ ਵਿਚ 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਵਿਚ ਇਲੈਕਸ਼ਲ ਡਿਊਟੀ ਨਿਭਾਉਣ ਵਾਲੇ ਸਟਾਫ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਵੋਟਿੰਗ ਲਈ ਆਮ ਆਦਮੀ ਪਾਰਟੀ ਨੇ ਇਲੈਕਸ਼ਨ ਸਟਾਫ ਦਾ ਧੰਨਵਾਦ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਇਲੈਕਸ਼ਨ ਸਟਾਫ ਵੱਲੋਂ ਚੋਣਾਂ...

 

ਅਗਾਮੀ ਚੋਣਾਂ ਵਿੱਚ ਆਪਣੀ ਹਾਰ ਨੂੰ ਭਾਂਪਦਿਆਂ ਅਕਾਲੀ-ਭਾਜਪਾ-ਕਾਂਗਰਸ ਵੱਲੋਂ ‘ਆਪ’ ਨੂੰ ਬਦਨਾਮ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ : ਗੁਰਪ੍ਰੀਤ ਸਿੰਘ ਵੜੈਚ

31-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਅਕਾਲੀ-ਭਾਜਪਾ-ਕਾਂਗਰਸ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਇਸ ਕਾਰਨ ਉਨਾਂ ਵੱਲੋਂ ਆਪਣੇ ਗੁੰਡਿਆਂ ਨੂੰ  ਆਪ ਵਲੰਟੀਅਰਾਂ ਦੇ ਭੇਸ ਵਿੱਚ ਤਿਆਰ ਕੀਤਾ ਹੈ, ਤਾਂ ਜੋ ਪੰਜਾਬ ਵਿੱਚ ਪਾਰਟੀ...

 

‘ਆਪ’ ਨੇ ਬੇਅਦਬੀ ਦੀਆਂ ਤਾਜਾ ਘਟਨਾਵਾਂ ਲਈ ਸੁਖਬੀਰ ਨੂੰ ਦੋਸ਼ੀ ਠਹਿਰਾਇਆ, ਈਸੀ ਨੂੰ ਝੂਠੀਆਂ ਸ਼ਿਕਾਇਤਾਂ ਭੇਜਣ ਲਈ ਕੀਤੀ ਨਿੰਦਾ

31-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਸ਼ਿਕਾਇਤਾਂ ਲਗਾਉਣ ਲਈ ਕਰੜੇ ਹੱਥੀਂ ਲੈਂਦਿਆ ਉਨਾਂ ਉਤੇ ਦੋਸ਼ ਲਗਾਏ ਕਿ ਉਸਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬੀ ਘਟਨਾਵਾਂ ਵਾਪਰੀਆਂ ਹਨ, ਪਰ ਉਹ ਕਿਸੇ ਵੀ ਦੋਸ਼ੀ ਨੂੰ ਫੜਨ...

 

ਆਮ ਆਦਮੀ ਪਾਰਟੀ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ : ਗੁਰਪ੍ਰੀਤ ਸਿੰਘ ਵੜੈਚ

31-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਤੇਜ ਕਰਨ ਲਈ ਆਮ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦਾ ਮਿਆਰ ਉਚਾ ਚੁੱਕਿਆ ਜਾਵੇਗਾ।ਇੱਥੋਂ ਇੱਕ ਜਾਰੀ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ...

 

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਉਤੇ ਦਾਗੀ ਪੰਜਾਬੀ ਗਾਇਕ ਦੀ ਮੋਦੀ ਨਾਲ ਸਟੇਜ ਸਾਂਝੀ ਕਰਵਾਉਣ ਦਾ ਲਗਾਇਆ ਦੋਸ਼

30-Jan-2017 ਚੰਡੀਗੜ

ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ ਅਤੇ ਡਰੱਗ ਮਾਫੀਆ ਦੇ ਮੈਂਬਰ ਪੰਜਾਬੀ ਗਾਇਕ ਮੱਖਣ ਸਿੰਘ ਨੂੰ ਕੋਟਕਪੂਰਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਟੇਜ ਸਾਂਝੀ ਕਰਨ ਦੀ ਆਗਿਆ ਦੇਣ ਬਾਰੇ ਦੋਵਾਂ ਪਾਰਟੀਆਂ ਤੋਂ ਸਪਸ਼ਟੀਕਰਨ ਮੰਗਿਆ। ਆਮ ਆਦਮੀ...

 

ਨਰਿੰਦਰ ਮੋਦੀ ਨੇ ਵਾਜਪਈ ਦੀ ਤੁਲਨਾ ਭਿ੍ਰਸ਼ਟ ਪ੍ਰਕਾਸ਼ ਸਿੰਘ ਬਾਦਲ ਨਾਲ ਕਰਕੇ ਉਨਾਂ ਨੂੰ ਅਪਮਾਨਿਤ ਕੀਤਾ : ਗੁਰਪ੍ਰੀਤ ਸਿੰਘ ਵੜੈਚ

29-Jan-2017 ਚੰਡੀਗੜ

ਆਮ ਆਦਮੀ ਪਾਰਟੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਕਾਫੀ ਮੰਦਭਾਗਾ ਦੱਸਿਆ ਹੈ, ਜਿਸ ਵਿੱਚ ਉਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਤੁਲਨਾ ਸਭ ਤੋਂ ਜਿਆਦਾ ਭਿ੍ਰਸ਼ਟਾਚਾਰੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹਾ ਕਰਕੇ ਮੋਦੀ ਨੇ ਵਾਜਪਈ ਨੂੰ...

 

ਵੱਡੀ ਹਾਰ ਨੂੰ ਵੇਖਦਿਆਂ, ਅਕਾਲੀ-ਭਾਜਪਾ ਗਠਜੋੜ ਵੱਲੋਂ ਪੰਜਾਬ ਚ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ : ਆਪ

29-Jan-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਅਕਾਲੀ-ਭਾਜਪਾ ਗਠਜੋੜ ਨੇ ਇੱਕ ਨਵੀਂ ਚਾਲ ਖੇਡਦਿਆਂ ਕਈ ਸੀਟਾਂ ਉਤੇ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇ ਦਿੱਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਕਾਂਗਰਸੀ ਉਮੀਦਵਾਰਾਂ ਨਾਲੋਂ ਜਿਆਦਾ ਹਵਾ ਹੈ...

 

ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬਰੀ ਸਿੰਘ ਆਪ ਵਿਚ ਹੋਏ ਸ਼ਾਮਿਲ

27-Jan-2017 ਚੰਡੀਗੜ੍ਹ

ਸ਼੍ਰੀ ਹਰਿਮੰਦਿਰ ਸਾਹਿਬ (ਅੰਮ੍ਰਿਤਸਰ) ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਖਫਾ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ...

 

ਅਕਾਲੀ ਉਮੀਦਵਾਰਾਂ ਵੱਲੋਂ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਰੁਕਵਾਉਣ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ

26-Jan-2017 ਚੰਡੀਗੜ

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਬੰਦ ਕਰਵਾਏ ਕਿਉਕਿ ਜ਼ਿਲਾ ਅਧਿਕਾਰੀ ਅਜਿਹੀਆਂ ਘਟਨਾਵਾਂ ਪ੍ਰਤੀ ਨਰਮ ਰਵੱਈਆ ਅਖ਼ਤਿਆਰ ਕਰ ਰਹੇ ਹਨ।ਵੜੈਚ ਨੇ ਇੱਥੇ ਜਾਰੀ ਇੱਕ ਬਿਆਨ...

 

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਬਾਦਲ ਦੀ ਰੈਲੀ ’ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਨਾਲ ਕੁੱਟਮਾਰ ਦੀ ਆਮ ਆਦਮੀ ਪਾਰਟੀ ਵੱਲੋਂ ਨਿਖੇਧੀ

26-Jan-2017 ਚੰਡੀਗੜ

ਕੱਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸੰਗਰੂਰ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਵੱਲੋਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਖਿੱਚ-ਧੂਹ ਦੀ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ...

 

ਗ਼ੈਰ-ਕਾਨੂੰਨੀ ਖਣਨ, ਨਸ਼ਿਆਂ ਤੇ ਟਰਾਂਸਪੋਰਟ ਦੇ ਕਾਰੋਬਾਰਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸੀ ਵਿਧਾਇਕਾਂ ਨੇ ਚੋਖਾ ਮੁਨਾਫ਼ਾ ਕਮਾਇਆ: ਆਮ ਆਦਮੀ ਪਾਰਟੀ

25-Jan-2017 ਚੰਡੀਗੜ

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪਿਛਲੇ ਪੰਜ ਵਰਿਆਂ ਦੌਰਾਨ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀਆਂ ਆਮਦਨਾਂ ਵਿੱਚ ਤਾਂ ਚੋਖਾ ਵਾਧਾ ਹੋਇਆ ਹੈ ਕਿਉਕਿ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਕੁਝ ਮੁੱਠੀ ਭਰ ਆਗੂਆਂ ਨੇ ਆਪਸ ਵਿੱਚ ਮਿਲ ਕੇ ਗ਼ੈਰ-ਕਾਨੂੰਨੀ ਖਣਨ (ਮਾਈਨਿੰਗ), ਨਸ਼ਿਆਂ ਅਤੇ ਟਰਾਂਸਪੋਰਟ...

 

ਅੱਤਵਾਦ ਦੇ ਕਾਲੇ ਦੌਰ ਦੌਰਾਨ ਬਾਦਲ ਦੇ ਕੱਟੜਵਾਦੀਆਂ ਨਾਲ ਖੜਾ ਹੋਣ ਬਾਰੇ ਖੁਲਾਸੇ ਮਗਰੋਂ ਆਮ ਆਦਮੀ ਪਾਰਟੀ ਦਾ ਤਿੱਖਾ ਹਮਲਾ

24-Jan-2017 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਕੱਟੜਵਾਦੀਆਂ ਨਾਲ ਮਿਲੇ ਹੋਣ ਦੇ ਖੁਲਾਸੇ ਤੋਂ ਬਾਅਦ ਉਨਾਂ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਬਾਦਲ ਨੇ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ 80 ਦੇ ਦਹਾਕੇ ਵਿੱਚ ਹਿੰਸਾ ਭੜਕਾਉਣ ਲਈ ਕੰਮ ਕੀਤਾ।ਆਮ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD