Monday, 29 April 2024

 

 

ਖ਼ਾਸ ਖਬਰਾਂ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ

 

 


show all

 

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਜੀ.ਪੀ.

22-Nov-2021 ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਹਰਮਨ ਪੈਲੇਸ ਸ਼ਹੀਦਗੜ੍ਹ ਵਿਖੇ ਬਸੀ ਪਠਾਣਾ ਬਲਾਕ ਦੇ 67 ਪਿੰਡਾਂ...

 

ਨੱਠ-ਭੱਜ ਦੀ ਜਿੰਦਗੀ ਵਿੱਚ ਸਰੀਰਿਕ ਤੰਦਰੁਸਤੀ ਨੂੰ ਦਿੱਤੀ ਜਾਵੇ ਪਹਿਲ-ਜੀ.ਪੀ.

21-Nov-2021 ਬਸੀ ਪਠਾਣਾ/ਫਤਹਿਗੜ੍ਹ ਸਾਹਿਬ

ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵਲੋ ਮਾਰਕੀਟ ਕਮੇਟੀ ਬਸੀ ਪਠਾਣਾ ਵਿਖੇ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਸ੍ਰ:  ਗੁਰਪ੍ਰੀਤ ਸਿਘ ਜੀ.ਪੀ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਸੁਸਾਇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਨੁੱਖੀ...

 

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਸੀ ਪਠਾਣਾ ਵਿਖੇ ਮੈਗਾ ਡੇਅਰੀ ਪਲਾਂਟ ਦਾ ਪਹਿਲਾ ਪੜਾਅ ਲੋਕ ਅਰਪਣ

17-Nov-2021 ਬੱਸੀ ਪਠਾਣਾਂ

ਪੰਜਾਬ ਦੇ ਉੱਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ  ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਮੈਗਾ ਡੇਅਰੀ ਪ੍ਰੋਜੈਕਟ ਦੇ ਪਹਿਲੇ ਪੜਾਅ ਨੂੰ ਲੋਕ ਅਰਪਣ ਕੀਤਾ।  ਪਹਿਲੇ ਪੜਾਅ ਵਿੱਚ ਇਹ ਪਲਾਂਟ 138 ਕਰੋੜ ਦੀ ਲਾਗਤ ਨਾਲ ਲਾਇਆ ਗਿਆ ਹੈ ਜਿਸ ਦੀ ਦੁੱਧ ਸਾਂਭਣ ਦੀ ਸਮਰੱਥਾ 2 ਲੱਖ ਲੀਟਰ...

 

ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਚੁੰਨੀ ਕਲਾਂ ਵਿੱਚ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ

24-Oct-2021 ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ ਅਤੇ ਇਸ ਮੰਤਵ ਲਈ ਜਿਥੇ ਸ਼ਹਿਰਾਂ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਗਿਆ ਹੈ ਉਥੇ ਹੀ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜ਼ੋ ਨੌਜਵਾਨ ਖੇਡਾਂ ਨਾਲ ਜੁੜ ਕੇ ਸਮਾਜਿਕ ਲਾਹਣਤਾਂ ਤੋਂ ਦੂਰ...

 

ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਭਲਾਈ ਸਕੀਮਾਂ ਦਾ ਲਾਭ : ਗੁਰਪ੍ਰੀਤ ਸਿੰਘ ਜੀਪੀ

05-Oct-2021 ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ

ਹਰ ਯੋਗ ਲਾਭਪਾਤਰੀ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਕਿਸੇ ਵੀ ਲਾਭਪਾਤਰੀ ਨੂੰ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਨੇ ਪਿੰਡ ਚੁੰਨੀ ਕਲਾਂ ਵਿਖੇ ਵੱਖ ਵੱਖ ਭਲਾਈ...

 

ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਵਿਧਾਇਕ ਜੀ.ਪੀ. ਨੇ ਸੌਂਪੇ 21 ਲੱਖ 45 ਹਜਾਰ ਰੁਪਏ ਦੇ ਚੈੱਕ

03-Sep-2021 ਬਸੀ ਪਠਾਣਾ

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਬਸੀ ਪਠਾਣਾ ਦੀਆਂ ਸੱਤ ਕੋਆਪਰੇਟਿਵ ਸੁਸਾਇਟੀਆਂ  ਦੇ ਕਰੀਬ 328 ਲਾਭਪਾਤਰੀਆਂ ਨੂੰ  21 ਲੱਖ 45 ਹਜਾਰ ਰੁਪਏ ਦੀ ਕਰਜ਼ਾ ਰਾਹਤ ਦੇ ਚੈੱਕ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ...

 

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਅਤੇ ਡਿਪਟੀ ਕਮਿਸ਼ਨਰ ਨੇ ਮੁਸਾਫ਼ਰਾਂ ਦੇ ਲਵਾਈ ਵੈਕਸੀਨ

03-Jul-2021 ਬਸੀ ਪਠਾਣਾ/ ਫਤਿਹਗੜ੍ਹ ਸਾਹਿਬ

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਦੱਸਿਆ ਕਿ ਹਲਕਾ ਬਸੀ ਪਠਾਣਾਂ ਸਮੇਤ ਪੂਰੇ ਜ਼ਿਲ੍ਹੇ ਵਿੱਚ ਕੋਵਿਡ-19 ਦੀ ਤੀਜੀ ਲਹਿਰ ਨੂੰ ਰੋਕਣ ਲਈ “ਮੇਰਾ ਵਚਨ 100 ਫੀਸਦੀ ਟੀਕਾਕਰਨ” ਮੁਹਿੰਮ ਤਹਿਤ ਜੰਗੀ ਪੱਧਰ ‘ਤੇ ਟੀਕਾਕਰਨ ਕੀਤਾ ਜਾ ਰਿਹਾ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸੇ ਲੜੀ ਤਹਿਤ...

 

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਪਾਠਾਂ ਦੇ ਭੋਗ ਪਾਏ ਗਏ

15-Jun-2021 ਮਾਨਾਵਾਲਾ / ਅੰਮ੍ਰਿਤਸਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵੱਲੋਂ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਸਹਿਜ ਪਾਠਾਂ ਦੇ ਅੱਜ ਭੋਗ ਪਾਏ...

 

ਕਰੋਨਾ ਤੋਂ ਬਚਾਅ ਲਈ ਵੈਕਸੀਨ ਅਤਿ ਜ਼ਰੂਰੀ : ਜੀ.ਪੀ.

30-May-2021 ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ

ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਅਤਿ ਜ਼ਰੂਰੀ ਹੈ ਤੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਕਾਰਜ ਵਿੱਚ ਵੱਖ ਵੱਖ ਸਮਾਜਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ...

 

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਨਿੱਜੀ ਤੌਰ ਤੇ ਕਾਲਜ ਦੇ ਵਿਦਿਆਰਥੀਆਂ ਦੀ ਫੀਸ ਭਰਾਈ

27-May-2021 ਬਸੀ ਪਠਾਣਾ/ ਫਤਹਿਗੜ੍ਹ ਸਾਹਿਬ

ਸਾਨੂੰ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਅਸੀ ਗਰੀਬ ਵਰਗ ਦੇ ਲੋਕਾਂ ਨੂੰ ਸਮਾਜ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਾ ਸਕੀਏ। ਇਨ੍ਹਾੰ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ ਪੀ ਨੇ ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ...

 

ਪੰਜਾਬ ਸਰਕਾਰ ਵੱਲੋ ਸਾਈਲੇਜ ਬੇਲਰ ਤੇ ਸਬਸਿਡੀ-ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

25-May-2021 ਬਸੀ ਪਠਾਣਾ/ ਫਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਡੇਅਰੀ ਸੈਕਟਰ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਜਿਸ ਦੇ ਵੱਡੇ ਪੱਧਰ ਤੇ ਸਾਰਥਕ ਸਿੱਟੇ ਨਿਕਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ,ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ,ਉਚੇਰੀ ਸਿਖਿਆ ਮੰਤਰੀ...

 

ਬਸੀ ਪਠਾਣਾਂ ਵਿਖੇ 358 ਕਰੋੜ ਦੀ ਲਾਗਤ ਵਾਲੇ ਮੈਗਾ ਡੇਅਰੀ ਪਲਾਂਟ ਦੀ ਸ਼ੁਰੂਆਤ 15 ਅਗਸਤ ਤੋਂ: ਬਾਜਵਾ

24-May-2021 ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਡੇਅਰੀ ਸੈਕਟਰ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਵੱਡੇ ਪੱਧਰ ਉਤੇ ਸਾਰਥਕ ਸਿੱਟੇ ਨਿਕਲੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਬੱਸੀ ਪਠਾਣਾਂ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪ੍ਰੋਜੈਕਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ...

 

ਫਤਹਿਗੜ੍ਹ ਸਾਹਿਬ ਜਿ਼ਲ੍ਹਾ ਕਰ ਰਿਹੈ 21 ਜਿਲ੍ਹਿਆਂ ਨੂੰ ਰੋਜ਼ਾਨਾਂ 2930 ਆਕਸੀਜ਼ਨ ਸਿਲੈਂਡਰਾਂ ਦੀ ਸਪਲਾਈ

07-May-2021 ਫ਼ਤਹਿਗੜ੍ਹ ਸਾਹਿਬ

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਆਨ ਲਾਈਨ ਮੀਟਿੰਗ ਕੀਤੀ ਗਈ।  ਉਨ੍ਹਾਂ ਜਿ਼ਲ੍ਹੇ ਦੇ ਵਿਧਾਇਕਾਂ ਸ. ਰਣਦੀਪ ਸਿੰਘ ਨਾਭਾ, ਸ. ਕੁਲਜੀਤ ਸਿੰਘ ਨਾਗਰਾ ਤੇ ਸ. ਗੁਰਪ੍ਰੀਤ ਸਿੰਘ ਜੀ.ਪੀ. ਨਾਲ ਪ੍ਰਮੁੱਖ ਤੌਰ ’ਤੇ ਵਿਚਾਰ...

 

ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ : ਗੁਰਪ੍ਰੀਤ ਸਿੰਘ ਜੀ.ਪੀ.

14-Apr-2021 ਫ਼ਤਹਿਗੜ੍ਹ ਸਾਹਿਬ

ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ....

 

ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਿਆ : ਵਿਧਾਇਕ ਜੀ.ਪੀ

01-Apr-2021 ਫਤਹਿਗੜ੍ਹ ਸਾਹਿਬ/ਬਸੀ ਪਠਾਣਾ

ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਸਰਵਪੱਖੀ ਵਿਕਾਸ ਵਿੱਚ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ...

 

ਆਮ ਨੌਜਵਾਨਾਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਕੇ ਕੈਪਟਨ ਸਰਕਾਰ ਨੇ ਕਾਇਮ ਕੀਤੀ ਮਿਸਾਲ : ਗੁਰਪ੍ਰੀਤ ਸਿੰਘ ਜੀ. ਪੀ.

24-Feb-2021 ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ। ਇਹਨਾਂ ਦੀ ਲੜੀ ਤਹਿਤ ਹੀ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ ਨਾਲ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ...

 

ਜਿਹੜਾ ਵਿਧਾਨ ਸਭਨਾਂ 'ਤੇ ਲਾਗੂ ਹੋਣਾ ਹੈ, ਉਸ ਦੇ ਫੈਸਲੇ ਸਹਿਮਤੀ ਨਾਲ ਲਏ ਜਾਣੇ ਲਾਜ਼ਮੀ : ਭਾਰਤ ਭੂਸ਼ਨ ਆਸ਼ੂ

26-Jan-2021 ਫਤਹਿਗੜ੍ਹ ਸਾਹਿਬ

ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ, ਸਰਹਿੰਦ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ, ਪੰਜਾਬ, ਭਾਰਤ ਭੂਸ਼ਨ ਆਸ਼ੂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਪ੍ਰਿਥਵੀ ਸਿੰਘ...

 

ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ : ਗੁਰਪ੍ਰੀਤ ਸਿੰਘ ਜੀ.ਪੀ.

01-Jan-2021 ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ...

 

ਸ਼ਹੀਦੀ ਸਭਾ ਦੀ ਦੂਜੀ ਸ਼ਾਮ : ਆਮ ਖਾਸ ਬਾਗ ਵਿਖੇ 'ਜਿੰਦਾਂ ਨਿੱਕੀਆਂ' ਮਹਾਂ ਨਾਟਕ ਦੀ ਭਾਵਪੂਰਤ ਪੇਸ਼ਕਾਰੀ ਨੇ ਸੰਗਤ ਨੂੰ ਭਾਵੁਕ ਕੀਤਾ

26-Dec-2020 ਫ਼ਤਹਿਗੜ੍ਹ ਸਾਹਿਬ

ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਅਦੁਤੀ ਸ਼ਹਾਦਤ ਦੀ ਯਾਦ ਵਿੱਚ ਇੱਥੇ ਜੁੜੀ ਸਾਲਾਨਾ ਸ਼ਹੀਦੀ ਸਭਾ ਦੀ ਦੂਜੀ ਸ਼ਾਮ ਮੌਕੇ ਵੀ ਸਥਾਨਕ ਆਮ ਖਾਸ ਬਾਗ ਵਿਖੇ ਸਾਈਟ ਐਂਡ ਸਾਊਂਡ ਸ਼ੋਅ 'ਜਿੰਦਾਂ ਨਿੱਕੀਆਂ' ਦੀ ਵਿਲੱਖਣ ਪੇਸ਼ਕਾਰੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD