ਉੱਚ ਸਿੱਖਿਆ ਨੂੰ ਨਵੇਂ ਆਯਾਮ ਦੇਣ ਅਤੇ ਵਿਦਿਆਰਥੀਆਂ ਨੂੰ ਕਲਾਸਰੂਮ ਗਿਆਨ ਦੇ ਨਾਲ-ਨਾਲ ਵਿਹਾਰਕ, ਪੇਸ਼ੇਵਰ ਅਤੇ ਸਮਾਜਿਕ ਤੌਰ ‘ਤੇ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਭਾਟੀਆ ਨਿਊਰੋਸਾਈਕਿਆਟ੍ਰਿਕ ਹਸਪਤਾਲ ਐਂਡ ਡੀ-ਐਡੀਕਸ਼ਨ ਸੈਂਟਰ, ਅੰਮ੍ਰਿਤਸਰ ਨਾਲ...