Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

 


show all

 

ਹਰਿਆਣਾ ਸਰਕਾਰ ਦੀ ਸੰਵੇਦਨਸ਼ੀਲਤਾ ਨਾਲ ਹਰਿਆਣਾ ਵਿੱਚ ਨਿਆਂਇਕ ਕੰਪਲੈਕਸਾਂ ਦਾ ਢਾਂਚਾਗਤ ਵਿਕਾਸ ਮਜ਼ਬੂਤ ਹੋ ਰਿਹਾ ਹੈ - ਜਸਟਿਸ ਸੂਰਿਆਕਾਂਤ

12-Jul-2026 ਗੁਰੂਗ੍ਰਾਮ

ਭਾਰਤ ਦੇ ਚੀਫ਼ ਜਸਟਿਸ ਜਸਟਿਸ ਸ੍ਰੀ ਸੂਰਿਆਕਾਂਤ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨਿਆਂਇਕ ਕੰਪਲੈਕਸ ਦਾ ਨਿਰਮਾਣ ਹਰਿਆਣਾ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਸਪੱਸ਼ਟ ਪ੍ਰਮਾਣ ਹੈ। ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਹਰਿਆਣਾ ਵਿੱਚ ਨਿਆਂਇਕ ਕੰਪਲੈਕਸਾਂ ਦਾ ਢਾਂਚਾਗਤ ਵਿਕਾਸ ਮਜ਼ਬੂਤ ਹੋ ਰਿਹਾ ਹੈ ਅਤੇ 'ਟਾਵਰ ਆਫ਼...

 

ਵਿਕਸਿਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਨਿਭਾਏਗਾ ਮੋਹਰੀ ਭੂਮਿਕਾ - ਨਾਇਬ ਸਿੰਘ ਸੈਣੀ

02-Jul-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ-2047' ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਮੋਹਰੀ ਭੂਮਿਕਾ ਨਿਭਾਏਗਾ। ਗੁਰੂਗ੍ਰਾਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 1966 ਵਿੱਚ ਹਰਿਆਣਾ ਦੇ ਗਠਨ ਤੋਂ ਬਾਅਦ...

 

ਏ. ਸ੍ਰੀਨਿਵਾਸ ਨੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਦੀਆਂ ਰਿਹਾਇਸ਼ੀ ਸੁਸਾਇਟੀਆਂ ਦਾ ਦੌਰਾ ਕੀਤਾ

24-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ੍ਰੀਨਿਵਾਸ ਨੇ ਅੱਜ ਗੁਰੂਗ੍ਰਾਮ ਜ਼ਿਲ੍ਹੇ ਦੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਵਿੱਚ ਸਥਿਤ ਵੱਖ-ਵੱਖ ਰਿਹਾਇਸ਼ੀ ਸੁਸਾਇਟੀਆਂ ਦਾ ਦੌਰਾ ਕਰਕੇ ਸਪੈਸ਼ਲ ਇੰਟੇਸਿੰਵ ਰਿਵੀਜ਼ਨ-ਐਸਆਈਆਰ -2026 ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੈਰੀਟੇਜ ਸਿਟੀ, ਡੀਐਲਐਫ ਕੈਮੇਲੀਆ, ਡੀਐਲਐਫ...

 

ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

12-Jun-2026 ਸੋਨੀਪਤ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ, ਆਤਮ-ਨਿਰਭਰਤਾ ਅਤੇ ਸੱਭਿਆਚਾਰਕ ਪੁਨਰ-ਜਾਗਰਣ ਦੇ ਖੇਤਰ ਵਿੱਚ ਇਤਿਹਾਸਕ ਉਪਲਬਧੀਆਂ ਹਾਸਲ ਕੀਤੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ...

 

ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ

12-Jun-2026 ਗੁਰੂਗ੍ਰਾਮ

ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਕੋਲ ਜਨਭਲਾਈ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਆਮ ਲੋਕ ਸਿਰਫ਼ ਨਿਯਮਾਂ ਅਤੇ ਮਾਪਦੰਡਾਂ ਦੇ ਅਨੁਸਾਰ ਆਪਣੇ ਪ੍ਰਸਤਾਵ ਲੈ ਕੇ ਆਉਣ, ਸਰਕਾਰ ਉਨ੍ਹਾਂ...

 

5 ਲੱਖ ਕਰੋੜ ਦੇ ਨਿਵੇਸ਼ ਟੀਚੇ ਨਾਲ ਮੁੱਖ ਮੰਤਰੀ ਨੇ 'ਮੇਕ ਇਨ ਹਰਿਆਣਾ ਪਾਲਿਸੀ' ਕੀਤੀ ਲਾਂਚ, ਪਹਿਲੇ ਹੀ ਦਿਨ 1 ਲੱਖ 10 ਹਜ਼ਾਰ ਕਰੋੜ ਦੇ ਹੋਏ ਐਮਓਯੂ

01-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ‘ਮੇਕ ਇਨ ਹਰਿਆਣਾ ਇੰਡਸਟਰੀਅਲ ਪਾਲਿਸੀ’ ਨੂੰ ਲਾਂਚ ਕੀਤਾ। ਸੂਬੇ ਵਿੱਚ 5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਲੈ ਕੇ ਲਾਂਚ ਕੀਤੀ ਗਈ ਇਸ ਪਾਲਿਸੀ ਦੇ ਪਹਿਲੇ ਹੀ ਦਿਨ 1 ਲੱਖ 10 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਦੇ ਐਮਓਯੂ...

 

ਏਆਈ ਸੈਂਡਬਾਕਸ ਦੇ ਮਾਧਿਅਮ ਰਾਹੀਂ ਅੰਤੋਦਿਆ ਦੇ ਕਲਿਆਣ ਦੀ ਦਿਸ਼ਾ ਵਿੱਚ ਵਧੇਗਾ ਹਰਿਆਣਾ : ਨਾਇਬ ਸਿੰਘ ਸੈਣੀ

01-Jun-2026 ਗੁਰੂਗ੍ਰਾਮ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਏਆਈ ਟੈਕਨਾਲੋਜੀ ਪਲੇਟਫਾਰਮ ਸ਼ਾਸਨ, ਵਿਕਾਸ ਅਤੇ ਨਵੀਨਤਾ ਦੀ ਯਾਤਰਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਏਆਈ ਸੈਂਡਬਾਕਸ ਦੇ ਮਾਧਿਅਮ ਰਾਹੀਂ ਅੰਤੋਦਿਆ ਦੇ ਕਲਿਆਣ ਦੀ ਦਿਸ਼ਾ ਵਿੱਚ ਹਰਿਆਣਾ ਪ੍ਰਦੇਸ਼ ਹੋਰ ਤੇਜ਼ ਗਤੀ ਨਾਲ ਅੱਗੇ ਵਧੇਗਾ। ਮੁੱਖ ਮੰਤਰੀ ਸ੍ਰੀ ਸੈਣੀ ਸੋਮਵਾਰ...

 

ਹਰਿਆਣਾ ਨੂੰ ਨਵੀਆਂ ਉਦਯੋਗਿਕ ਨੀਤੀਆਂ ਦੇ ਲਾਂਚ ਦੇ ਤੁਰੰਤ ਬਾਅਦ 1,00,000 ਕਰੋੜ ਰੁਪਏ ਤੋਂ ਵੱਧ ਦੇ ਅਸਲ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ

01-Jun-2026 ਗੁਰੂਗ੍ਰਾਮ

ਹਰਿਆਣਾ ਦੀ ਉਦਯੋਗਿਕ ਵਿਕਾਸ ਯਾਤਰਾ ਨੂੰ ਨਵੀਂ ਗਤੀ ਦਿੰਦੇ ਹੋਏ ਹਰਿਆਣਾ ਸਰਕਾਰ ਨੇ ਅੱਜ ਗੁਰੂਗ੍ਰਾਮ ਵਿੱਚ ਆਪਣੀ ਪ੍ਰਮੁੱਖ “ਮੇਕ ਇਨ ਹਰਿਆਣਾ” ਨੀਤੀ ਦੇ ਨਾਲ 9 ਨਵੀਆਂ ਸੈਕਟੋਰਲ ਨੀਤੀਆਂ ਦਾ ਲਾਂਚ ਕੀਤਾ। ਨਵੀਆਂ ਨੀਤੀਆਂ ਦੇ ਲਾਂਚ ਦੇ ਤੁਰੰਤ ਬਾਅਦ ਰਾਜ ਨੂੰ ਵੱਖ-ਵੱਖ ਖੇਤਰਾਂ ਵਿੱਚ ਲਗਭਗ 1,10,000 ਕਰੋੜ ਰੁਪਏ ਦੇ ਨਿਵੇਸ਼...

 

ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਤੋਂ ਕੌਮਾਂਤਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦਾ ਕੀਤਾ ਸ਼ੁਭਾਰੰਭ

01-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਸਿਰਫ਼ ਇੱਕ ਅਭਿਆਸ ਨਹੀਂ, ਸਗੋਂ ਭਾਰਤ ਦੀ ਮਹਾਨ ਸੱਭਿਆਚਾਰਕ ਵਿਰਾਸਤ ਦਾ ਉਤਸਵ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਸੰਤੁਲਿਤ, ਸਿਹਤਮੰਦ ਅਤੇ ਅਧਿਆਤਮਿਕ ਜੀਵਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ...

 

ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

01-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੇਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵ੍ਹੀਕਲਜ਼ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲ ਅਤੇ 2 ਹੋਂਡਾ ਐਲੀਵੇਟ ਗੱਡੀਆਂ ਸ਼ਾਮਲ...

 

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਸੰਪੰਨ, 16 ਵਿੱਚੋਂ 13 ਮਾਮਲਿਆਂ ਦਾ ਹੋਇਆ ਹੱਲ

01-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ...

 

ਮਨੋਹਰ ਲਾਲ ਨੇ ਕੀਤਾ ਬੰਧਵਾੜੀ ਕੂੜਾ ਨਿਪਟਾਰਾ ਪਲਾਂਟ ਦਾ ਦੌਰਾ

28-May-2026 ਗੁਰੂਗ੍ਰਾਮ

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਗੁਰੂਗ੍ਰਾਮ ਪਹੁੰਚ ਕੇ ਬੰਧਵਾੜੀ ਸਥਿਤ ਕੂੜਾ ਨਿਪਟਾਰਾ (ਨਿਸਤਾਰਣ) ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਲਾਂਟ ਵਿੱਚ ਚੱਲ ਰਹੇ ਕੂੜਾ ਨਿਪਟਾਰੇ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਅਧਿਕਾਰੀਆਂ...

 

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਪ੍ਰੇਰਿਤ ਹੋ ਕੇ ਕ੍ਰਿਸ਼ਨ ਲਾਲ ਪੰਵਾਰ ਨੇ ਗੁਰੂਗ੍ਰਾਮ ਤੋਂ ਚੰਡੀਗੜ੍ਹ ਤੱਕ ਕੀਤਾ ਰੇਲਗੱਡੀ ਦਾ ਸਫ਼ਰ

17-May-2026 ਗੁਰੂਗ੍ਰਾਮ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਹਿੱਤ ਵਿੱਚ ਬਾਲਣ (ਈਂਧਨ) ਦੀ ਬਚਤ, ਵਾਤਾਵਰਣ ਦੀ ਸੰਭਾਲ ਅਤੇ ਸਾਧਨਾਂ ਦੀ ਸਹੀ ਵਰਤੋਂ ਨੂੰ ਲੈ ਕੇ ਕੀਤੀ ਗਈ ਅਪੀਲ ਅੱਜ ਪੂਰੇ ਦੇਸ਼ ਲਈ ਪ੍ਰੇਰਨਾ ਦਾ ਵਿਸ਼ਾ ਹੈ। ਇਸੇ ਸੋਚ ਨੂੰ ਅੱਗੇ...

 

ਆਰਤੀ ਸਿੰਘ ਰਾਓ ਨੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਲਈ 2 ਕਰੋੜ 86 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ

14-May-2026 ਗੁਰੂਗ੍ਰਾਮ

ਹਰਿਆਣਾ ਦੀ ਸਿਹਤ, ਮੈਡੀਕਲ ਸਿੱਖਿਆ, ਖੋਜ ਅਤੇ ਆਯੂਸ਼ ਮੰਤਰੀ ਆਰਤੀ ਸਿੰਘ ਰਾਓ ਨੇ ਵੀਰਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕਰੀਬ 2 ਕਰੋੜ 86 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ। ਇਸ ਮੌਕੇ ਤੇ ਪਟੌਦੀ ਦੀ ਵਿਧਾਇਕਾ ਸ੍ਰੀਮਤੀ ਬਿਮਲਾ...

 

ਰਾਓ ਰਨਬੀਰ ਸਿੰਘ ਨੇ ਗੁਰੂਗ੍ਰਾਮ ਵਿੱਚ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

04-May-2026 ਗੁਰੂਗ੍ਰਾਮ

ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਸੋਮਵਾਰ ਨੂੰ ਗੁਰੂਗ੍ਰਾਮ ਸਥਿਤ ਲੋਕ ਨਿਰਮਾਣ ਵਿਭਾਗ ਵਿਸ਼ਰਾਮ ਗ੍ਰਹਿ ਵਿੱਚ ਜੀਐਮਡੀਏ ਅਤੇ ਨਗਰ ਨਿਗਮ ਗੁਰੂਗ੍ਰਾਮ ਦੇ ਅਧਿਕਾਰਿਆਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਦੀ ਮੂਲਭੂਤ ਸਹੂਲਤਾਂ ਜਿਵੇਂ ਸਫਾਈ, ਡ੍ਰੇਨੇਜ, ਸੜਕ ਅਤੇ...

 

ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

01-May-2026 ਗੁਰੂਗ੍ਰਾਮ

ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਗੁਰੂਗ੍ਰਾਮ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਸੂਬੇ ਵਿੱਚ ਹਵਾ ਅਤੇ ਪਾਣੀ ਪ੍ਰਦੂਸ਼ਣ ਕੰਟਰੋਲ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀ.ਐਂਡ.ਡੀ. ਵੇਸਟ ਮੈਨੇਜਮੈਂਟ, ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ, ਸੀ.ਈ.ਟੀ.ਪੀ./ਈ.ਟੀ.ਪੀ. ਦੀ...

 

ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ

26-Apr-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਾਲ 2047 ਤੱਕ ‘ਵਿਕਸਤ ਭਾਰਤ’ ਦੇ ਨਿਰਮਾਣ ਦਾ ਜੋ ਟੀਚਾ ਮਿੱਥਿਆ ਗਿਆ ਹੈ, ਉਸ ਦੀ ਪ੍ਰਾਪਤੀ ਵਿੱਚ ਮਜ਼ਦੂਰ ਵਰਗ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ...

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

26-Apr-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ...

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

26-Apr-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ...

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ

22-Apr-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਗੁਰੂਗ੍ਰਾਮ ਵਿੱਚ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ 27 ਅਪ੍ਰੈਲ, 2026 ਨੂੰ ਹਰਿਆਣਾ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ। ਇਸ ਸੈਸ਼ਨ ਵਿੱਚ ਗਰੁੱਪ-ਡੀ ਕਰਮਚਾਰੀਆਂ ਦੇ ਪ੍ਰਮੋਸ਼ਨ ਲਈ ਹਰਿਆਣਾ ਕਲੇਰੀਕਲ ਸਰਵਿਸੇਜ਼...

 

 

1 2 3 4

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD