ਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ, ਪਰ ਕਾਂਗਰਸ ਅਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਭਗਵੰਤ ਮਾਨ 11-Jun-2022 ਹਮੀਰਪੁਰ ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ।ਅੱਜ ਇੱਥੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ...