Saturday, 04 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

 

 


show all

 

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੇ.ਵੀ.ਕੇ. ਹੰਢਿਆਇਆ ਵੱਲੋਂ ਜ਼ਿਲ੍ਹਾ ਪੱਧਰੀ ਸੰਮੇਲਨ ਕਰਵਾਇਆ ਗਿਆ

13-Oct-2023 ਹੰਢਿਆਇਆ/ਬਰਨਾਲਾ

ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਢਿਆਇਆ (ਬਰਨਾਲਾ) ਵੱਲੋਂ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਪਰਾਲੀ ਪ੍ਰਬੰਧਨ ਉੱਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ । ਡਾ. ਤੰਵਰ ਵੱਲੋਂ ਪਹੁੰਚੇ ਹੋਏ ਮਹਿਮਾਨਾਂ, ਕਿਸਾਨਾਂ...

 

ਕੈਬਨਿਟ ਮੰਤਰੀ ਮੀਤ ਹੇਅਰ ਨੇ ਹੰਡਿਆਇਆ ਦੇ 57.06 ਲੱਖ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

08-Oct-2023 ਹੰਡਿਆਇਆ/ਬਰਨਾਲਾ

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਹੰਡਿਆਇਆ ਵਿਖੇ 57.06 ਲੱਖ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ 57.06 ਲੱਖ ਦੀ ਸੱਜਰੀ ਗ੍ਰਾਂਟ ਨਾਲ ਹੰਡਿਆਇਆ ਦੇ ਵੱਖ...

 

ਹੌਸਲਾ ਅਫਜ਼ਾਈ ਮੁਹਿੰਮ ਤਹਿਤ ਹੰਡਿਆਇਆ ਦੇ ਸਫਾਈ ਸੇਵਕਾਂ ਦਾ ਸਨਮਾਨ

10-Apr-2020 ਹੰਡਿਆਇਆ/ਬਰਨਾਲਾ

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਫਾਈ ਸੇਵਕਾਂ ਦੀ ਵਿੱਢੀ ਹੌਸਲਾ ਅਫਜ਼ਾਈ ਮੁਹਿੰਮ ਤਹਿਤ ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਨੂੰ ਹੱਲਾਸ਼ੇਰੀ ਦਿੱਤੀ ਗਈ।ਕਾਰਜਸਾਧਕ ਅਫਸਰ ਸ. ਮਨਪ੍ਰੀਤ ਸਿੰਘ...

 

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸਨੂੰ ਜ਼ਮੀਨ 'ਚ ਹੀ ਵਾਹੁਣ ਨੂੰ ਦੇਣ ਤਰਜੀਹ : ਧਰਮ ਪਾਲ ਗੁਪਤਾ

09-Oct-2018 ਹੰਡਿਆਇਆ (ਬਰਨਾਲਾ)

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੂ ਅੰਗਦ ਦੇਵ ਵੇਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕਿਸਾਨਾਂ...

 

ਡੇਅਰੀ ਵਿਕਾਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਦੁੱਧ ਤੋਂ ਬਣੀਆਂ ਵਸਤਾਂ ਦੇ ਲਏ ਸੈਂਪਲ

13-Sep-2018 ਹੰਡਿਆਇਆ (ਬਰਨਾਲਾ)

ਡੇਅਰੀ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੀ ਟੀਮ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ  ਸੁਭਾਸ਼ ਚੰਦਰ, ਜ਼ਿਲ੍ਹਾ ਸਿਹਤ ਅਫ਼ਸਰ ਰਾਜ ਕੁਮਾਰ ਗਰਗ ਅਤੇ ਜ਼ਿਲਾ ਫੂਡ ਸੇਫਟੀ ਅਫ਼ਸਰ ਗੌਰਵ ਗਰਗ ਦੀ ਟੀਮ ਵੱਲੋਂ ਹੰਡਿਆਇਆ ਵਿਖੇ ਦੁਕਾਨਾਂ ਦੀ ਚੈਕਿੰਗ ਕਰਦਿਆਂ ਦੁੱਧ ਤੋਂ ਬਣੀਆਂ ਵਸਤਾਂ ਦੇ ਨਮੂਨੇ ਲਏ ਗਏ। ਗੋਪਾਲ ਡੇਅਰੀ ਹੰਡਿਆਇਆ...

 

ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਵੱਲੋ ਕਿਸਾਨ ਵਿਗਿਆਨਕ ਸੰਮੇਲਨ ਕਰਵਾਇਆ ਗਿਆ

29-Aug-2018 ਬਰਨਾਲਾ

ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤ ਵਿੱਚ ਹੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨ -ਵਿਗਿਆਨਕ ਗੱਲਬਾਤ ਸੰਮੇਲਨ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁਖ ਮਹਿਮਾਨ ਧਰਮ ਪਾਲ ਗੁਪਤਾ ਡਿਪਟੀ ਕਮਿਸ਼ਨਰ, ਬਰਨਾਲਾ ਅਤੇ ਡਾ. ਹਰੀਸ਼ ਕੁਮਾਰ ਵਰਮਾ, ਨਿਰਦੇਸ਼ਕ...

 

ਪੰਜਾਬ ਸਰਕਾਰ ਸਹਾਇਕ ਧੰਦਿਆਂ ਦੀ ਮਦਦ ਨਾਲ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ

18-Aug-2018 ਹੰਡਿਆਇਆ (ਬਰਨਾਲਾ)

ਪੰਜਾਬ ਸਰਕਾਰ ਵੱਲੋਂ ਦੇਸੀ ਨਸਲਾਂ ਦੇ ਪਸ਼ੂਆਂ ਦਾ ਨਸਲ ਸੁਧਾਰ ਕਰਕੇ ਉਨ੍ਹਾਂ ਤੋਂ ਵਧੇਰੇ ਦੁੱਧ ਪ੍ਰਾਪਤ ਕਰਨ ਦਾ ਬੀੜਾ ਚੁੱਕਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੀਂ ਤਕਨੀਕ ਦੇ 'ਸੈਕਸਡ ਸੀਮਨ' ਦੀ ਮਦਦ ਨਾਲ ਕੱਟੀਆਂ ਅਤੇ ਵੱਛੀਆਂ ਦੀ ਪੈਦਾਵਾਰ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਆਵਾਰਾ ਪਸ਼ੂਆਂ...

 

'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਕੀਤੀ ਗਈ ਫੂਡ ਸੈਂਪਲਿੰਗ

26-Jun-2018 ਹੰਡਾਆਇਆ/ਬਰਨਾਲਾ

“ਮਿਸ਼ਨ ਤੰਦਰੁਸਤ ਪੰਜਾਬ“ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇ ਨਾਲ ਨਾਲ  ਖਾਣ-ਪੀਣ  ਦੀਆਂ ਸ਼ੁੱਧ ਚੀਜਾਂ ਦੀ ਵਿਕਰੀ ਸਬੰਧੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਇਸੇ ਜ਼ਿੰਮੇਵਾਰੀ ਅਧੀਨ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਡਾ. ਰਾਜ ਕੁਮਾਰ ਜਿਲ੍ਹਾ ਸਿਹਤ ਅਫ਼ਸਰ...

 

ÇÕÃÅé î¯àð÷ ìðéÅñÅ ò¾ñ¯º òÅÂÆ.ÁËÃ. Ô§ÇâÁÅÇÂÁÅ ç¶ ÇòÇçÁÅðæÆÁ» çÆ ñ¶Ö  ñ¶Öé Áå¶ âðÅÇÂ§× êzåÆï¯×åÅ ÕðòÅÂÆ

24-Oct-2012 ìðéÅñÅ

ÇÕÃÅé î¯àð÷ ìðéÅñÅ (àÅàÅ î¯àð÷ ÇñîÇàâ) ò¾ñ¯º ÒÕÃàîð Õ¶Áð â¶Ó Óå¶  ì¾ÇÚÁ» ù À¹åôÅÇÔå Õðé  ñÂÆ ï§× ÃÕÅñð (òÅÂÆ.ÁËÃ.) Ô§ÇâÁÅÇÂÁÅ ç¶ ÇòÇçÁÅðæÆÁ» ç¶ ñ¶Ö ñ¶Öé Áå¶  âðÅÇÂ§× î¹ÕÅìñ¶ ÕðòŶ ×Â¶Í ÇÂà  ìÅð¶ ÜÅäÕÅðÆ Çç§ÇçÁ» ÃÕÈñ ç¶ êÆ.ÁÅð.ú. ÜÇå§çðÜÆå ÇÃ§Ø é¶ ç¾ÇÃÁÅ ÇÕ...

 

ï§× ÃÕÅñð (òÅÂÆ.ÁËÃ.) Ô§ÇâÁÅÇÂÁÅ ÇòÖ¶ ç¹ÃÇÔðÅ èÈîèÅî éÅñ îéÅÇÂÁÅ

24-Oct-2012 ìðéÅñÅ

 ï§× ÃÕÅñð (òÅÂÆ.ÁËÃ.) Ô§ÇâÁÅÇÂÁÅ ÇòÖ¶ Òç¹ÃÇÔðÅ ÃËñÆòð¶ôéÓ ×åÆÇòèÆ ÕðòÅÂÆ ×ÂÆ ÇÜà ÇòÚ êÇÔñÆ å¯º ìÅð·òƺ  ÕñÅÃ ç¶ ÇòÇçÁÅðæÆÁ» é¶ íÅ× ÇñÁÅÍ  ÇÂà ìÅð¶ ÜÅäÕÅðÆ Çç§ÇçÁ» ÃÕÈñ ç¶ êÆ.ÁÅð.ú. ÜÇå§çðÜÆå ÇÃ§Ø é¶ ç¾ÇÃÁÅ ÇÕ ÇÂÔ ×åÆÇòèÆ ç¹ÃÇÔð¶ ç¶ ÇåÀ¹ÔÅð ù ÇèÁÅé Çò¾Ú ð¾ÖÇçÁ»...

 

ï§× ÃÕÅñð Ô§ÇâÁÅÇÂÁÅ ÇòÖ¶ Òê¶êð ë¯ñÇâ§×Ó, ÒöëàÆÓ ×åÆÇòèÆÁ» ÕðòÅÂÆÁ»

16-Oct-2012 Ô§ÇâÁÅÇÂÁÅ

ï§× ÃÕÅñð Ô§ÇâÁÅÇÂÁÅ ÇòÖ¶ ò¾Ö-ò¾Ö ×åÆÇòèÆÁ» ÕðòÅÂÆÁ» ×ÂÆÁ» ÇÜà ÇòÚ éðÃðÆ å¶ Õ¶.ÜÆ. ç¶ ÇòÇçÁÅðæÆÁ» ñÂÆ Òê¶êð ë¯ñÇâ§×Ó ×åÆÇòèÆ ÕðòÅÂÆ ×ÂÆ ÇÜà ÇòÚ  íÅ× ñËä ñÂÆ ì¾Ú¶ ÁÅêä¶ éÅñ ð§×-ìð§×¶ ê¶êð ñË Õ¶ ÁŶ ÃéÍ ÁÇèÁÅêÕ ðÅÔ¹ñ é¶ ì¾ÇÚÁ» ù ÇþÖÅÇÂÁÅ ÇÕ ÇÕò¶º À¹é·» é¶...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD