Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਅਦਾਕਾਰ ਗਾਇਕ ਹਰਭਜਨ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਂਤ ਨਤਮਸਤਕ ਹੋਏ

27-Mar-2016 ਅੰਮ੍ਰਿਤਸਰ

ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਗਾਇਕ ਹਰਭਜਨ ਮਾਨ ਨੇ ਆਪਣੇ ਪਰਿਵਾਰ ਸਮੇਤ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੋਕੇ ਹਰਭਜਨ ਮਾਨ 'ਤੇ ਕਨੇਡਾ ਤੋ ਆਏ ਸਾਰੇ ਪਰਿਵਾਰ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾ ਵਾਲਿਆ ਦੀ ਯਾਦਗਰ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ...

 

ਅੱਖਾਂ ਦਾ ਦਾਨ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਵਿੰਢਣ ਦੀ ਲੋੜ : ਹਰਭਜਨ ਮਾਨ

29-Aug-2012 ਐਸ.ਏ.ਐਸ.ਨਗਰ (ਮੁਹਾਲੀ)

ਅੱਖਾਂ ਦਾ ਦਾਨ ਸਭ ਤੋਂ ਮਹੱਤਵਪੂਰਨ ਅਤੇ ਮਹਾਂਦਾਨ ਹੈ ਅੱਖਾਂ ਦਾਨ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਮੁਹਿੰਮ ਵਿੰਢਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਆਈ ਇੰਸਟੀਚਿਊਟ...

 

ਪੀ.ਟੀ. ਐਲ ਚੌਂਕ ਤੋਂ ਫੇਜ਼ 7 ਤੱਕ ਨਵੀਂ ਬਣੀ ਸੜਕ ਦਾ ਹਰਭਜਨ ਮਾਨ ਅਤੇ ਮੁਖ ਪ੍ਰਸ਼ਾਸਕ ਗਮਾਡਾ ਨੇ ਲਿਆ ਜਾਇਜ਼ਾ

21-Aug-2012 ਐਸ.ਏ.ਐਸ.ਨਗਰ (ਮੁਹਾਲੀ)

ਐਸ. ਏ. ਐਸ ਨਗਰ ਸ਼ਹਿਰ ਵਿਚ ਪੀ.ਟੀ.ਐਲ ਚੌਂਕ ਤੱ ਫੇਜ਼ 7 ਤੱਕ ਨਵੀਂ ਬਣਾਈ ਸੜਕ (ਸ਼ਾਪਿੰਗ ਸਟਰੀਟ) ਦਾ ਚੇਅਰਮੈਨ ਜਿਲਾ੍ਹ ਯੋਜਨਾ ਕਮੇਟੀ ਸ੍ਰੀ ਹਰਭਜਨ ਮਾਨ ਅਤੇ ਮੁਖ ਪ੍ਰਸ਼ਾਸਕ ਗਮਾਡਾ  ਏ.ਕੇ ਸਿਨਹਾ ਨੇ ਗਮਾਡਾ ਦੇ ਹੋਰ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਥੇ ਇਹ  ਵਰਨਣ ਯੋਗ ਹੈ ਕਿ ਨਵੀਂ ਬਣੀ ਸੜਕ ਕਾਰਣ ਫੇਜ਼...

 

ਟੈਕਸੀ ਯੂਨੀਅਨਾਂ ਦੀ ਮੰਗ ਅਨੁਸਾਰ ਸ਼ਹਿਰ ਵਿੱਚ ਢੁੱਕਵੀਆਂ ਥਾਵਾਂ ਅਲਾਟ ਕੀਤੀਆਂ ਜਾਣਗੀਆਂ : ਹਰਭਜਨ ਮਾਨ

21-Aug-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਵੱਖ -ਵੱਖ ਟੈਕਸੀ ਯੂਨੀਅਨਾਂ ਦੀ ਲੰਮੇ ਚਿਰਾਂ ਤੋਂ ਚਲੀ ਆ ਰਹੀਂ ਮੰਗ ਦੀ ਪੁਰਤੀ ਲਈ ਟੈਕਸੀ ਯੂਨੀਅਨਾਂ ਨੂੰ ਸ਼ਹਿਰ ਵਿੱਚ ਢੁੱਕਵੀਆਂ ਥਾਵਾਂ ਅਲਾਟ ਕੀਤੀਆਂ ਜਾਣਗੀਆਂ। ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਿਕਲਾਂ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਇਨ੍ਹਾਂ ਥਾਵਾਂ ਨੂੰ ਨਿਯਮਤ  ਕੀਤਾ ਜਾਵੇਗਾ।...

 

ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਵਲੋਂ ਈਦ-ਉੱਲ-ਫ਼ਿਤਰ ਦਾ ਤਿਓਹਾਰ ਧੂਮ-ਧਾਮ ਨਾਲ ਮਨਾਇਆ ਗਿਆ।

20-Aug-2012 ਐਸ.ਏ.ਐਸ.ਨਗਰ (ਮੁਹਾਲੀ)

ਸਰਵਰ ਮੁਸਲਿਮ ਵੈਲਫੇਅਰ ਕਮੇਟੀ ਮਟੌਰ ਵਲੋਂ ਸਹਿਬਜ਼ਾਦਾ ਅਜੀਤ ਸਿੰਘ ਨੇੜਲੇ ਪਿੰਡ ਮਟੌਰ ਸਥਿਤ ਮਸੀਤ ਵਿਖੇ ਮੁਸਲਿਮ ਭਾਈ ਚਾਰੇ ਦੇ ਸਹਿਯੋਗ ਨਾਲ ਈਦ-ਉੱਲ-ਫ਼ਿਤਰ ਦਾ ਤਿਓਹਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਮੁਸਲਿਮ ਭਾਈ ਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲਿਅਤ ਕੀਤੀ। ਇਸ ਮੌਕੇ ਜਿਲਾ੍ਹ ਯੋਜਨਾ...

 

ਫੇਜ਼ 6 ਦੀ ਮੀਟ ਮਾਰਕੀਟ ਅਤੇ ਮੋਟਰ ਮਾਰਕੀਟ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ : ਹਰਭਜਨ ਮਾਨ

19-Aug-2012 ਐਸ.ਏ.ਐਸ.ਨਗਰ (ਮੁਹਾਲੀ)

ਐਸ.ਏ.ਐਸ  ਨਗਰ ਦੇ ਫੇਜ਼ 6 ਦੇ ਵਸਨੀਕਾਂ  ਦੀ ਮੀਟ ਮਾਰਕੀਟ ਅਤੇ ਮੋਟਰ ਮਾਰਕੀਟ ਦੀ ਪੁਰਾਣੀ ਤੇ ਗਹਿਰੀ ਸਮੱਸਿਆ ਦਾ  ਹੱਲ  ਜਲਦੀ ਹੀ  ਮੁੱਖ ਪ੍ਰਸ਼ਾਸਕ ਗਮਾਡਾ ਨਾਲ ਗੱਲ ਕਰਕੇ ਕੀਤਾ ਜਾਵੇਗਾ । ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਜਿਲਾ੍ਹ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਬੀਤੀ...

 

ਐਸ.ਏ.ਐਸ.ਨਗਰ ਸ਼ਹਿਰ ਦੇ ਵੱਖ ਵੱਖ ਵਿਕਾਸ ਕੰਮਾਂ ਤੇ 1301.18 ਲੱਖ ਰੁਪਏ ਖਰਚ ਕੀਤੇ ਜਾਣਗੇ :ਹਰਭਜਨ ਮਾਨ

17-Aug-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਨੂੰ ਵਿਕਾਸ ਅਤੇ ਸੁੰਦਰਤਾ ਪੱਖੋ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਨਗਰ ਨਿਗਮ ਵੱਲੋਂ 1301.18 ਲੱਖ...

 

ਜਾਗਰਣ ਗਰੁੱਪ ਦੀ ਨਸ਼ਾ ਵਿਰੋਧੀ ਬਾਇਕ ਰੈਲੀ ਵੇਰਕਾ ਪਲਾਂਟ ਮੁਹਾਲੀ ਵਿਖੇ ਪੁੱਜਣ ਤੇ ਕੀਤਾ ਨਿੱਘਾ ਸਵਾਗਤ

13-Aug-2012 ਐਸ.ਏ.ਐਸ.ਨਗਰ (ਮੁਹਾਲੀ)

ਅਦਾਰਾ ਦੈਨਿਕ ਜਾਗਰਣ ਵੱਲੋਂ ਨਸ਼ਾ ਵਿਰੋਧੀ ਬਾਇਕ ਰੈਲੀ ਦਾ ਵੇਰਕਾ ਮਿਲਕ ਪਲਾਂਟ ਮੁਹਾਲੀ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਰੈਲੀ ਪਟਿਆਲਾ ਤੋਂ ਹੁੰਦੀ ਹੋਈ ਬਨੂੰੜ , ਜ਼ੀਰਕਪੁਰ ਤੋਂ ਵੇਰਕਾ ਮਿਲਕ ਪਲਾਂਟ ਵਿਖੇ ਪੁੱਜੀ । ਇਸ ਬਾਇਕ ਰੈਲੀ ਨੂੰ ਲੁਧਿਆਣਾ ਲਈ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ  ਹਰਭਜਨ...

 

ਐਸ.ਏ.ਐਸ.ਨਗਰ ਸ਼ਹਿਰ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਪੇਬਰ ਬਲਾਕ ਲਗਾਏ ਜਾਣਗੇ : ਹਰਭਜਨ ਮਾਨ

09-Aug-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਨੂੰ ਵਿਸ਼ਵ ਦਾ ਸੁੰਦਰ ਸ਼ਹਿਰ ਅਤੇ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਸਹਿਰ ਨਿਵਾਸੀਆਂ ਦੀ ਸੁੱਖ ਸਹੂਲਤਾਂ ਲਈ ਸਮੁੱਚੇ ਸ਼ਹਿਰ ਵਿੱਚ 10 ਕਰੋੜ ਰੁਪਏ ਦੇ ਪੇਬਰ ਬਲਾਕ ਲਗਾਏ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ...

 

ਹਰਭਜਨ ਮਾਨ ਨੇ ਸਿਰਮੌਰ ਲੋਕ ਗਾਇਕ ਅਮਰਜੀਤ ਗੁਰਦਾਸ ਪੁਰੀ ਦੇ ਜੀਵਨ ਤੇ ਗਾਇਕੀ ਬਾਰੇ ਡਾਕੂਮੈਂਟਰੀ ਫਿਲਮ 'ਮੇਰੀਆਂ ਪੈੜਾਂ' ਕੀਤੀ ਰਿਲੀਜ਼

09-Aug-2012 ਐਸ.ਏ.ਐਸ.ਨਗਰ (ਮੁਹਾਲੀ)

ਪੰਜਾਬ ਦੇ ਉੱਘੇ ਗਾਇਕ ਅਤੇ ਫਿਲਮੀ ਅਦਾਕਾਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਯੋਜਨਾ ਕਮੇਟੀ  ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਵੱਲੋਂ ਨਿਂਦਰ ਘੁਗਿਆਣਵੀ ਵੱਲੋਂ ਸਿਰਮੌਰ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਤੇ ਗਾਇਕੀ ਬਾਰੇ ਬਣਾਈ ਡਾਕੂਮੈਂਟਰੀ...

 

ਐਸ.ਏ.ਐਸ.ਨਗਰ ਸ਼ਹਿਰ ਦੇ ਸਾਰੇ ਪਾਰਕਾਂ ਦੁਆਲੇ ਫੁਟਪਾਥ ਬਣਾਏ ਜਾਣਗੇ : ਹਰਭਜਨ ਮਾਨ

28-Jul-2012 ਐਸ.ਏ.ਐਸ. ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਪਾਰਕਾ ਦੁਆਲੇ ਫੁਟਪਾਥ ਬਣਾਏ ਜਾਣਗੇ ਜਿਸ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਪਾਰਕਾ ਦੁਆਲੇ ਫੁਟਪਾਥ ਬਣਨ ਨਾਲ ਸੈਰ ਕਰਨ ਆਉਣ ਵਾਲੇ ਲੋਕਾਂ ਦੀ ਗੱਡੀਆਂ ਸੜਕਾਂ ਦੀ ਬਜਾਏ ਫੁਟਪਾਥਾਂ ਤੇ ਖੜਾਈਆਂ ਜਾ ਸਕਣਗੀਆਂ। ਜਿਸ ਨਾਲ ਸੜਕੀ ਆਵਾਜਾਈ ਵਿੱਚ ਪੈਣ ਵਾਲੇ ਵਿਘਨ ਦੀ ਸਮੱਸਿਆ ਤੋਂ ਛੁਟਕਾਰਾ...

 

ਕਾਰਗਿਲ ਪਾਰਕ ਸੈਕਟਰ 71 ਵਿਖੇ ਕਾਰਗਿਲ ਦੇ ਸ਼ਹੀਦਾਂ ਦੀ ਢੁੱਕਵੀਂ ਯਾਦਗਾਰ ਸਥਾਪਿਤ ਕੀਤੀ ਜਾਵੇਗੀ : ਹਰਭਜਨ ਮਾਨ

26-Jul-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ ਸਥਿੱਤ ਕਾਰਗਿਲ ਪਾਰਕ ਵਿਖੇ ਕਾਰਗਿਲ ਦੇ ਉਹਨਾਂ ਮਹਾਨ ਸ਼ਹੀਦਾਂ ਨੂੰ ਜਿਹਨਾਂ ਨੇ ਦੇਸ਼ ਦੀ ਏਕਤਾ ਅਤੇ ਆਖੰਡਤਾਂ ਨੂੰ ਬਰਕਰਾਰ ਰੱਖਣ ਲਈ ਆਪਣੀਆਂ ਜਾਨਾਂ ਵਾਰ ਕੇ ਦੁਸ਼ਮਣ ਦੀ ਫੌਜ ਨੂੰ ਕਰਾਰੀ ਸਿਰਕੱਤ ਦਿੰਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਹਨਾਂ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਸਥਾਪਿਤ...

 

ਲੋਕਾਂ ਦੀ ਸਹੂਲਤ ਲਈ ਐਸ.ਏ.ਐਸ.ਨਗਰ ਸ਼ਹਿਰ ਵਿੱਚ ਲੋਕਲ ਬੱਸ ਸੇਵਾ ਜਲਦੀ ਸ਼ੁਰੂ ਕੀਤੀ ਜਾਵੇਗੀ: ਹਰਭਜਨ ਮਾਨ

25-Jul-2012 ਐਸ.ਏ.ਐਸ.ਨਗਰ (ਮੁਹਾਲੀ)

ਸ਼ਹਿਰ ਨਿਵਾਸੀਆਂ ਅਤੇ ਆਮ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਐਸ.ਏ.ਐਸ.ਨਗਰ ਸ਼ਹਿਰ ਵਿੱਚ ਜਲਦੀ ਹੀ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ਸ੍ਰ ਅਜੀਤ ਸਿੰਘ ਕੋਹਾੜ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਇਸ ਨੂੰ ਅਮਲੀ ਜਾਮਾ...

 

ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ : ਹਰਭਜਨ ਮਾਨ

24-Jul-2012 ਐਸ.ਏ.ਐਸ.ਨਗਰ (ਮੁਹਾਲੀ)

ਪੰਜਾਬ ਸਰਕਾਰ ਰਾਜ ਵਿੱਚ ਉਦਯੋਗਿਕ ਖੇਤਰ ਨੂੰ ਬੜਾਵਾ ਦੇਣ ਲਈ ਵਿਸੇਸ਼ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀ ਆਰਥਿਕ ਮਜਬੂਤੀ ਦੇ ਨਾਲ ਨਾਲ ਬੇਰੁਜਗਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।...

 

ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਭਜਨ ਮਾਨ

24-Jul-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਦਾ ਪਰਵੇਸ਼ ਦੁਆਰ ਹੈ ਇਸ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਕੇ ਇਸਨੂੰ ਇੱਕ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ...

 

ਐਸ.ਏ.ਐਸ ਨਗਰ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਵਾਤਾਵਰਣ ਦੀ ਸਵਛਤਾ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ – ਹਰਭਜਨ ਮਾਨ

15-Jul-2012 ਐਸ.ਏ.ਐਸ.ਨਗਰ (ਮੁਹਾਲੀ)

ਕੇਦਰੀ ਸਹਿਕਾਰੀ ਬੈਕ ਮੋਹਾਲੀ ਦੇ ਵਾਈਸ ਚੇਅਰਮੈਨ  ਸ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਚ ਅੱਜ ਵਾਰਡ ਨੰ 24, ਸੈਕਟਰ-70 ਚ ਐਸ-ਸੀ-ਐਲ ਕੰਪਲੈਕਸ ਅਤੇ ਪਾਰਕ ਨੰਬਰ 32 ਵਿੱਚ ਜਿਲਾ੍ਹ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਹਰਭਜਨ ਮਾਨ ਅਤੇ ਇਸਤਰੀ  ਅਕਾਲੀ ਦਲ ਦੀ ਜਨਰਲ ਸਕੱਤਰ ਬੀਬੀ ਅਮਨਜੋਤ ਕੌਰ ਵਲੋ...

 

ਐਸ.ਏ.ਐਸ.ਨਗਰ ਸ਼ਹਿਰ ਨੂੰ ਦੁਨੀਆਂ ਦਾ ਖੂਬਸੁਰਤ ਸ਼ਹਿਰ ਬਣਾਇਆ ਜਾਵੇਗਾ : ਹਰਭਜਨ ਮਾਨ

12-Jul-2012 ਐਸ.ਏ.ਐਸ. ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਦੁਨੀਆਂ ਦਾ ਖੂਬਸੁਰਤ ਸ਼ਹਿਰ ਬਣਾਇਆ ਜਾਵੇਗਾ, ਇਸ ਕਾਰਜ ਲਈ ਸ਼ਹਿਰ ਨਿਵਾਸੀਆਂ ਤੋਂ ਵੀ ਪੂਰਾ - ਪੂਰਾ ਸਹਿਯੋਗ ਲਿਆ ਜਾਵੇਗਾ ਅਤੇ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਨੇ ਮਿਊਂਸਪਲ...

 

ਸਾਫ ਸੁਥਰਾ ਸ਼ਹਿਰ ਬਣਾਉਣ ਲਈ ਸਫਾਈ ਮੁਹਿੰਮ 22 ਜੂਨ ਤੋਂ 12 ਜੁਲਾਈ ਤੱਕ ਚਲਾਈ ਜਾਵੇਗੀ : ਹਰਭਜਨ ਮਾਨ

20-Jun-2012 ਐਸ.ਏ.ਐਸ.ਨਗਰ (ਮੁਹਾਲੀ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਦਾ ਪ੍ਰਵੇਸ ਦੁਆਰ ਹੈ ਇਸ ਸ਼ਹਿਰ ਨੂੰ ਨਵੀ ਦਿੱਖ ਪ੍ਰਦਾਨ ਕਰਨ ਲਈ ਅਤੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਨਮੁਨੇ ਦਾ ਸ਼ਹਿਰ ਬਣਾਉਣ ਲਈ 22 ਜੂਨ ਤੋ 12 ਜੁਲਾਈ ਤੱਕ ਵਿਸ਼ੇਸ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਫੇਜ਼ 7 ਵਿਖੇ...

 

ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਸਾਫ -ਸੁਥਰਾ ਬਣਾਇਆ ਜਾਵੇਗਾ : ਹਰਭਜਨ ਮਾਨ

22-Jun-2012 ਐਸ.ਏ.ਐਸ.ਨਗਰ (ਮੁਹਾਲੀ)

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਫੇਜ਼ 11 ਤੋ ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਗਰੀਨ ਤੇ ਕਲੀਨ ਬਣਾਉਣ ਲਈ 21 ਰੋਜਾ ਸਫਾਈ ਮੁਹਿੰਮ ਦਾ ਅੰਗਾਜ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲੇ ਪੜਾਅ ਦੋਰਾਨ ਸਫਾਈ ਮੁਹਿੰਮ ਆਰੰਭੀ ਗਈ ਹੈ ਅਤੇ ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਰੁੱਖ ਲਗਾਉਣ...

 

ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦੀ ਦਿੱਖ ਨੂੰ ਸੁੰਦਰ ਬਣਾਇਆ ਜਾਵੇਗਾ : ਹਰਭਜਨ ਮਾਨ

23-May-2012 ਐਸ.ਏ.ਐਸ.ਨਗਰ (ਮੁਹਾਲੀ)

ਜਿਲਾ੍ਹ ਯੋਜਨਾ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ  ਦੇ ਚੈਅਰਮੈਨ  ਹਰਭਜਨ ਮਾਨ ਨੇ ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂਹ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਐਸ.ਜੀ.ਪੀ.ਸੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ,ਹਰਪਾਲ ਸਿੰਘ ਚੰਨਾ, ਸ.ਪਰਮਜੀਤ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD