Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

22-Jul-2026 ਚੰਡੀਗੜ੍ਹ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ...

 

ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ

21-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ 'ਤੇ 4.55 ਕਰੋੜ...

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

18-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਨਿਯੁਕਤ ਕੀਤੇ ਗਏ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ....

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੂੰ ਵਧਾਈ

18-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ. ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ...

 

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ.

16-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ। ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ...

 

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

15-Jul-2026 ਜੰਡਿਆਲਾ ਗੁਰੂ/ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਅਤੇ...

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ

14-Jul-2026 ਜੰਡਿਆਲਾ ਗੁਰੂ/ਅੰਮ੍ਰਿਤਸਰ

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ...

 

ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

13-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਆਪਣੇ...

 

ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ

13-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ...

 

ਮਾਨ ਸਰਕਾਰ ਵੱਲੋਂ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ.ਟੀ.ਓ.

12-Jul-2026 ਜੰਡਿਆਲਾ ਗੁਰੂ/ਅੰਮ੍ਰਿਤਸਰ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ–ਵੈਰੋਵਾਲ ਰੋਡ ਤੋਂ ਪੱਖੋਕੇ ਵਾਇਆ ਦਰਗਾਹ ਬਾਬਾ ਸ਼ੇਖ ਫੱਤਾ ਜੀ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸੜਕ ਦੀ ਕੁੱਲ ਲੰਬਾਈ 6.55 ਕਿਲੋਮੀਟਰ, ਚੌੜਾਈ 10 ਫੁੱਟ ਹੈ। ਇਸ ਪ੍ਰੋਜੈਕਟ 'ਤੇ 182.67 ਲੱਖ ਰੁਪਏ ਦੀ ਲਾਗਤ...

 

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ 'ਲੋਕ ਮਿਲਣੀ' ਦਾ ਆਯੋਜਨ

12-Jul-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਇਤਿਹਾਸਕ ਲੋਕ-ਹਿਤੈਸ਼ੀ ਨੀਤੀਆਂ, ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੇ...

 

ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

11-Jul-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ...

 

ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਕਰ ਰਹੀ ਹੈ : ਹਰਭਜਨ ਸਿੰਘ ਈ.ਟੀ.ਓ.

10-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ...

 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਹਰਭਜਨ ਸਿੰਘ ਈ.ਟੀ.ਓ. ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

07-Jul-2026 ਅੰਮ੍ਰਿਤਸਰ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਲਈ 3 ਡਾਕੂਮੈਂਟਰੀ ਵੈਨਾਂ ਨੂੰ ਅੱਜ ਲੋਕ ਨਿਰਮਾਣ...

 

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

06-Jul-2026 ਅੰਮ੍ਰਿਤਸਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ...

 

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

05-Jul-2026 ਅੰਮ੍ਰਿਤਸਰ

ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ...

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ

03-Jul-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਦੁਸ਼ਿਹਰਾ ਗਰਾਊਂਡ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੂਰੀ ਗੁਰ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼...

 

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਉਦੋਨੰਗਲ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ

01-Jul-2026 ਮਹਿਤਾ/ਅੰਮ੍ਰਿਤਸਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ...

 

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

01-Jul-2026 ਅੰਮ੍ਰਿਤਸਰ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਤਹਿਤ ਬਿਜਲੀ ਸਪਲਾਈ ਦੇ ਸੁਧਾਰ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

28-Jun-2026 ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD