Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

22-Jul-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀ ਬੋਰਡ ਦੇ ਮੁੱਖ ਦਫ਼ਤਰ ਤੇ ਮਾਡਰਨ ਫਲ ਅਤੇ ਸਬਜੀ ਮੰਡੀ,...

 

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ

02-Jul-2026 ਐਸ.ਏ.ਐਸ. ਨਗਰ (ਮੋਹਾਲੀ)

ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ...

 

ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

30-Jun-2026 ਐਸ.ਏ.ਐਸ. ਨਗਰ ( ਮੋਹਾਲੀ)

ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨ, ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੁੰਗਿਸ ਇੰਟਰਨੈਸ਼ਨਲ...

 

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

19-Jun-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੱਜ ਮੁੱਖ ਦਫ਼ਤਰ ਵਿਖੇ ਆਯੋਜਿਤ...

 

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

17-Jun-2026 ਐਸ.ਏ.ਐਸ. ਨਗਰ (ਮੁਹਾਲੀ)

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ...

 

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

16-Jun-2026 ਚੰਡੀਗੜ੍ਹ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ...

 

ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ : ਹਰਚੰਦ ਸਿੰਘ ਬਰਸਟ

10-Jun-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਜਥੇਬੰਦੀ ਵੱਲੋਂ ਚੇਅਰਮੈਨ ਮੰਡੀ ਬੋਰਡ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਅਤੇ ਵੱਖ-ਵੱਖ ਮੁੱਦਿਆਂ...

 

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼

07-Jun-2026 ਮੋਹਾਲੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ...

 

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

01-Jun-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕੀਤੀ ਅਤੇ ਆਪਣੇ ਮੰਗ ਪੱਤਰ ਪੇਸ਼ ਕਰਦਿਆਂ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਦੌਰਾਨ ਸ. ਬਰਸਟ...

 

ਪਿੰਡ ਦਦਹੇੜਾ ਦੀ ਪੰਚਾਇਤ ਵੱਲੋਂ ਪੰਜਾਬ ਮੰਡੀ ਬੋਰਡ ਨੂੰ 18 ਕਿਲੇ ਜਮੀਨ ਮੰਡੀ ਬਣਾਉਣ ਲਈ ਦਾਨ ਦੇਣ ਤੇ ਹਰਚੰਦ ਸਿੰਘ ਬਰਸਟ ਨੇ ਕੀਤਾ ਸਨਮਾਨਿਤ

31-May-2026 ਚੰਡੀਗੜ੍ਹ

ਪਿੰਡ ਦਦਹੇੜਾ ਵਿਖੇ ਕਰਵਾਏ ਗਏ ਸਮਾਗਮ ਦੋਰਾਨ ਸ. ਹਰਚੰਦ ਸਿੰਘ ਬਰਸਟ, ਚੈਅਰਮੈਨ ਪੰਜਾਬ ਮੰਡੀ ਬੋਰਡ ( ਸੂਬਾ ਜਰਨਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ) ਵੱਲੋਂ ਪਿੰਡ ਦਦਹੇੜਾਂ ਵਾਸੀਆਂ ਅਤੇ ਪੰਚਾਇਤ ਵੱਲੋ 18 ਕਿੱਲੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਮੰਡੀ ਬਣਾਉਣ ਲਈ ਦਾਨ ਕੀਤੇ ਜਾਣ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ...

 

ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ

28-May-2026 ਪਟਿਆਲਾ

ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ...

 

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

23-May-2026 ਲੁਧਿਆਣਾ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ...

 

ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

07-May-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ...

 

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

24-Apr-2026 ਐਸ.ਏ.ਐਸ. ਨਗਰ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ...

 

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

21-Apr-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ...

 

​ਪੰਜਾਬ ਮੰਡੀ ਬੋਰਡ ਵੱਲੋਂ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

10-Apr-2026 ​ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ - 65 ਏ, ਮੋਹਾਲੀ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਦਕਿ ਸ. ਜਤਿੰਦਰ ਸਿੰਘ...

 

ਹਰਚੰਦ ਸਿੰਘ ਬਰਸਟ ਨੇ ਅਨਾਜ ਮੰਡੀ ਪਟਿਆਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

07-Apr-2026 ਪਟਿਆਲਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਅਨਾਜ ਮੰਡੀ, ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ...

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਸ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ - ਹਰਚੰਦ ਸਿੰਘ ਬਰਸਟ

30-Mar-2026 ਚੰਡੀਗੜ੍ਹ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1487 ਕਰੋੜ 41 ਲੱਖ ਰੁਪਏ ਦਾ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਸੰਗਤ ਦੀਆਂ ਭਾਵਨਾਵਾਂ ਦੀਆਂ ਤਰਜ਼ਮਾਨੀ ਨਹੀਂ ਕਰਦਾ ਹੈ...

 

ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ - ਹਰਚੰਦ ਸਿੰਘ ਬਰਸਟ

19-Mar-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਮੰਡੀਆਂ ਵਿੱਚ ਕੀਤੇ ਜਾ...

 

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

17-Mar-2026 ਐਸ.ਏ.ਐਸ. ਨਗਰ (ਮੋਹਾਲੀ)

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ ਹੋ ਗਏ ਹਨ ਅਤੇ ਇਹਨਾਂ 4 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜੋ ਆਪ ਸਰਕਾਰ ਦੀ ਸੂਬੇ ਦੇ ਚਹੁੰਪੱਖੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD