Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਅਕਾਲੀ ਦਲ ਵੱਲੋਂ ਰੰਧਾਵਾ ਅਤੇ ਜਸਟਿਸ ਰਣਜੀਤ ਸਿੰਘ ਦੀ ਬਰਖਾਸਤਗੀ ਦੀ ਮੰਗ

21-Aug-2018 ਚੰਡੀਗੜ

ਇਹ ਆਖਦਿਆਂ ਕਿ ਹਿੰਮਤ ਸਿੰਘ ਦੁਆਰਾ ਕੀਤੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਦਾਅਵਿਆਂ ਨੂੰ ਸੱਚ ਸਾਬਿਤ ਕਰ ਦਿੱਤਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਇੱਕ ਕਾਂਗਰਸੀ ਸਰਕਾਰੀ ਕਮਿਸ਼ਨ ਹੈ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪੰਜਾਬ ਕੈਬਨਿਟ ਵਿਚੋਂ ਬਰਖ਼ਾਸਤਗੀ ਅਤੇ ਜਸਟਿਸ...

 

ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਸੁਪਰੀਮ ਕੋਰਟ ਵਲੋਂ ਮੰਗੀ ਗਈ ਰਾਇ ਤੋਂ ਬਾਹਰ ਜਾ ਕੇ ਦਿੱਤੇ ਮਸ਼ਵਰੇ ਨੂੰ ਨਾ ਮੰਨਣ ਲਈ ਕਿਹਾ

15-Nov-2016 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀ ਦਾ ਇੱਕ ਤੁਪਕਾ ਵੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।ਪਾਰਟੀ ਦੀ ਕੋਰ ਕਮੇਟੀ ਦੀ ਅੱਜ ਇਥੇ ਹੋਈ ਇੱਕ ਹੰਗਾਮੀ ਇਕੱਤਰਤਾ ਵਿਚ ਕਿਹਾ ਗਿਆ ਹੈ, ''ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦਾ ਇੱਕ ਤੁਬਕਾ ਵੀ ਫਾਲਤੂ ਹੈ ਅਤੇ ਨਾ ਹੀ ਕਾਨੂੰਨ...

 

ਭਗਵੰਤ ਮਾਨ ਉੱਚੀ ਜਾਤ ਦੇ ਹੰਕਾਰ ਵਿੱਚ ਚੂਰ, ਲੋੜੀਂਦੀ ਮੱਦਦ ਲੈਣ ਨਾਲ ਲੋਕ ਮੰਗਤੇ ਨਹੀਂ ਬਣ ਜਾਂਦੇ : ਹਰਚਰਨ ਸਿੰਘ ਬੈਂਸ

30-Aug-2016 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੱਦਦ ਅਤੇ ਸੁਵਿਧਾਵਾਂ ਕਾਰਨ ਉਨ੍ਹਾਂ ਦੀ ਹਾਲਤ ਮੰਗਤਿਆਂ ਵਰਗੀ ਹੋ ਗਈ ਹੈ।ਇਸ ਬਿਆਨ ਤੋਂ ਇਹ...

 

ਪਾੜੋ ਤੇ ਰਾਜ ਕਰੋ ਦੀ ਨੀਤੀ ਤਹਿਤ ਕੇਜਰੀਵਾਲ ਨੇ ਪੰਜਾਬੀਆਂ ਤੇ ਸਿੱਖਾਂ ਵਿਚ ਖਾਨਾਜੰਗੀ ਵਾਲੇ ਹਾਲਾਤ ਪੈਦਾ ਕੀਤੇ : ਸ਼੍ਰੋਮਣੀ ਅਕਾਲੀ ਦਲ

28-Aug-2016 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਤਗੜਾ ਹਮਲਾ ਕਰਦੇ ਹੋਏ ਉਸ ਨੂੰ ਆਪਣੇ ਆਪ ਉੱਤੇ ਉਸ ਦੀ ਹੀ ਪਾਰਟੀ ਦੇ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਮੰਗਿਆ ਜਿਨ੍ਹਾ ਰਾਹੀ ਇਹ ਕਿਹਾ ਗਿਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਸਹੇਜਦੇ ਹੋਏ...

 

ਕੋਰ ਕਮੇਟੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਜਨਮ ਸ਼ਤਾਬਦੀ ਅਧਿਆਤਮਕ ਜੋਸ ਨਾਮ ਮਨਾਉਣ ਦਾ ਫੈਸਲਾ

29-Jul-2016 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਜਨਮ ਸ਼ਤਾਬਦੀ ਅਧਿਆਤਮਕ ਜੋਸ ਨਾਲ ਮਨਾਉੇਣ ਦਾ ਫੈਸਲਾ ਕਰਦਿਆ ਇਸ ਸਬੰਧੀ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਵੀ ਆਖਰੀ ਰੂਪ ਦਿੱਤਾ ਗਿਆ । ਇਹ ਸਮਾਗਮ ਅੰਤਰਰਾਸ਼ਟਰੀ ਪਿਆਰ,ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਤਹਿਤ...

 

ਸ਼੍ਰੋਮਣੀ ਅਕਾਲੀ ਦਲ ਨੇ 'ਉੜਤਾ ਪੰਜਾਬ' ਦਾ ਬਿਨਾਂ ਸੈਂਸਰ ਕੀਤਾ ਪ੍ਰਿੰਟ ਲੀਕ ਕਰਨ ਦੇ ਮੁੱਦੇ ਦੀ ਜਾਂਚ ਮੰਗੀ

17-Jun-2016 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਉਹ ਕਿਸੇ ਵੀ ਕਲਾ ਦੀ ਨਕਲ ਜਾਂ ਪ੍ਰਾਇਰੇਸੀ ਦੇ ਸਖਤ ਖਿਲਾਫ ਹਨ ਅਤੇ 'ਉੜਤਾ ਪੰਜਾਬ' ਫਿਲਮ ਦੇ ਬਿਨਾਂ ਸੈਂਸਰ ਕੀਤੇ ਪ੍ਰਿੰਟ ਦੇ ਲੀਕ ਕਰਨ ਦੇ ਮੁੱਦੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।ਇੱਥੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਹਰਚਰਨ ਬੈਂਸ ਨੇ ਕਿਹਾ ਕਿ...

 

ਉੜਤਾ ਪੰਜਾਬ ਮਾਮਲੇ ਨਾਲ ਪੰਜਾਬ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ: ਹਰਚਰਨ ਬੈਂਸ

13-Jun-2016 ਚੰਡੀਗੜ੍ਹ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੌਮੀ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਅੱਜ ਫਿਰ ਸਪੱਸ਼ਟ ਕੀਤਾ ਹੈ ਕਿ ਫਿਲਮ ਉੜਤਾ ਪੰਜਾਬ ਮਸਲੇ ਨਾਲ ਪੰਜਾਬ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਸੂਬਾ ਸਰਕਾਰ ਨੇ ਹਮੇਸ਼ਾਂ ਇਹੀ ਕਿਹਾ ਹੈ ਕਿ ਇਹ ਮਸਲਾ ਫਿਲਮ ਦੇ ਨਿਰਮਾਤਾ, ਜਿਨ੍ਹਾਂ 'ਚ ਇਕ ਆਮ ਆਦਮੀ ਪਾਰਟੀ...

 

15 ਸਾਲ ਦੇ ਸਫਲ ਰੇਡੀਓ ਬ੍ਰਾਡਕਾਸਟ ਤੋਂ ਬਾਅਦ ਕੈਨੇਡਾ ਬੇਸਡ ਸਾਂਝਾ ਪੰਜਾਬ ਨੇ ਲਾਂਚ ਕੀਤਾ ਟੀਵੀ ਚੈਨਲ

13-Jun-2016 ਚੰਡੀਗੜ੍ਹ

ਦੁਨੀਆ ਭਰ ਵਿੱਚ ਪੰਜਾਬੀ ਲੋਕ ਹਰ ਖੇਤਰ ਵਿੱਚ ਆਪਣੇ ਯੋਗਦਾਨ ਦੇ ਲਈ ਜਾਣੇ ਜਾਂਦੇ ਹਨ। ਇਸ ਯੋਗਦਾਨ ਨੂੰ ਹੋਰ ਅੱਗੇ ਲੈ ਜਾਂਦੇ ਹੋਏ ਕੈਨੇਡਾ ਬੇਸਡ ਰੇਡੀਓ ਸਟੇਸ਼ਨ ਸਾਂਝਾ ਪੰਜਾਬ ਹੁਣ ਲੈ ਕੇ ਆਇਆ ਹੈ ਸਾਂਝਾ ਪੰਜਾਬ ਟੀਵੀ ਚੈਨਲ ਅਤੇ ਸਾਂਝਾ ਪੰਜਾਬ ਅਖਬਾਰ। ਸੋਮਵਾਰ ਨੂੰ ਇਸ ਦੀ ਲਾਂਚ ਸੇਰੇਮੇਨੀ ਹੋਈ ਸੈਕਟਰ-27 ਵਿਖੇ ਚੰਡੀਗੜ੍ਹ...

 

ਅਰਵਿੰਦ ਕੇਜਰੀਵਾਲ 'ਉੜਤਾ ਪੰਜਾਬ' ਫਿਲਮ ਦੇ ਨਿਰਮਾਣ ਤੇ ਪੰਜਾਬ ਖਿਲਾਫ ਡੂੰਘੀ ਸਾਜਿਸ਼ 'ਚ ਆਪਣੀ ਭੂਮਿਕਾ ਸਵੀਕਾਰ ਕਰੇ: ਅਕਾਲੀ ਦਲ

11-Jun-2016 ਚੰਡੀਗੜ੍ਹ (ਪੰਜਾਬ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ 'ਉੜਤਾ ਪੰਜਾਬ' ਫਿਲਮ ਦੇ ਨਿਰਮਾਣ ਅਤੇ ਪੰਜਾਬ ਖਿਲਾਫ ਡੂੰਘੀ ਸਾਜ਼ਿਸ਼ ਰਚਣ ਵਿਚ ਆਪਣੀ ਭੂਮਿਕਾ ਨੂੰ ਸਵੀਕਾਰ ਕਰ ਲੈਣ ਕਿਉਂਕਿ ਫਿਲਮ ਦੇ ਨਿਰਮਾਤਾ ਸਮੀਰ ਨਾਇਰ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ...

 

ਰਿਜ਼ਰਵ ਬੈਂਕ ਵੱਲੋਂ ਕਣਕ ਦੀ ਖਰੀਦ ਲਈ ਪਹਿਲੀ ਕਿਸ਼ਤ ਵਜੋਂ 17,523 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਦਾ ਅਧਿਕਾਰਤ ਪੱਤਰ ਜਾਰੀ

20-Apr-2016 ਚੰਡੀਗੜ੍ਹ

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਸਾਲ 2016 ਦੀ ਹਾੜੀ ਦੇ ਸੀਜ਼ਨ ਦੌਰਾਨ 90 ਲੱਖ ਟਨ ਕਣਕ ਦੀ ਖਰੀਦ ਕਰਨ ਵਾਸਤੇ ਪਹਿਲੀ ਕਿਸ਼ਤ ਵਜੋਂ ਪੰਜਾਬ ਸਰਕਾਰ ਨੂੰ 17,523 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ) ਲਈ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ...

 

ਕਿਰਪਾਲ ਸਿੰਘ ਦੇ ਪਰਿਵਾਰ ਨੂੰ ਸਰਬਜੀਤ ਸਿੰਘ ਦੇ ਪਰਿਵਾਰ ਦੇ ਬਰਾਬਰ ਰਾਹਤ ਅਤੇ ਮਦਦ ਦਿੱਤੀ ਜਾਵੇਗੀ -ਹਰਚਰਨ ਬੈਂਸ

16-Apr-2016 ਚੰਡੀਗੜ੍ਹ

ਪੰਜਾਬ ਸਰਕਾਰ ਭਾਰਤ ਦੇ ਸਾਬਕਾ ਫੌਜੀ ਕਿਰਪਾਲ ਸਿੰਘ ਦੇ ਪਰਿਵਾਰ ਨੂੰ ਇਕ ਹੋਰ ਭਾਰਤੀ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਰਾਹਤ ਅਤੇ ਮਦਦ ਦੇ ਬਰਾਬਰ ਰਾਹਤ ਦੇਵੇਗੀ ਜਿਸ ਦੀ 12 ਅਪ੍ਰੈਲ ਨੂੰ ਲਾਹੌਰ ਜੇਲ੍ਹ ਵਿਚ ਮੌਤ ਹੋ ਗਈ ਹੈ ਜਿਥੇ ਕਿ ਉਹ 1992 ਤੋਂ ਕੈਦ ਵਿਚ ਸੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਪੰਜਾਬ...

 

ਅਬੋਹਰ ਘਟਨਾ ਜਾਤੀ ਵਿਵਾਦ ਨਹੀਂ ਸਗੋਂ ਦੋ ਧੜਿਆਂ ਦੀ ਲੜਾਈ ਦਾ ਸਿੱਟਾ-ਹਰਚਰਨ ਸਿੰਘ ਬੈਂਸ

14-Dec-2015 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਤੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਨੂੰ ਆਖਿਆ ਕਿ ਸੌੜੇ ਸਿਆਸੀ ਹਿੱਤਾਂ ਖਾਤਰ ਕਿਸੇ ਘਟਨਾ ਨੂੰ ਜਾਤੀ ਵੰਡ ਨਾਲ ਨਾ ਜੋੜਨ।ਪਾਰਟੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਬੈਂਸ ਨੇ ਇਕ ਬਿਆਨ ਰਾਹੀਂ ਆਖਿਆ ਕਿ ਕਾਂਗਰਸ ਤੇ ਹੋਰ ਜਥੇਬੰਦੀਆਂ ਅਬੋਹਰ ਵਿੱਚ ਵਾਪਰੀ ਘਟਨਾ ਨੂੰ ਜਾਤੀ ਰੰਗ ਦੇਣ ਦੀਆਂ...

 

1984 ਦੇ ਕਤਲੇਆਮ ਦੀ ਬਿੱਲੀ ਥੈਲੇ ਵਿੱਚੋਂ ਬਾਹਰ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

06-Nov-2015 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਨਵੰਬਰ, 1984 ਵਿੱਚ ਹੋਏ ਬੇਗੁਨਾਹ ਸਿੱਖਾਂ ਦੇ ਕਤਲੇਆਮ ਦਾ ਪ੍ਰਗਟਾਵਾ ਕਰਕੇ ਬਿੱਲੀ ਥੈਲੇ ਵਿੱਚੋਂ ਬਾਹਰ ਕੱਢਣ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੇ ਹੁਕਮਾਂ ਹੇਠ ਇਹ ਕਤਲੇਆਮ ਹੋਣ ਨੂੰ ਪ੍ਰਵਾਨ ਕੀਤਾ ਹੈ।ਇਕ ਬਿਆਨ ਵਿੱਚ...

 

ਫਾਰਸੀ ਅਤੇ ਅੰਗਰੇਜੀ ਤੇ ਪ੍ਰਭਾਵਾਂ ਨੇ ਪੰਜਾਬੀ ਭਾਸ਼ਾ ਨੂੰ ਅਮੀਰ ਕੀਤਾ ਹੈ-ਹਰਚਰਨ ਬੈਂਸ

29-May-2015 ਚੰਡੀਗੜ੍ਹ

ਉਘੇ ਲੇਖਕ ਪੱਤਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਤੇ ਕੌਮੀ ਮਾਮਲਿਆਂ ਬਾਰੇ ਸਲਾਹਕਾਰ ਸ਼੍ਰੀ ਹਰਚਰਨ ਬੈਂਸ ਨੇ ਅੱਜ ਪੰਜਾਬੀ ਭਾਸ਼ਾ ਦੇ ਸਾਹਿਤ ਨੰੂੰ ਹੋਰਨਾ ਭਾਸ਼ਾਵਾਂ ਦੇ ਪ੍ਰਭਾਵ ਕਬੂਲਣ ਲਈ ਖੁੱਲ ਦੇਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਹੋਰਨਾ ਭਾਸ਼ਾਵਾਂ ਦੀ ਢੁੱਕਵੇਂ ਸ਼ਬਦ, ਮੁਹਾਵਰੇ ਅਤੇ ਅਖੌਤਾਂ ਪੰਜਾਬੀ ਭਾਸ਼ਾ...

 

ਹਰਸਿਮਰਤ ਕੌਰ ਬਾਦਲ ਦੀ ਚੁਣੌਤੀ ਸਵੀਕਾਰਨ ਤੋਂ ਡਰਦੇ ਬਾਜਵਾ ਨੇ ਆਪਣੇ ਮੁਖੀ ਨੂੰ ਫਸਾਉਣ ਦੀ ਚਲਾਕੀ ਖੇਡੀ : ਅਕਾਲੀ ਦਲ

30-Jul-2013 ਚੰਡੀਗੜ੍ਹ

ਅਕਾਲੀ ਦਲ ਨੇ ਅੱਜ ਕਾਂਗਰਸ 'ਤੇ ਜਵਾਬੀ ਹਮਲਾ ਬੋਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸ੍ਰੀ ਪ੍ਰਤਾਪ ਸਿੰਘ ਬਾਜਵਾ ਦੀ ਖਿੱਲੀ ਉਡਾਈ ਅਤੇ ਆਆ ਕਿ ਸ੍ਰੀ ਬਾਜਵਾ ਨੇ ਮੰਨ ਲਿਆ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਹੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਖਿਲਾਫ 'ਸੁਰੱਖਿਅਤ' ਉਮੀਦਵਾਰ ਹਨ।...

 

ਹਰਚਰਨ ਬੈਂਸ ਮੁੱਖ ਮੰਤਰੀ ਦੇ ਕੌਮੀ ਤੇ ਮੀਡੀਆ ਮਾਮਲਿਆਂ ਦੇ ਸਲਾਹਕਾਰ ਨਿਯੁਕਤ

20-Jul-2012 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਉਘੇ ਚਿੰਤਕ, ਸੁਲਝੇ ਹੋਏ ਨੀਤੀਵੇਤਾ, ਸੰਵੇਦਨਸ਼ੀਲ ਕਾਲਮਨਵੀਸ ਤੇ ਹੰਢੇ-ਵਰਤੇ ਪੱਤਰਕਾਰ  ਹਰਚਰਨ ਬੈਂਸ ਨੂੰ ਕੌਮੀ ਮਾਮਲਿਆਂ ਤੇ ਮੀਡੀਆ ਸਬੰਧੀ ਆਪਣਾ ਸਲਾਹਕਾਰ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ  ਬੈਂਸ ਨੂੰ ਪੰਜਾਬ ਸਰਕਾਰ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD