Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

19-Jul-2026 ਚੰਡੀਗੜ੍ਹ

ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ...

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ : ਹਰਦੀਪ ਸਿੰਘ ਮੁੰਡੀਆਂ

08-Jul-2026 ਚੰਡੀਗੜ੍ਹ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ...

 

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

08-Jul-2026 ਚੰਡੀਗੜ੍ਹ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ...

 

ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

06-Jul-2026 ਜੈਤੋ

ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ...

 

ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਯਤਨਸ਼ੀਲ : ਹਰਦੀਪ ਸਿੰਘ ਮੁੰਡੀਆਂ

06-Jul-2026 ਮੋਗਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰ ਮੇਅਰ ਤੇ ਚੇਅਰਮੈਨਾਂ ਸਮੇਤ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਰਹੇ ਹਨ , ਜਿਸਦੇ ਨਤੀਜੇ ਵਜੋਂ ਕੁਝ ਪਰਿਵਾਰਾਂ ਦੀ ਰਾਜ ਭਾਗ ਉੇਪਰ ਇਜਾਰੇਦਾਰੀ ਖ਼ਤਮ...

 

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ

27-Jun-2026 ਲੁਧਿਆਣਾ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ...

 

ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ : ਹਰਦੀਪ ਸਿੰਘ ਮੁੰਡੀਆਂ

25-Jun-2026 ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਬੱਚਤ ਭਵਨ ਵਿਖੇ ਵਿਲੇਜ਼ ਡਿਫੈਂਸ ਕਮੇਟੀਆ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ...

 

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੁਲਤਾਰ ਸਿੰਘ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ

23-Jun-2026 ਫ਼ਰੀਦਕੋਟ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨ ਅਸ਼ੋਕ ਚੱਕਰ ਹਾਲ ਵਿਖੇ ਜ਼ਿਲ੍ਹਾ...

 

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

10-Jun-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ...

 

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

10-Jun-2026 ਚੰਡੀਗੜ੍ਹ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ...

 

ਹਰਦੀਪ ਸਿੰਘ ਮੁੰਡੀਆਂ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

09-Jun-2026 ਲੁਧਿਆਣਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਸਨੀਕਾਂ ਦੇ ਹਿੱਤ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ।...

 

ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

08-Jun-2026 ਚੰਡੀਗੜ੍ਹ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ...

 

ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ

06-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੈਬਿਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕੀਮਤੀ ਭਗਤ ਅਤੇ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੇ ਬੀਤੀ ਸ਼ਾਮ ਗਊ ਹਸਪਤਾਲ ਅਤੇ ਗਊਸ਼ਾਲਾ, ਫੇਜ਼-1, ਮੋਹਾਲੀ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਅਤੇ ਗਊ ਹਸਪਤਾਲ...

 

ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

04-Jun-2026 ਲੁਧਿਆਣਾ

ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ, ਪੰਜਾਬ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਵੀਰਵਾਰ ਨੂੰ ਜ਼ਿਲ੍ਹਾ...

 

ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

02-Jun-2026 ਲੁਧਿਆਣਾ

ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38...

 

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

31-May-2026 ਚੰਡੀਗੜ੍ਹ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ...

 

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

09-May-2026 ਫ਼ਰੀਦਕੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ...

 

ਪੰਜਾਬ ਦੀ ਤੀਰਥ ਯਾਤਰਾ ਯੋਜਨਾ : ਹਰ ਰੋਜ਼, 1,100 ਸ਼ਰਧਾਲੂ ਮੁਫ਼ਤ ਅਤੇ ਸੁਚੱਜੇ ਢੰਗ ਨਾਲ ਯਾਤਰਾ ਦਾ ਲਾਭ ਉਠਾ ਰਹੇ ਹਨ

02-May-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ...

 

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

28-Apr-2026 ਚੰਡੀਗੜ੍ਹ

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ...

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਹਰਦੀਪ ਸਿੰਘ ਮੁੰਡੀਆਂ

28-Apr-2026 ਚੰਡੀਗੜ੍ਹ

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD