Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ

22-Jul-2026 ਚੰਡੀਗੜ੍ਹ

ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) 'ਸਰਬੱਤ.ਏਆਈ' ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ...

 

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤਾ, 2 ਸਾਲਾਂ ਵਿੱਚ 100% ਵਾਧਾ : ਹਰਜੋਤ ਸਿੰਘ ਬੈਂਸ

19-Jul-2026 ਚੰਡੀਗੜ੍ਹ

ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ...

 

ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ: ਰਾਜਪਾਲ ਗੁਲਾਬ ਚੰਦ ਕਟਾਰੀਆ

12-Jul-2026 ਅੰਮ੍ਰਿਤਸਰ

ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਰੁਜ਼ਗਾਰ ਪ੍ਰਾਪਤ ਕਰਨਾ ਨਹੀਂ, ਸਗੋਂ ਅਜਿਹੇ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਨੈਤਿਕ ਨਾਗਰਿਕ ਤਿਆਰ ਕਰਨਾ ਹੁੰਦਾ ਹੈ ਜੋ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ। ਅਜਿਹਾ...

 

ਬਰਾਈਟ ਮਾਈਂਡਜ਼ ਪੰਜਾਬ 2026 : ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵਲੋਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ

03-Jul-2026 ਬਰਨਾਲਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਅਤੇ ਜਲਦ ਹੀ ਸਕੂਲਾਂ ਵਿਚ ਏ.ਆਈ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨਾਲ ਸਾਡਾ ਸੂਬਾ ਸਿੱਖਿਆ ਖੇਤਰ ਦੀਆਂ ਮੋਹਰੀ ਸਫਾਂ ਵਿਚ ਸ਼ਾਮਲ ਹੋਵੇਗਾ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ...

 

ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਸੰਗਰੂਰ ਵਿੱਚ ਵਿਦਿਆਰਥੀਆਂ ਨਾਲ ਕੀਤਾ ਸਿੱਧਾ ਸੰਵਾਦ

03-Jul-2026 ਸੰਗਰੂਰ

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ...

 

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ : ਹਰਜੋਤ ਸਿੰਘ ਬੈਂਸ

02-Jul-2026 ਲੁਧਿਆਣਾ

ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700...

 

ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ : ਹਰਜੋਤ ਸਿੰਘ ਬੈਂਸ

02-Jul-2026 ਲੁਧਿਆਣਾ

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।...

 

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

27-Jun-2026 ਅੰਮ੍ਰਿਤਸਰ

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ...

 

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਹੋਣਹਾਰ ਵਿਦਿਆਰਥੀਆਂ ਦਾ ਤਰਨ ਤਾਰਨ ਵਿਖੇ ਹੋਇਆ ਸਨਮਾਨ

26-Jun-2026 ਤਰਨ ਤਾਰਨ

‘ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਤਰਨ ਤਾਰਨ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ...

 

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

23-Jun-2026 ਸ੍ਰੀ ਮੁਕਤਸਰ ਸਾਹਿਬ

ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ...

 

ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

23-Jun-2026 ਮੋਗਾ

ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ...

 

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ : ਹਰਜੋਤ ਸਿੰਘ ਬੈਂਸ

22-Jun-2026 ਚੰਡੀਗੜ੍ਹ

ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ...

 

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

16-Jun-2026 ਅੰਮ੍ਰਿਤਸਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ...

 

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

12-Jun-2026 ਲੁਧਿਆਣਾ

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਦੇ ਬਾਹਰ ਸਵੇਰ ਦਾ ਮਾਹੌਲ ਆਮ ਤੌਰ 'ਤੇ ਇੱਕੋ ਜਿਹਾ ਹੁੰਦਾ ਹੈ; ਐਂਬੂਲੈਂਸਾਂ ਦੇ ਸਾਇਰਨ, ਮਰੀਜ਼ਾਂ ਦੇ ਰਿਸ਼ਤੇਦਾਰਾਂ ਦੀ ਦੌੜ-ਭੱਜ, ਚਾਹ ਵੇਚਣ ਵਾਲੇ ਆਵਾਜ਼ਾਂ ਮਾਰਦੇ ਹਨ। ਪਰ ਅੱਜ ਸਵੇਰੇ ਉਸ ਵੇਲੇ ਇਹ ਮਾਹੌਲ ਬਦਲਿਆ ਹੋਇਆ ਦੇਖਿਆ ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ...

 

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

12-Jun-2026 ਲੁਧਿਆਣਾ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ”...

 

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

12-Jun-2026 ਚੰਡੀਗੜ੍ਹ

ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ...

 

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

10-Jun-2026 ਪਟਿਆਲਾ

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ...

 

ਬਰਾਬਰ ਅੰਕ, ਬਰਾਬਰ ਰੈਂਕ : ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

09-Jun-2026 ਚੰਡੀਗੜ੍ਹ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ...

 

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ

08-Jun-2026 ਚੰਡੀਗੜ੍ਹ

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ...

 

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

08-Jun-2026 ਚੰਡੀਗੜ੍ਹ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD