ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੇ ਆਹੁਦੇ ਲਈ ਬਣਾਏ ਉਮੀਦਵਾਰ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਅਜ਼ਾਦੀ ਤੋਂ ਬਾਅਦ ਜਤਾਈ ਗਈ ਅੰਤਿਮ ਇੱਛਾ 67 ਸਾਲ ਬਾਅਦ ਪੂਰੀ ਹੋਣ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਹੁਣ ਅਜ਼ਾਦੀ ਮਿਲ ਗਈ ਹੈ ਅਤੇ ਕਾਂਗਰਸ ਨੂੰ ਬਿਖੇਰ ਦਿਓ। ਅੱਜ...