Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

23-Apr-2024 ਸੁਨਾਮ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ...

 

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈਕੇ ਕੀਤੀ ਅਹਿਮ ਮੀਟਿੰਗ

09-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ  ਦੀ ਅਗਵਾਈ ਹੇਠ ਹੋਈ।  ਇਸ ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਦੋ ਵਾਰ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ,...

 

ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ

09-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਕਮਿਸ਼ਨ ਨੂੰ ਸਿਆਸੀ ਮੁਹਿੰਮ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਹੈ। ਮੰਗਲਵਾਰ ਨੂੰ ਇਹ ਸ਼ਿਕਾਇਤ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ...

 

ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ

03-Apr-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਰਣਨੀਤਕ ਮੋਡ ਵਿੱਚ ਹਨ ਕਿਉਂਕਿ 'ਆਪ' ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਅਤੇ ਪਿਛਲੇ ਦੋ ਸਾਲਾਂ ਦੀ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਅਧਾਰ 'ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਨਜ਼ਰ  ਹੈ। ਪਾਰਟੀ ਆਪਣੀ ਰਵਾਇਤੀ ਲੋਕ ਸਭਾ ਸੀਟ ਸੰਗਰੂਰ...

 

ਤਾਨਾਸ਼ਾਹੀ ਖਿਲਾਫ ਐਤਵਾਰ ਨੂੰ ਗਰਜੇਗਾ ਪੂਰਾ ਭਾਰਤ, ਰਾਮਲੀਲਾ ਮੈਦਾਨ ਮਹਾਰੈਲੀ ਲਈ ਤਿਆਰ

30-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਸੱਦੇ 'ਤੇ ਰਾਮਲੀਲਾ ਮੈਦਾਨ 31 ਮਾਰਚ ਨੂੰ ਹੋਣ ਵਾਲੀ 'ਭਾਰਤ' ਦੀ ਵਿਸ਼ਾਲ ਰੈਲੀ ਲਈ ਪੂਰੀ ਤਰ੍ਹਾਂ ਤਿਆਰ ਹੈ।  ਮਹਾਰੈਲੀ ਵਿੱਚ  ਇਂਡੀਆ ਗਠਜੋੜ ਦੇ ਆਗੂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੋਕਾਂ ਨਾਲ ਮਿਲ ਕੇ ਤਾਨਾਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨਗੇ।ਆਮ ਆਦਮੀ ਪਾਰਟੀ...

 

ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

22-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਭੁੱਲਰ, ਚੇਤਨ ਸਿੰਘ ਚੋਡੇਮਾਜਰਾ, ਮੀਤ ਹੇਅਰ, ਅਨਮੋਲ ਗਗਨ ਮਾਨ, ਲਾਲ ਚੰਦ ਕਟਾਰੂਚੱਕ ਸਮੇਤ ਕਈ...

 

ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ 'ਆਪ' ਹੋਈ ਹੋਰ ਮਜ਼ਬੂਤ

19-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੋਕ ਸਭਾ ਹਲਕਿਆਂ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸੈਂਕੜੇ ਕਾਂਗਰਸੀ ਅਹੁਦੇਦਾਰ ਅਤੇ ਕਈ ਪਿੰਡਾਂ ਦੇ ਸਰਪੰਚ  ਆਪ ਵਿਚ  ਸ਼ਾਮਲ ਹੋ ਗਏ। ਮੰਗਲਵਾਰ ਨੂੰ ਉੱਘੀ ਕਾਂਗਰਸੀ ਆਗੂ ਮਾਈ ਰੂਪ ਕੌਰ ਬਾਗੜੀਆਂ ਆਪਣੇ ਪੂਰੇ ਪਰਿਵਾਰ,...

 

ਪੰਜਾਬ ਦੇ ਡਿਪਟੀ ਸੀਐਲਪੀ ਨੇਤਾ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ 'ਆਪ' ਵਿੱਚ ਸ਼ਾਮਲ

15-Mar-2024 ਚੰਡੀਗੜ੍ਹ

ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਕਾਂਗਰਸ ਅਤੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋਣ ਵਾਲੇ ਬੱਸੀ ਪਠਾਣਾ ਤੋਂ ਸਾਬਕਾ...

 

ਵਿਕਾਸ ਕਾਰਜਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਿਆ ਦਿੜ੍ਹਬਾ : ਹਰਪਾਲ ਸਿੰਘ ਚੀਮਾ

15-Mar-2024 ਮਹਿਲਾਂ/ਦਿੜ੍ਹਬਾ

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜਬਾ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕੁਝ ਨਵੇਂ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ...

 

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

14-Mar-2024 ਚੰਡੀਗੜ੍ਹ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕੈਬਨਿਟ...

 

'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

10-Mar-2024 ਚੰਡੀਗੜ੍ਹ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ...

 

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

09-Mar-2024 ਚੰਡੀਗੜ੍ਹ

ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ...

 

2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ

09-Mar-2024 ਚੰਡੀਗੜ੍ਹ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ...

 

ਮਾਨ ਸਰਕਾਰ ਨੇ 2 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ 5 ਵਿੱਚੋਂ 4 ਗਰੰਟੀਆਂ ਪੂਰੀਆਂ ਕੀਤੀਆਂ : ਹਰਪਾਲ ਸਿੰਘ ਚੀਮਾ

06-Mar-2024 ਚੰਡੀਗੜ੍ਹ

ਪੰਜਾਬ ਦੇ ਬਜਟ 2024-25 'ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ 5 'ਚੋਂ 4 ਗਾਰੰਟੀਆਂ...

 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

05-Mar-2024 ਚੰਡੀਗੜ੍ਹ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜਟ 2024-25 ਦੀ ਸ਼ਲਾਘਾ; ਸੂਬੇ ਦੇ ਵਿਆਪਕ ਵਿਕਾਸ ਲਈ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

05-Mar-2024 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ...

 

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

03-Mar-2024 ਚੰਡੀਗੜ੍ਹ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ...

 

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

01-Mar-2024 ਚੰਡੀਗੜ੍ਹ

ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ...

 

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

26-Feb-2024 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ...

 

ਭਾਜਪਾ ਇਂਡੀਆ ਗਠਜੋੜ ਨੂੰ ਛੱਡਣ ਲਈ ਸਾਡੇ 'ਤੇ ਦਬਾਅ ਪਾ ਰਹੀ ਹੈ, ਉਹ ਸਾਨੂੰ ਡਰਾਉਣ ਲਈ ਅਰਵਿੰਦ ਕੇਜਰੀਵਾਲ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ: ਆਪ

23-Feb-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਉਨ੍ਹਾਂ 'ਤੇ ਇਂਡੀਆ ਗਠਜੋੜ ਛੱਡਣ ਲਈ ਦਬਾਅ ਪਾ ਰਹੀ ਹੈ।  'ਆਪ' ਨੂੰ ਡਰਾਉਣ ਲਈ, ਭਾਜਪਾ ਛੇਤੀ ਹੀ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਝੂਠੇ ਕੇਸ 'ਚ ਗ੍ਰਿਫਤਾਰ ਕਰੇਗੀ। ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD