ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ, ਖੱਟਰ ਪੱਤੀ, ਤਪਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਿਰਧ ਘਰ ਲਈ ਵੱਧ ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਾਉਣ, ਬਜ਼ੁਰਗਾਂ ਦੇ ਨਿਯਮਿਤ ਡਾਕਟਰੀ ਚੈੱਕਅੱਪ, ਕੌਂਸਲਿੰਗ ਅਤੇ ਐਂਬੂਲੈਂਸ...