Thursday, 02 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ

 

 


show all

 

ਨਿਰੰਕਾਰੀ ਨੌਜਵਾਨਾਂ ਨੇ ਕ੍ਰਿਕਟ ਟੂਰਨਾਮੈਂਟ 'ਚ ਦਿਖਾਇਆ ਭਾਈਚਾਰਕ ਸਾਂਝ ਦਾ ਜਜ਼ਬਾ

23-Mar-2024 ਪੰਚਕੁਲਾ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਅਪਾਰ ਰਹਿਮਤ ਸਦਕਾ 24ਵਾਂ ਨਿਰੰਕਾਰੀ ਬਾਬਾ ਗੁਰਬਚਨ ਸਿੰਘ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਮੈਦਾਨ ਵਿਖੇ ਸਫਲਤਾਪੂਰਵਕ ਸਮਾਪਤ ਹੋ ਗਿਆ | ਜਿਸ ਦਾ ਉਦਘਾਟਨ 25 ਫਰਵਰੀ, 2024 ਨੂੰ ਹੋਇਆ ਸੀ। ਇਸ ਮੁਕਾਬਲੇ...

 

ਸਹਿਜ ਅਵਸਥਾ ਬ੍ਰਹਮਗਿਆਨ ਦੁਆਰਾ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

18-Feb-2024 ਚੰਡੀਗੜ੍ਹ/ਪੰਚਕੁੱਲਾ/ਨਰਾਇਣਗੜ੍ਹ

ਬ੍ਰਹਮਗਿਆਨ ਰਾਹੀਂ ਹੀ ਮਨੁੱਖੀ ਜੀਵਨ ਵਿਚ ਸਹਿਜ ਅਵਸਥਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਸਥਿਰ, ਅਵਿਨਾਸ਼ੀ ਪ੍ਰਮਾਤਮਾ ਨਾਲ ਜੁੜ ਕੇ ਜੀਵਨ ਸਕੂਨ ਅਤੇ ਆਨੰਦਮਈ ਬਣ ਜਾਂਦਾ ਹੈ। ਇਹ ਪ੍ਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਅੱਜ ਨਰਾਇਣਗੜ੍ਹ (ਹਰਿਆਣਾ) ਵਿਖੇ ਆਯੋਜਿਤ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਦੌਰਾਨ...

 

ਪੰਚਕੂਲਾ ਵਿੱਚ ਪ੍ਰੀਮੀਅਮ ਸਿਹਤ ਸੰਭਾਲ ਸੇਵਾਵਾਂ ਦੇ ਨਾਲ ਨਵੇਂ ਅਪੋਲੋ ਕਲੀਨਿਕ ਦੀ ਹੋਈ ਸ਼ੁਰੂਆਤ

14-Nov-2023 ਪੰਚਕੂਲਾ

ਅਪੋਲੋ ਹੈਲਥ ਐਂਡ ਲਾਈਫਸਟਾਈਲ ਲਿਮਿਟੇਡ (ਏਐਚਐਲਐਲ), ਭਾਰਤ ਦੀਆਂ ਪ੍ਰਮੁੱਖ ਰਿਟੇਲ ਹੈਲਥਕੇਅਰ ਚੇਨਾਂ ਵਿੱਚੋਂ ਇੱਕ, ਨੇ ਅੱਜ ਆਪਣਾ ਨਵਾਂ ਮਲਟੀ-ਸਪੈਸ਼ਲਿਟੀ ਕਲੀਨਿਕ -"ਅਪੋਲੋ ਕਲੀਨਿਕ" -ਏਸ ਸੀ ਓ # 259 ਸੈਕਟਰ 14 ਪੰਚਕੂਲਾ ਵਿਖੇ ਲਾਂਚ ਕੀਤਾ। ਇਸ ਲਾਂਚ ਦੇ ਜ਼ਰੀਏ, ਪੰਚਕੂਲਾ ਅਤੇ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ...

 

ਸਾਦਾ ਸ਼ਾਦੀਆਂ ਦਾ ਪ੍ਰਤੀਕ : ਨਿਰੰਕਾਰੀ ਸਮੂਹਿਕ ਸ਼ਾਦੀਆਂ ਮੌਕੇ 77 ਜੋੜੇ ਵਿਆਹ ਦੇ ਬੰਧਨ ਵਿੱਚ ਬੱਝੇ

02-Nov-2023 ਸਮਾਲਖਾ

ਅੱਜ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਛੱਤਰ ਛਾਇਆ ਹੇਠ ਕਾਰਵਾਈਆਂ ਸਾਦਾ ਸ਼ਾਦੀਆਂ ਵਿੱਚ 77 ਨਵੇਂ ਵਿਆਹੇ ਜੋੜੇ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝੇ। ਸਤਿਗੁਰੂ ਮਾਤਾ ਜੀ ਨੇ ਗ੍ਰਹਿਸਥੀ ਜੀਵਨ ਨੂੰ ਸ਼ਰਧਾ ਭਗਤੀ ਨਾਲ ਜਿਉਣ ਦਾ ਆਸ਼ੀਰਵਾਦ ਦਿੱਤਾ। ਨਵੇਂ ਜੋੜਿਆਂ...

 

ਸਕੂਨ ਦਾ ਸੰਦੇਸ਼ ਦਿੰਦੇ ਹੋਏ 76ਵਾਂ ਨਿਰੰਕਾਰੀ ਸੰਤ ਸਮਾਗਮ ਸਫਲਤਾਪੂਰਵਕ ਸੰਪੰਨ

31-Oct-2023 ਪੰਚਕੂਲਾ

ਟ੍ਰਾਈਸਿਟੀ ਤੋਂ 76ਵੇਂ ਨਿਰੰਕਾਰੀ ਸੰਤ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪਰਮਾਤਮਾ ਦੇ ਸਰੂਪ ਨੂੰ ਹਰ ਕਿਸੇ ਵਿੱਚ ਦੇਖ ਕੇ ਅਤੇ ਸਭ ਨਾਲ ਪ੍ਰੇਮ ਦਾ ਭਾਵ ਅਪਨਾਉਣ ਨਾਲ ਹੀ ...

 

ਵਸੁਦੇਵ ਕਟੁੰਬਕਮ ਦਾ ਅਨੋਖਾ ਦ੍ਰਿਸ਼ - 76ਵਾਂ ਨਿਰੰਕਾਰੀ ਸੰਤ ਸਮਾਗਮ

30-Oct-2023 ਸਮਾਲਖਾ

"ਜੇਕਰ ਅਸੀਂ ਸ਼ਾਂਤੀਪੂਰਨ ਜੀਵਨ ਬਤੀਤ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਪ੍ਰਮਾਤਮਾ ਨੂੰ ਜਾਣਨਾ ਚਾਹੀਦਾ ਹੈ ਅਤੇ ਉਸ ਪ੍ਰਤੀ ਸ਼ੁਕਰਗੁਜਾਰੀ ਦੀ ਭਾਵਨਾ ਰੱਖਣੀ ਚਾਹੀਦੀ ਹੈ। ਇਹ ਪ੍ਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ 76ਵੇਂ ਸਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਦੂਜੇ ਦਿਨ ਸਮੂਹ ਸੰਗਤ ਨੂੰ ਫਰਮਾਉਂਦੇ...

 

76ਵੇਂ ਸਲਾਨਾ ਨਿਰੰਕਾਰੀ ਸੰਤ ਸਮਾਗਮ ਦਾ ਸ਼ਾਨਦਾਰ ਉਦਘਾਟਨ

29-Oct-2023 ਸਮਾਲਖਾ

ਮਾਨਵਤਾ ਦੇ ਨਾਮ ਸੰਦੇਸ਼ ਦਿੰਦਿਆਂ ਨਿਰੰਕਾਰੀ ਸਤਿਗੁਰੂ ਮਾਤਾ  ਸੁਦੀਕਸ਼ਾ ਜੀ ਮਹਾਰਾਜ ਨੇ 28 ਅਕਤੂਬਰ 2023 ਨੂੰ 76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਸ਼ੁਭ ਆਰੰਭ ਦੇ ਮੌਕੇ  ਫਰਮਾਇਆ ਕਿ 'ਹਰੇਕ ਇਨਸਾਨ ਚਾਹੁੰਦਾ ਹੈ ਕਿ ਪੂਰੇ ਵਿਸ਼ਵ ਵਿੱਚ ਸ਼ਾਂਤੀ ਹੋਵੇ, ਸਕੂਨ ਹੋਵੇ, ਹਰ ਕੋਈ ਸਕੂਨ ਨਾਲ ਜਿੰਦਗੀ ਜੀਅ ਸਕੇ।...

 

ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ

29-Oct-2023 ਸਿਰਸਾ

ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰੇ, ਇਸ ਲਈ ਹਰ ਸੰਕਟ ਦੀ ਘੜੀ ਵਿੱਚ ਲੇਖਕਾਂ ਨੂੰ ਸਮਾਜ ਦੀ ਇਸ ਉਮੀਦ 'ਤੇ ਖ਼ਰਾ ਉਤਰਨਾ ਚਾਹੀਦਾ ਹੈ। ਬਦਲੇ ਦੇ ਆਤੰਕ ਕਾਰਨ ਸਮਾਜ ਜੇਕਰ ਬੋਲ਼ਾ ਅਤੇ ਗੂੰਗਾ ਵੀ ਹੋ ਜਾਵੇ ਤਾਂ ਇਸ ਨੂੰ ਜਗਾਉਣ...

 

76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸਵੈ- ਸੇਵਾ ਦਾ ਉਦਘਾਟਨ

17-Sep-2023 ਸਮਾਲਖਾ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੁਆਰਾ ਸੰਤ ਨਿਰੰਕਾਰੀ ਅਧਿਆਤਮਿਕ ਅਸਥਾਨ ਸਮਾਲਖਾ ਦੀ ਪਵਿੱਤਰ ਧਰਤੀ 'ਤੇ ਅੱਜ 76ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸਵੈ- ਸੇਵਾ ਦਾ ਉਦਘਾਟਨ ਕੀਤਾ ਗਿਆ। ਜਿਵੇਂ ਕਿ ਸਭ ਨੂੰ ਪਤਾ ਹੈ ਕਿ ਇਸ ਸਾਲ ਦਾ ਸਾਲਾਨਾ ਨਿਰੰਕਾਰੀ ਸੰਤ ਸਮਾਗਮ 28, 29...

 

ਹਰਿਆਣਾ ਟ੍ਰੈਫਿਕ ਪੁਲਿਸ ਨੇ 5 ਜੂਨ ਤੋਂ ਲੈ ਕੇ 12 ਜੂਨ ਤਕ ਲੇਨ ਡਰਾਈਵਿੰਗ ਅਤੇ ਅੰਡਰ ਏਜ ਡਰਾਈਵਿੰਗ ਦੀ ਇਕ ਵਿਸ਼ੇਸ਼ ਮੁਹਿੰਮ ਚਲਾਈ - ਗ੍ਰਹਿ ਮੰਤਰੀ ਅਨਿਲ ਵਿਜ

15-Jun-2023 ਚੰਡੀਗੜ੍ਹ

ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ  ਨੇ ਕਿਹਾ ਕਿ ਹਰਅਿਾਣਾ ਟ੍ਰੈਫਿਕ ਪੁਲਿਸ 5 ਜੂਨ ਤੋਂ ਲੈ ਕੇ 12 ਜੂਨ, 2023 ਤਕ ਲੇਨ ਡਰਾਈਵਿੰਗ ਅਤੇ ਅੰਡਰ ਏਜ ਡਰਾਈਵਿੰਗ ਦਾ ਇਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਇਸ ਦੌਰਾਨ ਲੇਨ ਡਰਾਈਵਿੰਗ ਦੇ 3176 ਅਤੇ ਅੰਡਰ ਏਜ ਡਰਾਈਵਿੰਗ ਦੇ 258 ਚਾਲਾਨ ਕੀਤੇ। ਉਨ੍ਹਾਂ ਨੇ ਦਸਿਆ ਕਿ...

 

ਜੀਂਦ 'ਚ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿਰੰਗਾ ਯਾਤਰਾ

08-Jun-2023 ਜੀਂਦ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਤਿਰੰਗਾ ਯਾਤਰਾ ਅਤੇ ਮੈਗਾ ਰੋਡ ਸ਼ੋਅ ਕੱਢਿਆ। ਤਿਰੰਗਾ ਯਾਤਰਾ ਅਤੇ ਰੋਡ ਸ਼ੋਅ ਵਿੱਚ ਹਰਿਆਣਾ ਦੇ ਕੋਨੇ-ਕੋਨੇ ਤੋਂ ਆਮ ਆਦਮੀ ਪਾਰਟੀ...

 

ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ

01-Jun-2023 ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੱਜ...

 

ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਨੂੰ ਸਮਰਪਿਤ ਸਮਰਪਣ ਦਿਵਸ ਮਨਾਇਆ

14-May-2023 ਸਮਾਲ੍ਖਾ

'ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਲਈ ਪਿਆਰ ਤਾਂ ਹੀ ਸਾਰਥਕ ਹੈ ਜਦੋਂ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਦੇ ਹਾਂ।  ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਿਰਫ਼ ਬੋਲਣ ਵਿਚ ਹੀ ਨਹੀਂ, ਸਗੋਂ ਆਪਣੀ ਅਸਲ ਜ਼ਿੰਦਗੀ ਵਿਚ ਵੀ ਅਪਣਾਉਣਾ ਪਵੇਗਾ।  ਬਾਬਾ ਜੀ ਨੇ ਜੋ ਮੋਤੀ ਸਾਨੂੰ ਉਪਦੇਸ਼ਾਂ ਦੇ ਰੂਪ ਵਿੱਚ ਦਿੱਤੇ...

 

ਐਮਟੀਵੀ ਰੋਡੀਜ਼ ਲਈ ਚੰਡੀਗੜ੍ਹ ਆਡੀਸ਼ਨ - 'ਕਰਮ ਯ ਕਾਂਡ' ਭਾਰੀ ਮਤਦਾਨ ਅਤੇ ਸਖ਼ਤ ਮੁਕਾਬਲੇ ਦਾ ਗਵਾਹ ਹੈ!

13-Apr-2023 ਪੰਚਕੂਲਾ

ਚੰਡੀਗੜ੍ਹ ਵਿੱਚ ਭਾਰਤ ਦੇ MTV ਰੋਡੀਜ਼ - 'ਕਰਮ ਯ ਕਾਂਡ' ਲਈ ਆਡੀਸ਼ਨ, ਸ਼ੋ ਦੀ ਨਿਰੰਤਰ ਪ੍ਰਸਿੱਧੀ ਦੇ ਪ੍ਰਮਾਣ ਵਜੋਂ, ਚਾਹਵਾਨ ਪ੍ਰਤੀਯੋਗੀਆਂ ਦੇ ਭਾਰੀ ਮਤਦਾਨ ਦੇ ਨਾਲ ਇੱਕ ਵੱਡੀ ਸਫਲਤਾ ਸਾਬਤ ਹੋਏ! ਪੰਚਕੂਲਾ ਦੇ ਸੈਕਟਰ 5 ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ 13 ਅਪ੍ਰੈਲ 2023 ਨੂੰ ਹੋਏ ਬਹੁਤ ਹੀ-ਉਮੀਦ ਕੀਤੇ ਗਏ ਸੀਜ਼ਨ...

 

ਨਿਰੰਕਾਰੀ ਭਗਤੀ ਪਰਵ ਸਮਾਗਮ : ਹਰ ਪਲ ਭਗਤੀ ਨਾਲ ਭਰਪੂਰ ਜੀਵਨ ਹੀ ਇੱਕ ਤਿਓਹਾਰ ਹੁੰਦਾ ਹੈ- ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

16-Jan-2023 ਸਮਾਲਖਾ (ਹਰਿਆਣਾ)

“ਭਗਤੀ ਹਰ ਪਲ ਸਮਰਪਣ ਦੇ ਨਾਲ ਜੀਵਨ ਜਿਉਣ ਦਾ ਨਾਮ ਹੈ ਜਿਸ ਵਿੱਚ ਜੀਵਨ ਦਾ ਹਰ ਪਲ ਇੱਕ ਤਿਉਹਾਰ ਵਰਗਾ ਬਣ ਜਾਂਦਾ ਹੈ।”  ਉਪਰੋਕਤ ਪ੍ਰਵਚਨ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ (ਹਰਿਆਣਾ) ਵਿਖੇ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ  ‘ਭਗਤੀ ਪਰਵ ਸਮਾਗਮ’ ਦੇ ਮੌਕੇ ਸੰਗਤਾਂ ਦੇ ਵਿਸ਼ਾਲ...

 

ਪ੍ਰਭੂ ਪ੍ਰਮਾਤਮਾ ਦੀ ਜਾਣਕਾਰੀ ਨਾਲ ਹੀ ਮੁਕਤੀ ਸੰਭਵ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

10-Jan-2023 ਪੰਚਕੁਲਾ

ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਅਸ਼ੀਰਵਾਦ ਦਿੰਦਿਆਂ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਫਰਮਾਇਆ ਕਿ ਜਦੋਂ ਇਨਸਾਨ ਨੂੰ ਇਸ ਪ੍ਰਭੂ ਪ੍ਰਮਾਤਮਾ ਦੀ ਜਾਣਕਾਰੀ ਹੋ ਜਾਂਦੀ ਹੈ ਤਾਂ ਇੱਕ ਦੂਜੇ ਪ੍ਰਤੀ...

 

ਚਿਤਕਾਰਾ ਇੰਟਰਨੈਸ਼ਨਲ ਸਕੂਲ, ਪੰਚਕੂਲਾ ਵਿੱਚ ‘‘ਮਸਾਲੇਦਾਰ’’ ਸਲਾਨਾ ਪ੍ਰੋਗਰਾਮ ਦਾ ਆਯੋਜਨ

18-Dec-2022 ਪੰਚਕੂਲਾ

ਚਿਤਕਾਰਾ ਇੰਟਰਨੈਸ਼ਨਲ ਸਕੂਲ ਪੰਚਕੂਲਾ ਨੇ ਆਪਣੀ ਪਹਿਲੀ ਵਰ੍ਹੇਗੰਢ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਈ। ਇਸ ਮੌਕੇ ਤੇ ਮੁੱਖ ਮਹਿਮਾਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਮਾਣਯੋਗ ਸ੍ਰੀ ਗਿਆਨਚੰਦ ਗੁਪਤਾ, ਪੰਚਕੂਲਾ ਦੇ  ਦੇ ਭਾਜਪਾ ਕੌਂਸਲਰ ਅਤੇ ਸਪੀਕਰ ਦੇ ਵਿਸ਼ੇਸ਼ ਡਿਊਟੀ ਅਧਿਕਾਰੀ ਸ੍ਰੀ ਸਤੀਸ਼ ਕੁਮਾਰ ਸ਼ਾਮਿਲ ਸਨ। ਇਸ...

 

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਮੂਹਿਕ ਵਿਆਹ ਕਰਵਾਏ

25-Nov-2022 ਸਮਾਲਖਾ (ਹਰਿਆਣਾ)

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ 75ਵੇਂ ਸਾਲਾਨਾ ਨਿਰੰਕਾਰੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਭਲਾਈ ਵਿਭਾਗ ਵੱਲੋਂ  ਸੰਤ ਨਿਰੰਕਾਰੀ ਅਧਿਆਤਮਕ ਸਥੱਲ ਸਮਾਲਖਾ (ਹਰਿਆਣਾ) ਵਿਖੇ ਹੋਇਆ, ਜਿਸ ਵਿੱਚ ਕੁੱਲ 54 ਜੋੜੇ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝੇ। ਨਿਰੰਕਾਰੀ...

 

ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਕੀਤਾ ਸਪਿਕ ਮੈਕੇ ਵਰਕਸ਼ਾਪ ਦਾ ਆਯੋਜਨ

24-Nov-2022 ਪੰਚਕੂਲਾ

ਸੰਸਕ੍ਰਿਤਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਿਤਕਾਰਾ ਇੰਟਰਨੈਸ਼ਨਲ ਸਕੂਲ ਪੰਚਕੂਲਾ ਦੇ ਸਕੂਲ ਕੈਂਪਸ ਵਿਖੇ ਸੋਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਇੰਡੀਅਨ ਕਲਾਸੀਕਲ ਮਿਊਜ਼ਿਕ ਐਂਡ ਕਲਚਰ (ਸਪਿਕ ਮੈਕੇ) ਦ੍ਵਾਰਾ ਵਰਕਸ਼ਾਪ ਆਯੋਜਿਤ ਕੀਤੀ ਗਈ। ਵਰਕਸ਼ਾਪ ਦਾ ਆਰੰਭ ਸ਼ਮਾ ਰੌਸ਼ਨ ਕਰਨ ਮਗਰੋਂ ਹੋਇਆ। ਇਸ ਪ੍ਰੋਗਰਾਮ ਦਾ ਸੰਚਾਲਨ ਪ੍ਰਸਿੱਧ...

 

75ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਪਿਆਰ, ਸ਼ਾਂਤੀ ਅਤੇ ਮਨੁੱਖਤਾ ਦੇ ਨਾਮ ਸੰਦੇਸ਼ ਨਾਲ ਸੰਪੰਨ

21-Nov-2022 ਸਮਾਲਖਾ (ਹਰਿਆਣਾ)

“ਅਸੀਂ ਆਪਣੇ ਆਪ ਨੂੰ ਸ਼ਾਂਤੀ ਅਤੇ ਪਿਆਰ ਦਾ ਸਵਰੂਪ ਬਣਾਉਂਦੇ ਹੋਏ ਅਤੇ ਇਨ੍ਹਾਂ ਰੱਬੀ ਭਾਵਨਾਵਾਂ ਨੂੰ ਪੂਰੀ ਦੁਨੀਆ ਵਿੱਚ ਫੈਲਾਉਂਦੇ ਜਾਈਏ।”  ਇਹ ਪਰਵਚਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੇ ਸਮਾਪਤੀ ਸਮਾਗਮ ਦੌਰਾਨ ਲੱਖਾਂ ਦੀ ਗਿਣਤੀ ਵਿਚ ਸ਼ਾਮਲ ਹੋਏ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD