Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

21-Jul-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੇਵਾ ਕੇਂਦਰ ਅਤੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਅਚਨਚੇਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਬਤ ਫੀਡਬੈਕ ਪ੍ਰਾਪਤ ਕੀਤੀ। ਉਨ੍ਹਾਂ ਨੇ ਇੱਥੇ ਲੋਕਾਂ ਦੇ...

 

ਡਾ. ਬਲਬੀਰ ਸਿੰਘ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

17-Jul-2026 ਪਟਿਆਲਾ

ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ' ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ...

 

ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ

16-Jul-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਟੀਚੇ ਦੀ ਪ੍ਰਾਪਤੀ ਲਈ ਆਪਣੇ ਗਿਆਨ 'ਚ ਲਗਾਤਾਰ ਵਾਧਾ ਕਰਦੇ ਰਹਿਣ ਸਮੇਤ ਹਾਰ ਜਾਂ ਫੇਲ ਹੋਣ ਦੇ ਡਰ ਨੂੰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ 'ਚੇਤਨਾ...

 

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ

16-Jul-2026 ਪਟਿਆਲਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ 'ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ...

 

ਸਿਵਲ ਡਿਫੈਂਸ ਤੇ ਫਸਟ ਏਡ ‘ਚ ਸਿਖਲਾਈ ਪ੍ਰਾਪਤ ਅਧਿਆਪਕ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨਗੇ: ਡਾ. ਹਿਮਾਂਸ਼ੂ ਅਗਰਵਾਲ

08-Jul-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ...

 

ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ

02-Jul-2026 ਪਟਿਆਲਾ

ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਜਪ੍ਰਣਾਲੀ, ਪੰਜਾਬ ਸਰਕਾਰ ਦੀ ਲੋਕ ਨੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗਤੀਵਿਧੀਆਂ ਬਾਰੇ ਨੇੜਿਓਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ 'ਚੇਤਨਾ' ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ...

 

ਡਾ. ਬਲਬੀਰ ਸਿੰਘ ਨੇ ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

30-Jun-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ,...

 

ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ

26-Jun-2026 ਪਟਿਆਲਾ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ...

 

ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ : ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਵੱਡੀ ਕਾਰਵਾਈ

24-Jun-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ...

 

ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

23-Jun-2026 ਪਟਿਆਲਾ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।ਓਹਨਾ...

 

ਪਟਿਆਲਾ 'ਚ ਐਸ ਆਈ ਆਰ-2026 ਸਬੰਧੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ

23-Jun-2026 ਪਟਿਆਲਾ

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇਨਸੇਂਟਿਵੇ ਰਵੀਜ਼ਨ (ਐਸ ਆਈ ਆਰ-2026) ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਪਟਿਆਲਾ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ...

 

ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ : ਡਾ. ਬਲਬੀਰ ਸਿੰਘ

23-Jun-2026 ਪਟਿਆਲਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਯੁੱਧ ਨਸ਼ਿਆਂ ਵਿਰੁੱਧ ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ...

 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗਾ

21-Jun-2026 ਪਟਿਆਲਾ

“ਸਵਾਸਥ ਉਮਰ ਲਈ ਯੋਗਾ” ਥੀਮ ਤਹਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਪਟਿਆਲਾ ਦੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਜ਼ਾਰਾਂ ਪਟਿਆਲਾ ਵਾਸੀਆਂ ਨਾਲ ਸਮੂਹਿਕ ਯੋਗ ਅਭਿਆਸ ਕੀਤਾ।ਇਸ...

 

ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ

19-Jun-2026 ਪਟਿਆਲਾ

ਪਟਿਆਲਾ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 7 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ...

 

ਰਾਸ਼ਟਰੀ ਮਹਿਲਾ ਕਮਿਸ਼ਨ ਆਪਕੇ ਦੁਆਰ ਤਹਿਤ ਚੇਅਰਪਰਸਨ ਵੱਲੋਂ ਪਟਿਆਲਾ ਵਿਖੇ 45 ਤੋਂ ਜਿਆਦਾ ਮਾਮਲਿਆਂ 'ਚ ਔਰਤਾਂ ਦੀ ਜਨ ਸੁਣਵਾਈ

17-Jun-2026 ਪਟਿਆਲਾ

ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਵਿਜੇ ਕਿਸ਼ੋਰ ਰਹਾਟਕਰ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਪੀੜਤ ਮਹਿਲਾਵਾਂ ਨੂੰ ਨਿਆਂ ਦਿਵਾਉਣ ਲਈ ਕੌਮੀ ਮਹਿਲਾ ਕਮਿਸ਼ਨ ਦੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਅੱਜ ਇੱਥੇ ਪੁਲਿਸ ਲਾਈਨਜ ਵਿਖੇ 'ਰਾਸ਼ਟਰੀ ਮਹਿਲਾ ਕਮਿਸ਼ਨ ਆਪਕੇ ਦੁਆਰ' ਤਹਿਤ ਜਨ ਸੁਣਵਾਈ ਕੈਂਪ ਮੌਕੇ 45 ਦੇ...

 

ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ

16-Jun-2026 ਪਟਿਆਲਾ

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ...

 

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਹਦਾਇਤ

09-Jun-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਢਿੱਲ ਨਾ ਵਰਤੀ ਜਾਵੇ। ਅੱਜ ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ...

 

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੇਡਰਜ ਕਮਿਸ਼ਨ ਦੀ ਸਮੀਖਿਆ ਮੀਟਿੰਗ

08-Jun-2026 ਪਟਿਆਲਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ...

 

ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

07-Jun-2026 ਪਟਿਆਲਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਲੋਕ ਸਭਾ ਹਲਕਾ ਪਟਿਆਲਾ ਦੇ...

 

ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ : ਗ਼ੈਰ-ਕਾਨੂੰਨੀ ਸ਼ਰਾਬ ਕਾਰੋਬਾਰ ਬਰਦਾਸ਼ਤ ਨਹੀਂ

05-Jun-2026 ਪਟਿਆਲਾ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ , ਪੁਲਿਸ ਵਿਭਾਗ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰ ਵਿਭਾਗ ਦੀਆਂ ਜੁਆਇੰਟ ਟੀਮਾਂ ਦਾ ਗਠਨ ਕਰਕੇ ਲਗਾਤਾਰ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD