Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ

21-Sep-2023 ਚੰਡੀਗੜ੍ਹ

ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ।ਪੰਜਾਬ ਦੇ ਖੇਡ...

 

ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

04-Sep-2023 ਤਰਨ ਤਾਰਨ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਬਲਾਕ ਖਡੂਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿੱਚ ਅੱਜ  ਦੂਸਰੇ ਦਿਨ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਅੱਜ ਇਹਨਾਂ ਖੇਡਾਂ ਵਿੱਚ ਵੱਖ ਵੱਖ ਖੇਡਾਂ ਦੇ ਫਾਈਨਲ...

 

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

02-Jun-2023 ਚੰਡੀਗੜ੍ਹ

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ...

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ : ਇੰਡੀਅਨ ਆਇਲ ਮੁੰਬਈ ਅਤੇ ਆਰਮੀ ਇਲੈਵਨ ਵਲੋਂ ਜਿੱਤਾਂ ਦਰਜ

31-Oct-2022 ਜਲੰਧਰ

ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ  ਨੇ ਪੰਜਾਬ ਪੁਲਿਸ ਜਲੰਧਰ ਨੂੰ 2-1ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਪੂਲ ਏ ਵਿਚ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ 6 ਅੰਕ ਹਾਸਲ ਕਰਕੇ ਸੈਮੀਫਾਇਨਲ ਦੀ ਆਸਾਨ ਬਣਾ ਲਈ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ...

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

29-Oct-2022 ਜਲੰਧਰ

ਇੰਡੀਅਨ ਆਇਲ ਮੁੰਬਈ ਨੇ ਭਾਰਤੀ ਏਅਰ ਫੋਰਸ ਨੂੰ 7-0 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਤੀਜੇ ਦਿਨ ਤਿੰਨ ਮੈਚ ਖੇਡੇ ਗਏ। ਏਐਸਸੀ ਨੇ ਭਾਰਤੀ ਨੇਵੀ ਨੂੰ 3-1 ਨਾਲ, ਪੰਜਾਬ...

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

28-Oct-2022 ਜਲੰਧਰ

ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ ਨਾਕ ਆਊਟ ਦੌਰ ਦੇ ਮੈਚ...

 

ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਫ਼ਲਤਾਪੂਰਵਕ ਕਰਵਾਇਆ

27-Sep-2022 ਬਰਨਾਲਾ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ ਇੱਥੇ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕਰਵਾਇਆ ਤਿੰਨ ਰੋਜ਼ਾ ਤੀਜਾ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਫ਼ਲਤਾਪੂਰਵਕ ਪੂਰਵਕ ਸਮਾਪਤ ਹੋਇਆ ਜਿਸ ਵਿਚ ਪੰਜਾਬ ਭਰ ਤੋਂ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਬਰਨਾਲਾ ਡਿਸਟ੍ਰਿਕਟ ਟੇਬਲ ਟੈਨਿਸ ਐਸੋਸੀਏਸ਼ਨ...

 

ਮਾਲ ਰੋਡ ਸਕੂਲ ਦੀਆਂ ਲਗਭਗ 100 ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

24-Sep-2022 ਅੰਮ੍ਰਿਤਸਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਤਹਿਤ ਖੇਡ ਵਿਭਾਗ, ਪੰਜਾਬ ਵੱਲੋਂ 1 ਸਤੰਬਰ ਤੋਂ 21 ਅਕਤੂਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022“ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ...

 

"ਖੇਡਾਂ ਵਤਨ ਪੰਜਾਬ ਦੀਆਂ" : ਜ਼ਿਲ੍ਹਾ ਪੱਧਰੀ ਖੇਡਾਂ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

22-Sep-2022 ਮੰਡੀ ਗੋਬਿੰਦਗੜ੍ਹ/ਅਮਲੋਹ/ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਚੁੱਕੇ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਇਆ ਗਿਆ। ਜਿਸ ਵਿਚ...

 

ਜ਼ਿਲਾ ਪੱਧਰੀ ਸਕੂਲੀ ਖੇਡਾਂ ਦਾ ਹੋਇਆ ਆਗਾਜ਼

22-Sep-2022 ਮਾਨਸਾ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਖੇਡ ਕੈਲੰਡਰ ਅਨੁਸਾਰ ਜ਼ਿਲਾ ਮਾਨਸਾ ਦੀਆਂ ਜ਼ਿਲਾ ਪੱਧਰੀ ਸਕੂਲੀ ਖੇਡਾਂ ਦਾ ਆਗਾਜ ਅੱਜ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਹੁਚੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਨੇ ਬੈਡਮਿੰਟਨ ਅਤੇ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ...

 

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪਨ

22-Sep-2022 ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਮੁਕੰਮਲ ਹੋ ਗਏ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਜੁਡੋ ਦੇ ਵੱਖ-ਵੱਖ...

 

ਖੇਡਾਂ ਵਤਨ ਪੰਜਾਬ ਦੀਆਂ’ : ਸੈਮੀ ਫ਼ਾਈਨਲ ਫੁੱਟਬਾਲ ਮੁਕਾਬਲਿਆ ਵਿੱਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

22-Sep-2022 ਬਟਾਲਾ

ਪੰਜਾਬ ਸਰਕਾਰ ਵਲੋਂ ਕਰਵਾਈਆਂ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ।ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਜ਼ਿਲਾ ਪੱਧਰੀ ਫੁੱਟਬਾਲ ਦੇ ਸ਼ਾਨਦਾਰ ਮੁਕਾਬਲੇ ਹੋ ਰਹੇ ਹਨ ਤੇ ਸੈਮੀਫ਼ਾਈਨਲ ਮੁਕਾਬਿਲਆ ਵਿਚ ਖਿਡਾਰੀਆਂ ਨੇ ਆਪਣੀ...

 

ਪਾਵਰ-ਲਿਫਟਿੰਗ ਵਿੱਚ ਤਰਨਪ੍ਰੀਤ ਸਿੰਘ ਨੇ ਹਾਸਲ ਕੀਤਾ ਪਹਿਲ ਸਥਾਨ

21-Sep-2022 ਫਤਹਿਗੜ੍ਹ ਸਾਹਿਬ

“ਖੇਡਾਂ ਵਤਨ ਪੰਜਾਬ ਦੀਆਂ-2022” ਜਿਲ੍ਹਾ ਪੱਧਰ ਤੇ ਕਰਵਾਈਆਂ ਜਾ ਰਹੀਆਂ ਹਨ ਖੇਡਾਂ ਦੀ ਲੜੀ ਤਹਿਤ ਫੁੱਟਬਾਲ ਦੇ ਮੁਕਾਬਲੇ ਮਾਤਾ ਸੁੰਦਰੀ ਸਕੂਲ ਫ.ਗ.ਸ ਵਿਖੇ, ਗੇਮ ਬਾਸਕਿਟਬਾਲ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ...

 

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜ਼ਿਲ੍ਹਾ ਪੱਧਰੀ ਖੋ-ਖੋ, ਬਾਕਸਿੰਗ ਅਤੇ ਕੁਸ਼ਤੀ ਮੁਕਾਬਲੇ ਹੋਏ ਸ਼ੁਰੂ

20-Sep-2022 ਤਰਨ ਤਾਰਨ

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜਿਲ੍ਹਾ ਪੱਧਰ ਖੇਡਾਂ ਜੋ ਕਿ ਮਿਤੀ 12 ਸਤੰਬਰ 2022 ਤੋਂ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ  ਹੋਈਆਂ ਹਨ। ਇਸ ਖੇਡਾਂ ਦੌਰਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਖੋ-ਖੋ, ਪੁਲਿਸ ਲਾਈਨ ਵਿੱਚ ਬਾਕਸਿੰਗ ਅਤੇ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ...

 

ਖੇਡਾਂ ਵਤਨ ਪੰਜਾਬ ਦੀਆਂ’ : ਟੇਬਲ ਟੈਨਿਸ, ਵੇਟ ਲਿਫਟਿੰਗ ਅਤੇ ਫੁੱਟਬਾਲ ’ਚ ਖਿਡਾਰੀਆਂ ਨੇ ਦਿਖਾਏ ਜੌਹਰ

20-Sep-2022 ਹੁਸ਼ਿਆਰਪੁਰ

ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖਿਡਾਰੀਆਂ ਦਰਮਿਆਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਹੋਏ, ਜਿਨ੍ਹਾਂ ਵਿਚ ਟੇਬਲ ਟੈਨਿਸ, ਵੇਟ ਲਿਫਟਿੰਗ ਅਤੇ ਫੁੱਟਬਾਲ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ। ਟੇਬਲ ਟੈਨਿਸ ਅੰਡਰ-14 ਲੜਕਿਆਂ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਕੁਨਾਲ ਪਹਿਲੇ, ਅਕਾਮ ਦੂਜੇ ਤੇ ਅਰੀਅਨ ਤੀਜੇ...

 

ਖੇਡਾਂ ਵਤਨ ਪੰਜਾਬ ਦੀਆਂ-2022 : ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਵੱਖ-ਵੱਖ ਖੇਡਾਂ ਦੇ ਕਰਵਾਏ ਗਏ ਮੁਕਾਬਲੇ

20-Sep-2022 ਐਸ. ਏ. ਐਸ. ਨਗਰ

ਖੇਡਾਂ ਵਤਨ ਪੰਜਾਬ ਦੀਆਂ 2022 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਾਬਲੇ ਬਹੁਮੰਤਵੀ ਖੇਡ ਭਵਨ ਸੈਕਟਰ 78 ਐਸ.ਏ.ਐਸ ਨਗਰ ਵਿਖੇ ਨੌਵੇਂ ਦਿਨ ਖੇਡਾਂ ਅੰਡਰ-21, ਅੰਡਰ-14 ਅਤੇ ਅੰਡਰ-17 ਦੇ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਨੌਵੇਂ  ਦਿਨ ਦੀਆਂ ਖੇਡਾਂ ਦੇ ਨਤੀਜੇ...

 

ਖੇਡਾਂ ਵਤਨ ਪੰਜਾਬ ਦੀਆਂ-2022 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਸਾਨੋ-ਸ਼ੌਕਤ ਨਾਲ ਸਮਾਪਤ

20-Sep-2022 ਫਾਜ਼ਿਲਕਾ

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਲੜਕੇ/ਲੜਕੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਲੜੀ ਅਨੁਸਾਰ ਅੱਜ ਹੈਂਡਬਾਲ, ਨੈੱਟਬਾਲ ਅਤੇ ਕਿੱਕਬਾਕਸਿੰਗ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸਦੇ ਨਾਲ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ...

 

ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਨੌਵਾ ਦਿਨ

20-Sep-2022 ਅੰਮ੍ਰਿਤਸਰ

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।  ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ...

 

ਲੜਕਿਆਂ ਦੇ ਹੈਂਡਬਾਲ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਝੰਡੀ ਰਹੀ

20-Sep-2022 ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹੈਂਡਬਾਲ ਦੇ ਮੁਕਾਬਲੇ ਬੇਹੱਦ ਦਿਲਸਚਪ ਰਹੇ ਹਨ। ਲੜਕਿਆਂ ਦੇ ਅੰਡਰ-14 ਅਤੇ ਅੰਡਰ-17 ਵਰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੀਨਾ ਬੇਟ ਦੀ ਟੀਮ ਦੀ ਝੰਡੀ ਰਹੀ ਹੈ।ਜ਼ਿਲ੍ਹਾ ਖੇਡ...

 

‘ਖੇਡਾਂ ਵਤਨ ਪੰਜਾਬ ਦੀਆਂ’ : ਖੇਡ ਮੁਕਾਬਲਿਆਂ ’ਚ ਨੌਜਵਾਨਾਂ ’ਚ ਲੁਕੀ ਪ੍ਰਤਿਭਾ ਉਭਰ ਕੇ ਆ ਰਹੀ ਹੈ

19-Sep-2022 ਹੁਸ਼ਿਆਰਪੁਰ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਵੇਟ ਲਿਫਟਿੰਗ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਖਿਡਾਰੀਆਂ ਵਿਚ ਲੁਕੀ ਹੋਈ ਪ੍ਰਤਿਭਾ ਉਭਰ ਕੇ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD