Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

 


show all

 

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ

27-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿੱਚ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਰਹਿਣ ਅਤੇ ਜੀਵਨ ਵਿੱਚ ਉੱਚੇ...

 

ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

27-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ...

 

ਕਾਰਗਿਲ ਦੇ ਵੀਰ ਸ਼ਹੀਦਾਂ ਦਾ ਬਲਿਦਾਨ ਦੇਸ਼ਵਾਸੀਆਂ ਲਈ ਸਦਾ ਰਹੇਗਾ ਪ੍ਰੇਰਣਾਸਰੋਤ : ਬ੍ਰਮ ਸ਼ੰਕਰ ਜਿੰਪਾ

26-Jul-2026 ਹੁਸ਼ਿਆਰਪੁਰ

ਕਾਰਗਿਲ ਵਿਜੇ ਦਿਵਸ ਦੇ ਮੌਕੇ 'ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਵੀਰ ਜਵਾਨਾਂ ਦੇ ਸਾਹਸ, ਬਹਾਦਰੀ ਅਤੇ ਬਲਿਦਾਨ ਨੂੰ ਨਿੱਘੀ ਸ਼ਰਧਾਂਜਲੀ...

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਾਮਚੁਰਾਸੀ ਹਲਕੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏ: ਡਾ. ਰਵਜੋਤ ਸਿੰਘ

26-Jul-2026 ਹੁਸ਼ਿਆਰਪੁਰ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਬਾਗਪੁਰ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ...

 

ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ

25-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਗਤੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਕੂਲ ਆਫ਼ ਐਮੀਨੈਂਸ, ਖਵਾਸ ਪੁਰਹੀਰਾਂ ਵਿਖੇ ਕਰਵਾਏ ਸਮਾਗਮ ਦੌਰਾਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਰਹਿਣ...

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

25-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਖਾਨਪੁਰ ਥਿਆੜ ਤੋਂ  ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ...

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

24-Jul-2026 ਹੁਸ਼ਿਆਰਪੁਰ

ਅਗਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਮੇਲਿਆਂ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਧਿਕਾਰੀਆਂ ਸਮੇਤ ਚਿੰਤਪੁਰਨੀ ਮੁੱਖ ਮਾਰਗ ਦਾ ਦੌਰਾ ਕਰਕੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਵਿਧਾਇਕ ਜਿੰਪਾ...

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਕੰਨਿਆ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

24-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿੱਚ ਕਰਵਾਏ ਸਮਾਗਮ ਦੌਰਾਨ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ...

 

ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਡਾ. ਰਵਜੋਤ ਸਿੰਘ

23-Jul-2026 ਹੁਸ਼ਿਆਰਪੁਰ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੁਤਬਪੁਰ ਵਿਖੇ ਕਰਵਾਈ ਗਈ ’ਲੋਕ ਮਿਲਣੀ’ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ...

 

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ

23-Jul-2026 ਹੁਸ਼ਿਆਰਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤੀ ਮੋਰਚੇ ਦੇ...

 

ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ

23-Jul-2026 ਹੁਸ਼ਿਆਰਪੁਰ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਤਿੰਨ ਪਿੰਡਾਂ ਬ੍ਰਹਮਜੀਤ, ਅਖਲਾਸਪੁਰ ਅਤੇ ਸੱਜਣਾ ਦੀ ਕਰਵਾਈ ਗਈ ਸਾਂਝੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਹੱਲ ਲਈ ਨਿਰਦੇਸ਼ ਦਿੱਤੇ। ਇਸ...

 

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ

23-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੱਪਲਵਾਲਾ ਵਿਖੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਉੱਜਵਲ...

 

ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ

22-Jul-2026 ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲੀਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵੱਖ-ਵੱਖ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ...

 

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਬੋਰਡਾਂ ਦੇ ਥਾਪੇ ਚੇਅਰਮੈਨਾਂ ਦਾ ਸਨਮਾਨ

20-Jul-2026 ਹੁਸ਼ਿਆਰਪੁਰ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਨਾਲ ਸਬੰਧਿਤ ਬੋਰਡਾਂ ਦੇ ਐਲਾਨੇ ਗਏ ਚੇਅਰਮੈਨਾਂ ਦਾ ਸਨਮਾਨ ਕਰਨ...

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਰੱਖਿਆ ਡਾ. ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ

20-Jul-2026 ਗੜ੍ਹਸ਼ੰਕਰ/ਹੁਸ਼ਿਆਰਪੁਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਪਿੰਡ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਡਾ.ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਤਵੰਤੇ ਵਿਅਕਤੀਆਂ, ਸਮਾਜ ਸੇਵੀਆਂ...

 

ਪੰਜਾਬ ਸਰਕਾਰ ਨੇ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਨਾਲ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ: ਅਰਵਿੰਦ ਕੇਜਰੀਵਾਲ

20-Jul-2026 ਤਲਵਾੜਾ (ਹੁਸ਼ਿਆਰਪੁਰ)

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ...

 

ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ਿਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ ਦੋ ਬੀ.ਐੱਲ.ਓ. ਨੂੰ ਰਾਜ ਚੋਣ ਦਫ਼ਤਰ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ

20-Jul-2026 ਹੁਸ਼ਿਆਰਪੁਰ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਸ਼ੰਸਾ ਪੱਤਰ ਭੇਜੇ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ...

 

ਆਸ਼ਿਕਾ ਜੈਨ ਨੇ ਐੱਸ.ਆਈ.ਆਰ. ਦੇ ਸੋਧੇ ਸ਼ਡਿਊਲ ਬਾਰੇ ‘ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

20-Jul-2026 ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਜਾਰੀ ਕੀਤੇ ਸੋਧੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਦੱਸਿਆ ਗਿਆ...

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡਾ. ਰਵਜੋਤ ਸਿੰਘ ਵੱਲੋਂ ਮੇਘੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

19-Jul-2026 ਨਸਰਾਲਾ/ਸ਼ਾਮਚੁਰਾਸੀ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਮੇਘੋਵਾਲ ਗੰਜਿਆ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਦੂਸਰੇ ਧਾਰਮਿਕ ਅਸਥਾਨਾਂ  ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...

 

ਲੋਕ ਮਿਲਣੀ ਦੌਰਾਨ ਡਾ. ਰਵਜੋਤ ਸਿੰਘ ਨੇ ਜਨੌੜੀ ਨੂੰ 10 ਲੱਖ ਦੀ ਗ੍ਰਾਂਟ ਜਾਰੀ ਕੀਤੀ

19-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਜਨੌੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮੰਗਾਂ ਦੇ ਹੱਲ ਲਈ ਐਲਾਨ ਕੀਤੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD