ਕੁਦਰਤੀ ਆਪਦਾ ਮੌਕੇ ਗੰਭੀਰ ਪ੍ਰਸਥਿਤੀਆਂ ਨਾਲ ਨਜਿੱਠਣ ਲਈ ਅੱਜ ਕਮਿਸ਼ਨਰ ਰੂਪਨਗਰ ਮੰਡਲ ਸ਼੍ਰੀਮਤੀ ਇੰਦੂ ਮਲਹੋਤਰਾ ਦੀ ਅਗਵਾਈ ਅਧੀਨ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪੋਂਸ ਟੀਮ ਦੀ ਭੂਮਿਕਾ ਅਤੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ...