Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

 


show all

 

ਇੰਡਸ ਪਬਲਿਕ ਸਕੂਲ 'ਚ ਵਿਸਾਖੀ ਦੀਆਂ ਲੱਗੀਆਂ ਰੌਣਕਾਂ, ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਕੀਤੇ ਗਏ ਪੇਸ਼

13-Apr-2024 ਖਰੜ

ਵੈਸਾਖ ਦਾ ਮਹੀਨੇ ਦਾ ਨਿੱਘਾ ਸਵਾਗਤ ਕਰਦੇ ઠਹੋਏ ਇੰਡਸ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਵਿਦਿਆਰਥੀਆਂ ਨੇ ਬਹੁਤ ਖ਼ੂਬਸੂਰਤ ਪ੍ਰੋਗਰਾਮ ਪੇਸ਼ ਕੀਤੇ। ਜਦ ਕਿ ઠਸਕੂਲ ਨੂੰ ਫੁੱਲਾਂ ਅਤੇ ਰੰਗ-ਬਰੰਗੇ ਰਿਬਨਾਂ ਨਾਲ ਸਜਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ...

 

ਇੰਡਸ ਪਬਲਿਕ ਸਕੂਲ ਵਿਚ ਨਵੇਂ ਸੈਸ਼ਨ ਮੌਕੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਰੀਅਨਟੇਸ਼ਨ ਸਮਾਰੋਹ ਦਾ ਆਯੋਜਨ

06-Apr-2024 ਖਰੜ

ਇੰਡਸ ਪਬਲਿਕ ਸਕੂਲ ਵੱਲੋਂ ਨਵੇ ਸੈਸ਼ਨ ਮੌਕੇ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਸੈਸ਼ਨ ਵਿਚ ਆ ਰਹੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਤੇ  ਵਿਦਿਆਰਥੀਆਂ ਦੇ ਨਾਲ ਨਾਲ ਹਾਜ਼ਰ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ...

 

ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗਰੈਜੂਏਸ਼ਨ ਸੈਰਾਮਨੀ ਦਾ ਆਯੋਜਨ, ਬੱਚਿਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿਲਿਆਂ ਮਿੱਠਾ ਫਲ

29-Mar-2024 ਖਰੜ

ਜ਼ਿਲ੍ਹੇ ਦੇ ਮੋਹਰੀ ਸਕੂਲਾਂ ਵਿਚ ਮੰਨਿਆਂ ਜਾਣ ਵਾਲੇ ਸਕੂਲ ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗ੍ਰੈਜ਼ੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਦੇ ਹੋਏ ਇਕ ਰੰਗਾਰੰਗ ਸੈਰਾਮਨੀ ਵੀ ਆਯੋਜਨ ਕੀਤਾ। ਸਮਾਗਮ ਦੌਰਾਨ  ਯੂ ਕੇ ਜੀ ਦੇ ਵਿਦਿਆਰਥੀਆਂ...

 

ਇੰਡਸ ਪਬਲਿਕ ਸਕੂਲ ਵਿਚ ਸਾਇੰਸ ਕਾਰਨੀਵਾਲ ਦਾ ਆਯੋਜਨ

06-Mar-2024 ਖਰੜ

ਇੰਡਸ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਅਤੇ ਉਨ੍ਹਾਂ ਵਿਚ ਸਾਇੰਸ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਕੈਂਪਸ ਵਿਚ ਸਾਇੰਸ ਕਾਰਨੀਵਾਲ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾ ਪੂਰੇ ਹਫ਼ਤੇ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਵਿਗਿਆਨਕ ਖੋਜਾਂ ਨੂੰ ਸਮਝਦੇ ਹੋਏ ਬੇਹੱਦ ਖੂਬਸੂਰਤ ਅਤੇ ਚੱਲਣ ਵਾਲੇ ਮਾਡਲ ਤਿਆਰ...

 

ਇੰਡਸ ਪਬਲਿਕ ਸਕੂਲ ਵੱਲੋਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ

26-Feb-2024 ਖਰੜ

ਇੰਡਸ ਪਬਲਿਕ ਸਕੂਲ ਦਾ ਸਾਲਾਨਾ ਖੇਡ ਸਮਾਗਮ ਕੈਂਪਸ ਵਿਚ  ਜੋਸ਼ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਕਰਨਲ (ਰਿਟਾ.) ਐੱਸ ਪੀ ਐੱਸ ਚੀਮਾ ਨੇ  ਝੰਡਾ ਲਹਿਰਾ ਕੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਹੁੰ ਚੁਕਾਈ । ਇਸ ਖੇਡ ਦਿਹਾੜੇ...

 

ਇੰਡਸ ਸਕੂਲ 'ਚ ਮਨਾਇਆ ਗਿਆ ਬਸੰਤ ਪੰਚਮੀ ਹਫ਼ਤਾ

17-Feb-2024 ਖਰੜ

ਇੰਡਸ ਪਬਲਿਕ ਸਕੂਲ, ਬਡਾਲਾ ਰੋਡ 'ਚ ਬਸੰਤ ਰੁੱਤ ਦੇ ਸਵਾਗਤ ਲਈ ਬੱਚਿਆਂ ਨੇ ਖੂਬ ਰੌਣਕਾਂ ਖ਼ੁਸ਼ੀਆਂ ਭਰਿਆਂ ਬਣਾਉਦੇਂ ਹੋਏ ਹਰਿਆਲੀ ਦੇ ਪ੍ਰਤੀਕ ਇਸ ਤਿਉਹਾਰ ਨੂੰ  ਵੱਖ ਵੱਖ ਗਤੀਵਿਧੀਆਂ ਰਾਹੀਂ ਹਫਤਾਵਾਰੀ ਮਨਾਉਂਦੇ ਹੋਏ ਇਸ ਦਿਨ ਨੂੰ ਜੀ ਆਇਆ ਆਖਿਆ ਗਿਆ।  ਇਸ ਹਫ਼ਤਾਵਾਰੀ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਕਈ...

 

ਇੰਡਸ ਪਬਲਿਕ ਸਕੂਲ ਨੇ ਇੰਟਰ ਸਕੂਲ ਰਾਜ ਪੱਧਰੀ ਮੁਕਾਬਲੇ ਵਿਚ ੳਵਰ ਆਲ ਟਰਾਫ਼ੀ ਜਿੱਤੀ

01-Feb-2024 ਮੋਹਾਲੀ

ਇੰਡਸ ਪਬਲਿਕ ਸਕੂਲ ਨੇ ਸੂਬੇ ਭਰ ਵਿਚ ਖਰੜ ਹਲਕੇ ਦਾ ਨਾਮ ਰੌਸ਼ਨ ਕਰਦੇ ਹੋਏ ਪੰਜਾਬ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਇੰਟਰ ਸਕੂਲ ਮੁਕਾਬਲਿਆਂ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ। ਇਹ ਮੁਕਾਬਲੇ ਫ਼ਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿਚ ਹੋਏ ਜਿੱਥੇ ਵਾਤਾਵਰਨ ਸਿੱਖਿਆ ਪ੍ਰੋਗਰਾਮ 2023-24 ਅਧੀਨ ਪੰਜਾਬ ਭਰ ਦੇ...

 

ਇੰਡਸ ਪਬਲਿਕ ਸਕੂਲ ਵਿਚ ਮਨਾਇਆ ਗਿਆ ਸੈਨਾ ਝੰਡਾ ਦਿਵਸ

07-Dec-2018 ਖਰੜ

ਇੰਡਸ ਪਬਲਿਕ ਸਕੂਲ, ਵਡਾਲਾ ਰੋਡ ਵੱਲੋਂ ਰਾਸ਼ਟਰੀ ਝੰਡਾ ਦਿਵਸ ਮੌਕੇ ਐਨ ਸੀ ਸੀ ਦੇ ਕੈਡਿਟਸ ਲਈ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਕੂਲ ਦੇ ਡਾਇਰੈਕਟਰ ਕਰਨਲ (ਰਿਟਾ.) ਸੀ ਐੱਸ ਚੀਮਾ ਅਤੇ ਮੈਨੇਜਰ ਕਰਨਲ ( ਰਿਟਾ.) ਐੱਸ ਪੀ ਐੱਸ ਚੀਮਾ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥੀਆਂ ਨੂੰ ਸੈਨਾ ਦੇ...

 

ਇੰਡਸ ਪਬਲਿਕ ਸਕੂਲ ਨੇ ਆਪਣਾ ਸਥਾਪਨਾ ਦਿਵਸ ਮਨਾਇਆ

01-Dec-2018 ਖਰੜ

ਇੰਡਸ ਪਬਲਿਕ ਸਕੂਲ, ਖਰੜ ਵਲੋਂ  ਦਾ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਟੇਜ਼ ਤੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਸ਼ਨ ਕੀਤਾ । ਇਸ ਦੌਰਾਨ ਮਾਪੇ ਵੀ ਆਪਣੇ ਲਾਡਲਿਆਂ ਦੀ ਵੱਖ ਵੱਖ ਗਤੀਵਿਧੀਆਂ ਦੀ ਪੇਸ਼ਕਸ਼ ਦਾ ਅਨੰਦ ਮਾਣਦੇ ਵਿਖਾਈ ਦਿਤੇ। ਇਸ ਖੂਬਸੂਰਤ ਰੰਗਾਂ¸ਰੰਗ ਪ੍ਰੋਗਰਾਮ ਵਿਚ ...

 

ਇੰਡਸ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਹਾੜਾ

23-Nov-2018 ਖਰੜ

ਇੰਡਸ ਪਬਲਿਕ ਸਕੂਲ, ਵਡਾਲਾ ਰੋਡ ਵੱਲੋਂ ਟਰੈਫਿਕ ਪੁਲਿਸ ਮੁਹਾਲੀ ਦੇ ਸਹਿਯੋਗ ਨਾਲ ਸਕੂਲ ਦੇ ਡਰਾਈਵਰਾਂ, ਕਲੀਨਰਾਂ,ਵਿਦਿਆਰਥੀਆਂ ਅਤੇ ਸ਼ਹਿਰੀਆਂ ਨੂੰ ਸੜਕੀ ਨਿਯਮਾਂ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਕੂਲ ਵਿਚ ਟਰੈਫ਼ਿਕ ਜਾਗਰੂਕਤਾ ਦਿਹਾੜਾ ਮਨਾਇਆ ਗਿਆ । ਇਸ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ...

 

ਇੰਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਐਥਲੈਟਿਕ ਮੀਟ ਵਿਚ ਬਿਹਤਰੀਨ ਪ੍ਰਦਰਸ਼ਨ

09-Oct-2018 ਖਰੜ

ਇੰਡਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ, ਖਰੜ ਵਿਚ ਹੋਈਆਂ ਜ਼ੋਨਲ ਐਥਲੈਟਿਕਸ ਮੀਟ ਮੁਕਾਬਲਿਆਂ ਵਿਚ ਸਕੂਲ ਦਾ ਨਾਲ ਜ਼ਿਲ੍ਹੇ ਭਰ ਵਿਚ ਰੌਸ਼ਨ ਕੀਤਾ ਹੈ। ਇਸ ਐਥਲੈਟਿਕ ਮੀਟ ਵਿਚ ਇੰਡਸ ਸਕੂਲ ਦੇ ਵਿਦਿਆਰਥੀਆਂ ਨੇ 54 ਸੋਨੇ, 31 ਚਾਂਦੀ ਅਤੇ 12 ਕਾਂਸੀ ਦੇ ਤਗਮੇ ਜਿੱਤਦੇ ਹੋਏ ਲਗਾਤਾਰ ਜਿੱਤਾਂ ਆਪਣੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD