Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਾਈਵੇਟ ਸੈਕਟਰ 'ਚ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਅਗਲੇ ਗੇੜ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

26-Oct-2018 ਤਲ ਅਵੀਵ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ...

 

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਕਰਨ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮਦਦ ਮੰਗੀ

25-Oct-2018 ਤਲ ਅਵੀਵ (ਇਜ਼ਰਾਈਲ)

ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ।ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ...

 

ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

22-Oct-2018 ਤਲ ਅਵੀਵ (ਇਜ਼ਰਾਈਲ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ...

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਜ਼ਰਾਈਲ ਦੀ ਮੇਕੋਰੋਟ ਦੇ ਨਾਲ ਜਲ ਪ੍ਰਬੰਧਨ ਬਾਰੇ ਅਹਿਮ ਸਮਝੌਤੇ 'ਤੇ ਸਹੀ

23-Oct-2018 ਤਲ ਅਵੀਵ (ਇਜ਼ਰਾਈਲ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲ ਸੰਭਾਲ ਅਤੇ ਪ੍ਰਬੰਧਨ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਖੇਤੀਬਾੜੀ ਖੋਜ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਲਈ ਇਜ਼ਰਾਈਲ ਦੇ ਨਾਲ ਚਾਰ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਇਜ਼ਰਾਈਲ ਦੌਰੇ ਦੇ ਅੱਜ ਦੂਜੇ ਦਿਨ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਜ਼ਰਾਈਲ ਦੌਰੇ ਦੇ ਪਹਿਲੇ ਦਿਨ ਪ੍ਰਮੁੱਖ ਕੰਪਨੀਆਂ ਦੇ ਨਾਲ ਮੀਟਿੰਗਾਂ ਰਾਹੀਂ ਨਿਵੇਸ਼ ਨੂੰ ਹੁਲਾਰਾ ਦੇਣ ਵਾਸਤੇ ਬੁਨਿਆਦ ਤਿਆਰ

22-Oct-2018 ਤਲ ਅਵੀਵ (ਇਜ਼ਰਾਈਲ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੁਨਿਆਦੀ ਢਾਂਚੇ, ਖੇਤੀਬਾੜੀ ਅਤੇ ਜਲ ਪ੍ਰਬੰਧਨ ਸੈਕਟਰਾਂ ਵਿੱਚ ਸਹਿਯੋਗ ਦੀ ਸੱਮਰਥਾ ਦਾ ਪਤਾ ਲਾਉਣ ਅਤੇ ਨਿਵੇਸ਼ ਦੇ ਮੌਕਿਆਂ ਨੂੰ ਤਲਾਸ਼ਣ ਦੇ ਵਾਸਤੇ ਇਜ਼ਰਾਈਲ ਦੀਆਂ ਕੁੱਝ ਉੱਘੀਆਂ ਕੰਪਨੀਆਂ ਦੇ ਅਧਿਕਾਰੀਆਂ ਦੇ ਨਾਲ ਲੜੀਵਾਰ ਉੱਚ ਪੱਧਰੀ ਮੀਟਿੰਗਾਂ ਦੌਰਾਨ ਵਿਚਾਰ-ਵਟਾਂਦਰਾ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD