Monday, 29 April 2024

 

 

ਖ਼ਾਸ ਖਬਰਾਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ

 

 


show all

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਰਮਜੀਤ ਕੌਰ ਖਾਲੜਾ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ

17-Apr-2019 ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਲੀਡਰਾਂ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ  ਦਲਜੀਤ ਸਿੰਘ ਗਿੱਲ ਅਮਰਕੋਟ ਦੁਆਰਾ ਆਯੋਜਿਤ ਇਕ ਨਿੱਜੀ ਸਮਾਗਮ ਦੌਰਾਨ ਸਿੱਖ ਸੰਗਤ ਦੇ ਵਿਸ਼ਾਲ ਨੂੰ ਸੰਬੋਧਿਤ ਕੀਤਾ।ਇਸ ਮੌਕੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੀਤ...

 

ਭਾਰਤੀ ਚੋਣ ਕਮਿਸ਼ਨ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰਨਾ ਮੰਦਭਾਗਾ : ਰਣਜੀਤ ਸਿੰਘ ਬ੍ਰਹਮਪੁਰਾ

13-Apr-2019 ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਕੰਬੋ ਢਾਏ ਵਾਲਾ ਅਤੇ ਹੋਰ ਨੇੜਲੇ ਪਿੰਡਾਂ ਵਿਖੇ ਟਕਸਾਲੀ ਉਮੀਦਵਾਰ ਜਨਰਲ ਜੇ.ਜੇ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਸਮੇਂ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਸਿੱਖ ਸੰਗਤ ਨੇ ਪ੍ਰਣ...

 

ਪੰਜ ਵਾਰ ਮੁੱਖ ਮੰਤਰੀ ਰਹੇ ਬਾਦਲ ਨੇ ਸਿੱਖ ਕੌਮ ਨਾਲ ਕੀਤਾ ਖਿਲਵਾੜ : ਰਣਜੀਤ ਸਿੰਘ ਬ੍ਰਹਮਪੁਰਾ

05-Mar-2019 ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿੱਚੋਂ ਲੋਕ ਸਭਾ ਹਲਕਾ ਖਡੂਰ ਦਾ ਵਿਕਾਸ ਵੱਡੇ ਪੈਮਾਨੇ ਤੇ ਕਰਾਇਆ ਜਾ ਰਿਹਾ ਹੈ। ਅੱਜ ਇੱਥੇ ਤਰਨ ਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਤੇ ਪਿੰਡ ਵੇਈਂ ਪੂਈਂ ਵਿਖੇ 50 ਲੱਖ ਰੁਪਏ ਦੀ ਲਾਗਤ...

 

ਬ੍ਰਹਮਪੁਰਾ ਨੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

04-Mar-2019 ਤਰਨ ਤਾਰਨ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿੱਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ (3 ਕਿਲੋਮੀਟਰ) ਤੱਕ ਦੀਆਂ 4 ਨਵੀਆਂ ਲਿੰਕ ਸੜਕਾਂ ਦਾ ਅੱਜ...

 

ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਨੂੰ ਬ੍ਰਹਮਪੁਰਾ ਨੇ ਐਲਾਨਿਆ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਮੀਦਵਾਰ

27-Feb-2019 ਤਰਨਤਾਰਨ

ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਵਰਕਰ ਮੀਟਿੰਗ ਵਿਚ ਰਸਮੀ ਤੌਰ ਤੇ ਭਾਰਤੀ ਫੌਜ ਦੇ ਸਾਬਕਾ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੋਗਿੰਦਰ ਜਸਵੰਤ ਸਿੰਘ ਨੂੰ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਵਜੋਂ ਐਲਾਨਿਆ ਗਿਆ ।ਇਸ ਮੌਕੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD