Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

3 ਰਾਜਾਂ ਵਿਚ ਜਿੱਤ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਭਾਜਪਾ ਦਫ਼ਤਰ ਪੁੱਜੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ

06-Jan-2024 ਚੰਡੀਗੜ੍ਹ

ਤਿੰਨ ਰਾਜਾਂ ਵਿੱਚ ਭਾਜਪਾ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਭਾਜਪਾ ਦਫ਼ਤਰ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਅਗਵਾਈ ਵਿੱਚ ਚੰਡੀਗੜ੍ਹ ਦੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।  ਚੰਡੀਗੜ੍ਹ ਦੇ ਵਰਕਰਾਂ ਨੇ...

 

ਅਰੁਣ ਸੂਦ ਨੇ ਭਾਜਪਾ ਹੈੱਡਕੁਆਰਟਰ ਵਿਖੇ ਸਿਆਸੀ ਸਥਿਤੀ ਅਤੇ ਚੁਣੌਤੀਆਂ 'ਤੇ ਬ੍ਰੇਨ ਸਟੋਰਮਿੰਗ ਸੈਸ਼ਨ ਵਿੱਚ ਚੰਡੀਗੜ੍ਹ ਦੀ ਰਿਪੋਰਟ ਪੇਸ਼ ਕੀਤੀ

07-Jul-2023 ਚੰਡੀਗੜ੍ਹ

ਅਰੁਣ ਸੂਦ ਨੇ ਅੱਜ ਭਾਜਪਾ ਹੈੱਡਕੁਆਰਟਰ ਵਿਖੇ ਹੋਈ “ਖੇਤਰੀ ਮੀਟਿੰਗ” ਵਿੱਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਬੀ.ਐਲ.ਸੰਤੋਸ਼, ਜੁਆਇੰਟ ਜਨਰਲ ਸਕੱਤਰ ਸੰਗਠਨ ਸ਼ਿਵ ਪ੍ਰਕਾਸ਼, ਰਾਸ਼ਟਰੀ ਜਨਰਲ ਸਕੱਤਰ ਸੁਨੀਲ ਬਾਂਸਲ, ਰਾਸ਼ਟਰੀ ਕੋਆਰਡੀਨੇਟਰ ਸੋਸ਼ਲ ਮੀਡੀਆ ਅਮਿਤ ਮਾਲਵੀਆ ਦੀ ਮੌਜੂਦਗੀ ਵਿੱਚ...

 

ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ

01-Jun-2023 ਚੰਡੀਗੜ੍ਹ/ਦਿੱਲੀ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ।  ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।  ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ...

 

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀਆਂ ਮਨੁੱਖਤਾ ਲਈ ਤੇ ਕੌਮ ਵਾਸਤੇ ਕੀਤੀਆਂ ਕੁਰਬਾਨੀਆਂ ਸਾਡੇ ਸਭ ਲਈ ਪ੍ਰੇਰਨਾ ਸਰੋਤ : ਜੇ ਪੀ ਨੱਡਾ

07-Oct-2019 ਸ੍ਰੀ ਆਨੰਦਪੁਰ ਸਾਹਿਬ

ਜੈ ਪ੍ਰਕਾਸ਼ ਨੱਡਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੀ ਸ਼ੁਰੂਆਤ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਅਤੇ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਸ਼ੋਭਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ...

 

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਰਧਾਂਜਲੀਆਂ

24-Aug-2018 ਲੁਧਿਆਣਾ

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਰਾਜਸੀ ਪੱਧਰ ਤੋਂ ਉੱਪਰ ਉੱਠ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਪ੍ਰਾਰਥਨਾ ਸਭਾ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ  ਜੇ. ਪੀ. ਨੱਢਾ, ਪੰਜਾਬ ਸਰਕਾਰ ਵੱਲੋਂ...

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਵਿਖੇ ਏਮਜ਼ ਦਾ ਨੀਂਹ ਪੱਥਰ ਰੱਖਿਆ

25-Nov-2016 ਬਠਿੰਡਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਠਿੰਡਾ ਵਿਖੇ ਬਣਨ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੀਜ਼ (ਏਮਜ਼) ਦਾ ਨੀਂਹ ਪੱਥਰ ਰੱਖਿਆ। ਅਤਿ ਆਧੁਨਿਕ ਸਿਹਤ ਸਹੂਲਤਾਂ ਦੇਣ ਵਾਲੀ ਇਸ ਸੰਸਥਾ ਲਈ ਪੰਜਾਬ ਸਰਕਾਰ ਨੇ 177 ਏਕੜ ਜ਼ਮੀਨ ਦਿੱਤੀ ਹੈ ਅਤੇ ਇਹ ਸੰਸਥਾ 925 ਕਰੋੜ ਰੁਪਏ ਦੀ ਲਾਗਤ ਨਾਲ 48 ਮਹੀਨਿਆਂ...

 

ਹਰਿਆਣਾ ਦੇ ਮੁਖ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਨੇ ਕੀਤੀ ਚੰਡੀਗੜ ਭਾਜਪਾ ਪ੍ਰਧਾਨ ਦੀ ਛੇਵੀਂ ਕਿਤਾਬ ਦੀ ਘੁੰਡ ਚੁਕਾਈ

11-Sep-2016 ਚੰਡੀਗੜ (ਹਰਿਆਣਾ)

ਸਾਮਾਜਕ ਸੰਸਥਾ, ਕਾੰਪੀਟੇਂਟ ਫਾਉਂਡੇਸ਼ਨ ਦੇ 16ਵੇਂ ਖੂਨਦਾਨ ਕੈਂਪ ਵਿੱਚ ਇਸ ਵਾਰ 315 ਯੂਨਿਟ ਖੂਨ ਇੱਕਤਰ ਕੀਤਾ ਗਿਆ ਅਤੇ 162 ਨੇ ਅੱਖਾਂ ਅਤੇ ਆਪਣੇ ਸ਼ਰੀਰ ਦੇ ਅੰਗ ਦਾਨ ਕਰਨ ਲਈ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ। ਫਾਊਂਡੇਸ਼ਨ ਨੇ ਇਹ ਕੈਂਪ ਹਰਿਆਣਾ ਅਤੇ ਪੰਜਾਬ ਬਾਰ ਕੌਂਸਲ ਨਾਲ ਮਿਲਕੇ ਅੱਜ ਸੇਕਟਰ 37 ਸਥਿਤ ਲਾਅ ਭਵਨ ਵਿਖੇ...

 

ਪਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੀਟਿੰਗ

28-Aug-2015 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਨਿੱਜੀ ਦਖਲ ਤੋਂ ਬਾਅਦ ਭਾਰਤ ਸਰਕਾਰ ਨੇ ਪੰਜਾਬ ਵਿਚ ਗਾਂ ਦੇ ਦੁੱਧ ਦੇ ਫੈਟ ਮਾਪਦੰਡ ਨੂੰ ਬਾਕੀ ਸੂਬਿਆਂ ਦੇ ਬਰਾਬਰ ਕਰਨ ਦੇ ਸੂਬਾ ਸਰਕਾਰ ਦੇ ਲੰਮੇ ਸਮੇਂ ਤੋਂ ਲੰਬਿਤ ਪਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ ਇਹ ਫੈਟ ਬਾਕੀ ਸੂਬਿਆਂ ਦੇ ਵਾਂਗ 4 ਫੀਸਦੀ...

 

ਮੁੱਖ ਮੰਤਰੀ ਵੱਲੋਂ ਸੂਬੇ ਲਈ ਪੀ.ਜੀ.ਆਈ. ਦੀ ਮੰਗ, ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ

12-Feb-2015 ਨਵੀਂ ਦਿੱਲੀ

ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਦੀ ਕੋਸ਼ਿਸ਼ ਵਜੋਂ ਸੂਬੇ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਸੂਬੇ ਵਾਸਤੇ ਇਕ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਪੀ.ਜੀ.ਆਈ.) ਦੇਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਅੱਜ ਦੁਪਹਿਰ ਸ੍ਰੀ ਨੱਢਾ ਨਾਲ ਮੁਲਾਕਾਤ...

 

ਦੋ ਮਹੀਨਿਆਂ 'ਚ ਸ਼ੁਰੂ ਹੋਵੇਗਾ ਰਾਜ ਦੇ ਪਹਿਲੇ ਪੀਜੀਆਈ ਸੈਟੇਲਾਈਟ ਸੈਂਟਰ ਤੇ ਕੰਮ- ਕਮਲ ਸ਼ਰਮਾ

30-Jan-2015 ਚੰਡੀਗੜ੍ਹ

ਪੰਜਾਬ ਦੇ ਲੋਕਾਂ ਨੂੰ ਉੱਚ ਕੁਆਲਿਟੀ ਅਤੇ ਅਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦ੍ਰ ਸਰਕਾਰ ਪੰਜਾਬ ਅੰਦਰ 100 ਬਿਸਤਰਿਆਂ ਦਾ ਪਹਿਲਾ ਪੀਜੀਆਈ ਸੈਟੇਲਾਈਟ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਦੋ ਮਹੀਨਿਆਂ ਵਿਚ ਇਸ ਪ੍ਰੋਜੇਕਟ ਤੇ ਕੰਮ ਸ਼ੁਰੂ ਹੋ ਜਾਵੇਗਾ। ਫਿਰੋਜਪੁਰ ਵਿਚ ਖੁਲਣ ਜਾ ਰਹੇ ਇਸ ਸੈਂਟਰ ਨੂੰ ਲੈ ਕੇ ਭਾਰਤੀ...

 

ਫ਼ਿਰੋਜ਼ਪੁਰ 'ਚ ਖੁੱਲ੍ਹੇਗਾ ਪੀਜੀਆਈ ਦਾ ਸੌ ਬਿਸਤਰਿਆਂ ਵਾਲਾ ਸੈਟੇਲਾਈਟ ਸੈਂਟਰ : ਕਮਲ ਸ਼ਰਮਾ

21-Nov-2014 ਚੰਡੀਗੜ੍ਹ

ਕੇਂਦਰ ਸਰਕਾਰ ਨੇ ਫ਼ਿਰੋਜ਼ਪੁਰ 'ਚ ਸੌ ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੈਂਟਰ ਦੇ ਖੁੱਲ੍ਹਣ ਨਾਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਵਿਚ ਸਿਹਤ ਸਹੂਲਤਾਂ 'ਚ ਹੈਰਾਨੀਜਨਕ ਸੁਧਾਰ ਹੋਵੇਗਾ। ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਨੇ ਅੱਜ ਜੰਮੂ 'ਚ ਕੇਂਦਰੀ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD