ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਨੇ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ...