Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 71ਵੇਂ ਵਣ ਮਹਾਂਉਤਸਵ ਮੌਕੇ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ

24-Aug-2021 ਚੰਡੀਗੜ੍ਹ

ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ 71ਵੇਂ ਸੂਬਾ ਪੱਧਰੀ ਵਣ ਮਹਾਂਉਤਸਵ ਮੌਕੇ ਲੋਕਾਂ ਨੂੰ ਸਮਰਪਿਤ ਕਈ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਧਰਤੀ ‘ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੇ ਮੱਦੇਨਜ਼ਰ ਜੰਗਲਾਂ ਅਤੇ ਵਾਤਾਵਰਣ ਵਿਚਲੇ ਮਹੱਤਵਪੂਰਣ ਸੰਬੰਧ 'ਤੇ ਜ਼ੋਰ ਦਿੱਤਾ ਗਿਆ।ਸ੍ਰੀ ਧਰਮਸੋਤ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸਾਬਕਾ ਮੰਤਰੀ ਜਗਮੋਹਨ ਕੰਗ ਵੱਲੋਂ ਲੋਕਲ ਬੱਸ ਸਟੈਂਡ ਮਾਜਰੀ ਲੋਕ ਅਰਪਣ

08-Aug-2021 ਐਸ ਏ ਐਸ ਨਗਰ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕਲ ਬੱਸ ਸਟੈਂਡ ਮਾਜਰੀ ਲੋਕ ਅਰਪਣ ਕੀਤਾ। ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਕੰਗ ਵੀ ਉਹਨਾਂ ਦੇ ਨਾਲ ਸਨ।ਇਸ ਮੌਕੇ ਸ. ਤਿਵਾੜੀ ਨੇ ਕਿਹਾ ਕਿ ਇਸ ਨਵੇਂ ਲੋਕਲ ਬੱਸ ਅੱਡੇ ਸਦਕਾ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਇਸ ਬੱਸ ਅੱਡੇ ਸਦਕਾ ਇਕ ਤਾਂ ਸੜਕ ਦੇ ਉੱਪਰ ਬੱਸਾਂ ਰੁਕਣ...

 

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖਡ਼੍ਹੀ : ਮਨੀਸ਼ ਤਿਵਾੜੀ

14-Jul-2021 ਖਰੜ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜਿਸਨੇ ਕਾਨੂੰਨ ਬਣਨ ਤੋਂ ਪਹਿਲਾਂ ਤੇ ਬਾਅਦ ਵਿੱਚ ਹਰ ਪੱਖ ਤੋਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਇਨ੍ਹਾਂ...

 

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਝਾਮਪੁਰ-ਤੀੜਾ ਸੜਕ 'ਤੇ ਪਟਿਆਲਾ ਕੀ ਰਾਓ ਉੱਪਰ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

01-Jul-2021 ਐਸ ਏ ਐਸ ਨਗਰ

ਦਾਉਂ ਰਾਏਪੁਰ-ਬਹਿਲਲਪੁਰ-ਝਾਮਪੁਰ-ਤੀੜਾ ਜ਼ਿਲਾ ਐਸ. ਏ. ਐਸ. ਨਗਰ ਮੋਹਾਲੀ ਦੀ ਇੱਕ ਮਹੱਤਵਪੂਰਨ ਲਿੰਕ ਸੜਕ ਹੈ ਕਿਉਂਕਿ ਇਹ ਸੜਕ 15-20 ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਤੇ ਇਸ ਸੜਕ ਦੇ ਆਲੇ ਦੁਆਲੇ ਵਿਦਿਅਕ ਸੰਸਥਾਵਾਂ, ਫੈਕਟਰੀਆਂ ਅਤੇ ਰਿਹਾਇਸੀ ਕਲੋਨੀਆਂ ਸਥਾਪਤ ਹੋ ਚੁੱਕੀਆਂ ਹਨ ਤੇ ਪਟਿਆਲਾ ਕੀ ਰਾਓ ਚੋਅ, ਇਸ ਸੜਕ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 19 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਤੇ ਮਜਬੂਤੀਕਰਨ ਦੇ ਕੰਮ ਲਈ ਰੱਖਿਆ ਨੀਂਹ ਪੱਥਰ

21-Dec-2020 ਨਿਆਂ ਗਾਓਂ

ਨਬਾਰਡ ਅਧੀਨ ਪ੍ਰਵਾਨਿਤ ਪਿੰਡ ਨਿਆਂ ਗਾਓਂ ਤੋਂ ਸਿੰਘਾ ਦੇਵੀ ਮੰਦਰ ਤੱਕ ਪਟਿਆਲਾ ਕੀ ਰਾਓ ਨਦੀ ਦੇ ਉੱਪਰ ਹਾਈ ਲੈਵਲ ਬਿ੍ਰਜ (ਐਚ.ਐੱਲ.ਬੀ.) ਦਾ ਨਿਰਮਾਣ 403.59 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਅਤੇ ਇਹ ਪ੍ਰਾਜੈਕਟ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸੰਸਦ ਮੈਂਬਰ ਮਨੀਸ਼ ਤਿਵਾੜੀ...

 

ਲੋਕ ਸਭਾ ਹਲਕੇ ਚ ਵਿਕਾਸ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ : ਮਨੀਸ਼ ਤਿਵਾੜੀ

24-Oct-2020 ਖਰੜ

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਹ ਖਰਡ਼ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

 

ਸੰਸਦ ਮੈਂਬਰ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦਾ ਰੱਖਿਆ ਨੀਂਹ ਪੱਥਰ

13-Oct-2020 ਨਯਾਗਾਓਂ

ਨਯਾਗਾਓਂ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ, ਇਸ ਖੇਤਰ ਵਿਚ ਲਿਆਂਦੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਨਾਲ ਹੋਰ ਬਿਹਤਰ ਬਣਾਇਆ ਜਾਵੇਗਾ।  ਇਹ ਪ੍ਰਗਟਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦੇ ਨੀਂਹ ਪੱਥਰ ਰੱਖਣ ਦੌਰਾਨ ਕੀਤਾ। ਵਧੇਰੇ ਜਾਣਕਾਰੀ...

 

ਮਨੁੱਖੀ ਕਦਰਾਂ ਕੀਮਤਾਂ ਦੀ ਰਖਿਆ ਲਈ 5 ਬ੍ਰਹਮਾਕੁਮਾਰੀਆਂ ਹੋਈ ਪਰਮਾਤਮ ਸਮਰਪਣ

10-Mar-2020 ਐਸ.ਏ.ਐਸ. ਨਗਰ (ਮੁਹਾਲੀ)

ਦਿਨ ਪ੍ਰਤਿਦਿਨ ਗਿਰਦੀ ਚਰਿਤ੍ਰਿਕ, ਨੈਤਿਕ, ਮਨੁੱਖੀ ਅਤੇ ਅਧਿਆਤਮਿਕ ਕਦਰਾਂ ਕੀਮਤਾਂ ਦੀ ਰਖਿਆ ਅਤੇ ਵਿਸਵ ਵਿਚ ਪਵਿਤਰੱਤਾ, ਸਾਂਤੀ, ਪਿਆਰ, ਸਦਭਾਵਨਾ ਦੀ ਮੁੜ ਸਥਾਪਨਾ ਹਿਤ  ਮੋਹਾਲੀ ਖੇਤਰ ਦੀ 5 ਕਨਿਆਵਾਂ ਨੇ   ਇਥੇ  ਬ੍ਰਹਮਾਕੁਮਾਰੀਜ ਸੁੱਖ ਸਾਂਤੀ ਭਵਨ ਫੇਜ 7 ਵਿਖੇ ਇਕ ਦਿਵਿਆ -ਅਲੌਕਿਕ ਸਮਾਗਮ ...

 

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

14-Feb-2020 ਐਸ.ਏ.ਐਸ. ਨਗਰ (ਮੁਹਾਲੀ)

ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ...

 

ਮੋਹਾਲੀ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬਲਬੀਰ ਸਿੰਘ ਸਿੱਧੂ

28-Jan-2020 ਐਸ.ਏ.ਐਸ. ਨਗਰ

"ਮੁਹਾਲੀ ਸ਼ਹਿਰ ਤੇਜ਼ੀ ਨਾਲ ਹੋ ਰਹੇ ਵਿਕਾਸ ਪੱਖੋਂ ਦੂਜੇ ਸ਼ਹਿਰਾਂ ਲਈ ਨਮੂਨੇ ਵਜੋਂ ਉੱਭਰ ਰਿਹਾ ਹੈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਇਸ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।" ਇਹ ਪ੍ਰਗਟਾਵਾ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ...

 

ਵਿਕਾਸ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ : ਮਨੀਸ਼ ਤਿਵਾੜੀ

25-Jan-2020 ਖਰੜ

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਹਲਕੇ ਦੇ ਵਿਕਾਸ ਵਾਸਤੇ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਐੱਮਪੀ ਵੱਲੋਂ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ, ਨਾਡਾ ਤੋਂ ਸ੍ਰੀ ਸਿੰਘਾ ਦੇਵੀ ਮੰਦਰ ਤੱਕ ਸੜਕ ਦੇ ਨਿਰਮਾਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ।...

 

ਨਵ ਚੇਤਨਾ ਵੈਲਫੇਅਰ ਟਰੱਸਟ ਵੱਲੋਂ ਆਯੋਜਿਤ ਬਾਡੀ ਬਿਲਡਿੰਗ ਚੈਪੀਅਨਸ਼ਿਪ ਵਿੱਚ ਹਰਦੀਪ ਸਿੰਘ ਬਣੇ ਹਰਕੂਲੇਕਸ ਪੰਜਾਬ

20-Jan-2020 ਖਰੜ

ਨਵ ਚੇਤਨਾ ਵੈਲਫੇਅਰ ਟਰੱਸਟ ਵੱਲੋਂ ਪੰਜਾਬ ਲੇਵਲ ਦਾ ਪਹਿਲਾ ਬਾਡੀ ਬਿਲਡਰ ਚੈਪੀਅਨਸ਼ਿਪ ਹਰਕੂਲੇਕਸ ਪੰਜਾਬ ਖਰੜ ਦੇ ਐਨੀਜ਼ ਸਕੂਲ ਵਿਖੇ ਆਯੋਜਿਤ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਤੋਂ 100 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ।ਇਸ ਚੈਪੀਅਨਸ਼ਿਪ ਦਾ ਉਦਘਾਟਨ ਸ. ਜਗਮੋਹਨ ਸਿੰਘ ਕੰਗ ਸਾਬਕਾ ਕੈਬਿਨਟ ਮੰਤਰੀ ਜੀ ਵੱਲੋਂ ਕੀਤਾ...

 

ਵਾਰਡ ਨੰਬਰ 18 ਵਿਖੇ ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਕਸ ਹੋਣ ਸੰਬੰਧੀ ਕਾਰਜ ਸਾਧਕ ਨੂੰ ਦਿੱਤਾ ਮੰਗ ਪੱਤਰ

18-Jan-2020 ਖਰੜ

ਖਰੜ ਦੇ ਵਾਰਡ ਨੰ 18 ਵਿੱਚ ਪੈਂਦੇ ਆਦਰਸ ਨਗਰ ਅਤੇ ਆਨੰਦ ਨਗਰ ਵਿਖੇ ਪਿੱਛਲੇ ਤਿੰਨ ਸਾਲਾਂ ਤੋਂ ਪੀਣ ਵਾਲੇ ਪਾਣੀ ਵਿੱਚ ਸੀਵੇਰਜ ਦਾ ਪਾਣੀ ਮਿਕਸ ਹੋ ਰਿਹਾ ਹੈ । ਇਸ ਸੰਬੰਧੀ ਪਿੱਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮਸਿਆਂ ਨਾਲ ਜੁਝਨਾ ਪੈ ਰਿਹਾ ਹੈ।ਅੱਜ ਇਸ ਸੰਬੰਧੀ ਵਾਰਡ ਨੰ 18 ਦੇ ਯੂਥ ਕਾਂਗਰਸ...

 

ਕਮਲਦੀਪ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ

07-Jan-2020 ਚੰਡੀਗੜ੍ਹ

ਸ੍ਰੀ ਕਮਲਦੀਪ ਸਿੰਘ ਨੇ ਅੱਜ ਇਥੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਜੰਗਲਾਤ ਤੇ ਜੰਗਲੀ ਜੀਵ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਡਾ. ਰਾਜ ਕੁਮਾਰ ਵੇਰਕਾ,...

 

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

31-Dec-2019 ਚੰਡੀਗੜ੍ਹ

ਕੈਪਟਨ ਹਰਮਿੰਦਰ ਸਿੰਘ ਨੇ ਅੱਜ ਇਥੇ ਸਹਿਕਾਰਤਾ ਅਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਕੈਬਨਿਟ ਮੰਤਰੀ ਸ. ਰੰਧਾਵਾ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਕੈਪਟਨ ਹਰਮਿੰਦਰ ਸਿੰਘ ਇਹ ਯਕੀਨੀ...

 

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ 'ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ

31-Dec-2019 ਚੰਡੀਗੜ੍ਹ

ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ...

 

ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਬਣਦੀ ਨੁਮਾਇੰਦਗੀ : ਮਨੀਸ਼ ਤਿਵਾੜੀ

24-Dec-2019 ਖਰੜ

ਇੱਕ ਬਿਹਤਰ ਸਮਾਜ ਦੀ ਸਿਰਜਣਾ ਦੇ ਲਈ ਕੱਲ੍ਹ ਦੇ ਨੇਤਾ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੀ ਅਹਿਮੀਅਤ ਨੂੰ ਕਾਂਗਰਸ ਭਲੀ ਭਾਂਤ ਜਾਣਦੀ ਹੈ ਅਤੇ ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ...

 

ਮਹਾਂਰਿਸ਼ੀ ਨੌਜਵਾਨ ਸਭਾ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

13-Oct-2019 ਕੁਰਾਲੀ

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸ ਦੇ ਚਲਦਿਆਂ ਸਥਨਕ ਵਾਰਡ ਨੰਬਰ 3, 4 ਦੇ ਮਹਾਂਰਿਸ਼ੀ ਨੌਜਵਾਨ ਸਭਾ ਵੱਲੋਂ  ਸਾਂਝੇ ਰੂਪ ਵਿੱਚ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਰਾਮਾਇਣ ਜੀ...

 

ਰਾਜਬੀਰ ਸਿੰਘ ਰਾਜੀ ਯੂਥ ਕਾਂਗਰਸ ਖਰੜ ਦੇ ਪ੍ਰਧਾਨ ਨਿਯੁਕਤ

09-Oct-2019 ਖਰੜ

ਕਾਂਗਰਸ ਹਾਂਈ ਕਮਾਂਡ ਵੱਲੋਂ ਸ੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮੁੱਖ ਸੇਵਾਦਾਰ ਹਲਕਾ ਖਰੜ  ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਰਾਜਬੀਰ ਸਿੰਘ ਰਾਜੀ ਨੂੰ ਯੂਥ ਕਾਂਗਰਸ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਸਮੂਹ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਸੰਨੀ...

 

ਧਾਰਮਿਕ ਗ੍ਰੰਥ ਸਾਨੂੰ ਸਹੀ ਜੀਵਨ ਜਾਚ ਸਿਖਾਉਂਦੇ ਹਨ : ਰਾਣਾ ਕੇ.ਪੀ.

06-Sep-2019 ਕੁਰਾਲੀ/ਮਾਜਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪਿੰਡ ਖਿਜ਼ਰਾਬਾਦ ਵਿੱਚ ਮਹਾਰਾਣਾ ਆਸਰਾ ਧਰਮਸ਼ਾਲਾ ਦੇ ਸ਼ੈੱਡ ਦਾ ਉਦਘਾਟਨ ਕੀਤਾ। ਇਸ ਸ਼ੈੱਡ ਲਈ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਹੈ।ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD