Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ

27-Apr-2024 ਜਲੰਧਰ

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ 'ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ...

 

ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ

15-Apr-2024 ਪਟਿਆਲਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ...

 

ਵਧ ਰਿਹਾ ਭਾਜਪਾ ਪਰਿਵਾਰ- ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਨਵੇਂ ਲੋਕ ਰੋਜ਼ਾਨਾ ਸਾਡੇ ਨਾਲ ਜੁੜ ਰਹੇ ਹਨ: ਪ੍ਰਨੀਤ ਕੌਰ

12-Apr-2024 ਪਟਿਆਲਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਰੋਜ਼ਾਨਾ ਸੈਂਕੜੇ...

 

ਸਨੌਰ 'ਚ ਭਾਜਪਾ ਨੂੰ ਮਿਲ ਰਹੀ ਮਜ਼ਬੂਤੀ, ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਲ

11-Apr-2024 ਪਟਿਆਲਾ

ਸਨੌਰ ਦੇ ਦਰਜਨਾਂ ਪਿੰਡਾਂ ਦੇ ਕਈ ਪਰਿਵਾਰ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਭਾਜਪਾ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਬੀਬਾ...

 

ਅਰਵਿੰਦ ਕੇਜਰੀਵਾਲ ਦੇ ਖਿਲਾਫ ਹਾਈਕੋਰਟ ਦਾ ਫੈਸਲਾ ਉਸਦੇ ਦੋਸ਼ਾਂ ਦਾ ਇਕ ਹੋਰ ਪ੍ਰਮਾਣ: ਪ੍ਰਨੀਤ ਕੌਰ

10-Apr-2024 ਪਟਿਆਲਾ

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫਤਰ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਅਰਵਿੰਦ ਕੇਜਰੀਵਾਲ ਬਾਰੇ ਮਾਣਯੋਗ ਹਾਈਕੋਰਟ ਦੀਆਂ...

 

ਪ੍ਰਜਾਪਤੀ ਸਮਾਜ ਦੇ 60 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ, ਪ੍ਰਨੀਤ ਕੌਰ ਨੇ ਸਾਰਿਆਂ ਦਾ ਕੀਤਾ ਸਵਾਗਤ

31-Mar-2024 ਪਟਿਆਲਾ

ਸ਼ਹਿਰ ਦੀ ਗੋਪਾਲ ਕਾਲੋਨੀ ਵਿੱਚ ਰਹਿਣ ਵਾਲੇ ਪ੍ਰਜਾਪਤੀ ਸਮਾਜ ਦੇ ਕਰੀਬ 60 ਪਰਿਵਾਰ ਐਤਵਾਰ ਸ਼ਾਮ ਨੂੰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ ਵਿੱਚ ਆਉਂਣ ਤੇ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ...

 

ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ

06-Mar-2024 ਪਟਿਆਲਾ

ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਅਮਰ ਆਸ਼ਰਮ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ...

 

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

05-Mar-2024 ਪਟਿਆਲਾ

ਭਾਰਤੀ ਜਨਤਾ ਪਾਰਟੀ ਦੀ ਪ੍ਰਚਾਰ ਪ੍ਰਸਾਰ ਮੁਹਿੰਮ ਤਹਿਤ, ਪੰਜਾਬ ਮਹਿਲਾ ਮੋਰਚਾ ਨੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਇੱਕ ਵਿਸ਼ਾਲ ਨਾਰੀ ਸ਼ਕਤੀ ਵੰਦਨ ਯਾਤਰਾ ਕੱਢੀ। ਇਹ ਯਾਤਰਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਹਿਲਾ ਮੋਰਚਾ ਵੱਲੋਂ ਕੱਢੀ ਗਈ, ਜਿਸ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ...

 

ਭਾਰਤ ਸਰਕਾਰ ਦੀ ਔਰਤ ਪ੍ਰਮੁੱਖ ਯੋਜਨਾਵਾਂ ਦੇ ਪ੍ਰਸਾਰ ਲਈ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਪਟਿਆਲਾ ਵਿੱਚ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ

04-Mar-2024 ਪਟਿਆਲਾ

ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਅੱਜ ਪਟਿਆਲਾ ਵਿਖੇ ਔਰਤਾਂ ਦੀ ਸਸ਼ਕਤੀਕਰਨ ਲਈ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਪ੍ਰਸਾਰ ਲਈ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮਾਂ ਅਤੇ ਪਟਿਆਲਾ ਦੀ ਵੱਖ ਵੱਖ...

 

ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ

11-Feb-2024 ਪਟਿਆਲਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਹਿਲੀ ਬੂਥ ਕਾਨਫਰੰਸ ਐਤਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ...

 

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ 'ਆਪ' ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ

30-Jan-2024 ਪਟਿਆਲਾ

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ...

 

15 ਦੁਕਾਨਾਂ ਦੇ ਪਲਾਟ ਵੇਚ ਕੇ 700 ਦੁਕਾਨਦਾਰਾਂ ਦਾ ਨੁਕਸਾਨ ਕਰ ਰਹੀ ਆਮ ਆਦਮੀ ਪਾਰਟੀ

08-Jan-2024 ਪਟਿਆਲਾ

ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਹੂਲਤ ਦੇਣ ਲਈ ਪੁਰਾਣੀ ਟਰੈਕਟਰ ਮਾਰਕੀਟ ਨੂੰ ਰਾਜਪੁਰਾ ਰੋਡ ’ਤੇ ਤਬਦੀਲ ਕਰ ਦਿੱਤਾ ਸੀ। ਸ਼ਹਿਰ ਵਾਸੀਆਂ ਲਈ ਜਿੱਥੇ ਬਹੁਮੰਜ਼ਿਲਾ ਪਾਰਕਿੰਗ ਬਣਾਈ ਜਾਣੀ ਸੀ, ਉਸ...

 

ਨਸ਼ਿਆਂ ਖ਼ਿਲਾਫ਼ ਜੰਗ- ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

21-Dec-2023 ਪਟਿਆਲਾ

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈਕੇ ਐਸਐਸਪੀ...

 

ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ

13-Dec-2023 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਪੰਜਾਬ, ਮਹਿਲਾ ਮੋਰਚਾ ਨੇ ਜੈ ਇੰਦਰ ਕੌਰ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸੂਬਾ ਪ੍ਰਭਾਰੀ ਉਪਦੇਸ਼ ਅੰਦੋਤਰਾ...

 

ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ

09-Dec-2023 ਪਟਿਆਲਾ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ...

 

ਜੈ ਇੰਦਰ ਕੌਰ ਅਤੇ ਪਰਮਿੰਦਰ ਬਰਾੜ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ

03-Dec-2023 ਪਟਿਆਲਾ

ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅੱਜ ਵੱਖ-ਵੱਖ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਪਟਿਆਲਾ ਵਿੱਚ ਲੱਡੂ ਵੰਡ ਕੇ ਅਤੇ ਬਾਈਕ ਰੈਲੀ ਕੱਢ ਕੇ ਮਨਾਇਆ। ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਇਹ ਬਾਈਕ ਰੈਲੀ ਪਟਿਆਲਾ ਦੇ...

 

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਲਈ ਕੀਤੀ ਨਿੰਦਾ

08-Nov-2023 ਪਟਿਆਲਾ

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਭੱਦੀ ਟਿੱਪਣੀ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ। ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮ ਨਾਲ ਨਿਤੀਸ਼ ਕੁਮਾਰ ਖ਼ਿਲਾਫ਼ ਪਟਿਆਲਾ...

 

ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ

05-Nov-2023 ਚੰਡੀਗੜ੍ਹ

ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੀ ਲੀਡਰਸ਼ਿਪ ਨੇ ਅੱਜ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਖ਼ਿਲਾਫ਼ ਸੈਕਟਰ-39 ਥਾਣੇ ਵਿੱਚ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ। ਜੈ ਇੰਦਰ ਕੌਰ ਤੋਂ ਇਲਾਵਾ ਭਾਜਪਾ ਦੇ ਨੁਮਾਇੰਦਿਆਂ ਵਿੱਚ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਅਮਰਪਾਲ...

 

ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ

02-Nov-2023 ਪਟਿਆਲਾ

ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ...

 

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

25-Oct-2023 ਪਟਿਆਲਾ

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਮ੍ਰਿਤਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਰੋਪੜ ਵਿਖੇ ਪਹੁੰਚੇ, ਜਿਸ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਜੈ ਇੰਦਰ ਕੌਰ ਨੇ ਰੋਪੜ ਦੇ ਸਿਵਲ ਹਸਪਤਾਲ ਦੇ ਬਾਹਰ ਬੈਠੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD