Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਰੱਖਿਆ ਡਾ. ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ

20-Jul-2026 ਗੜ੍ਹਸ਼ੰਕਰ/ਹੁਸ਼ਿਆਰਪੁਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਪਿੰਡ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਡਾ.ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਤਵੰਤੇ ਵਿਅਕਤੀਆਂ, ਸਮਾਜ ਸੇਵੀਆਂ...

 

ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

18-Jul-2026 ਹੁਸ਼ਿਆਰਪੁਰ/ਗੜ੍ਹਸ਼ੰਕਰ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ...

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ

09-Jul-2026 ਗੜ੍ਹਸ਼ੰਕਰ (ਹੁਸ਼ਿਆਰਪੁਰ)

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ...

 

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਜੈ ਕ੍ਰਿਸ਼ਨ ਸਿੰਘ ਰੌੜੀ

13-Jun-2026 ਗੜ੍ਹਸ਼ੰਕਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ...

 

ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

05-Jun-2026 ਗੜ੍ਹਸ਼ੰਕਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ...

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

05-May-2026 ਗੜ੍ਹਸ਼ੰਕਰ (ਹੁਸ਼ਿਆਰਪੁਰ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ...

 

ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

01-May-2026 ਚੰਡੀਗੜ੍ਹ

ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ...

 

ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

27-Apr-2026 ਰੂਪਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ...

 

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਜੈ ਕ੍ਰਿਸ਼ਨ ਸਿੰਘ ਰੌੜੀ

23-Apr-2026 ਹੁਸ਼ਿਆਰਪੁਰ/ਗੜਸ਼ੰਕਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ  ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ...

 

ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

22-Apr-2026 ਹੁਸ਼ਿਆਰਪੁਰ

ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ...

 

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

22-Mar-2026 ਮਾਹਿਲਪੁਰ/ਹੁਸ਼ਿਆਰਪੁਰ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ...

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਿਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ

20-Mar-2026 ਮਾਹਿਲਪੁਰ/ਹੁਸ਼ਿਆਰਪੁਰ

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 22 ਮਾਰਚ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬੈਨਰ ਹੇਠ ਸ਼ਹੀਦ-ਏ-ਆ਼ਜ਼ਮ ਸਰਦਾਰ ਭਗਤ ਸਿੰਘ ਮਹਾਨ ਸ਼ਹਾਦਤ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਮੌਕੇ ’ਤੇ ਅੱਜ...

 

‘ਯੁੱਧ ਨਸ਼ਿਆਂ ਵਿਰੁੱਧ’ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ ਮਾਹਿਲਪੁਰ ‘ਚ : ਜੈ ਕ੍ਰਿਸ਼ਨ ਸਿੰਘ ਰੌੜੀ

18-Mar-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਮੈਰਾਥਨ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ  ਵਿਖੇ 22 ਮਾਰਚ ਨੂੰ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ...

 

ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨਾਲ 22 ਮਾਰਚ ਨੂੰ ਮਾਹਿਲਪੁਰ ’ਚ ਹੋਵੇਗੀ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ : ਜੈ ਕ੍ਰਿਸ਼ਨ ਸਿੰਘ ਰੌੜੀ

13-Mar-2026 ਹੁਸ਼ਿਆਰਪੁਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈ ਜਾ ਰਹੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲਗਾਤਾਰਤਾ ਵਿਚ 22 ਮਾਰਚ ਮਾਹਿਲਪੁਰ (ਗੜ੍ਹਸ਼ੰਕਰ) ਵਿਚ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ ਕਰਵਾਈ ਜਾ ਰਹੀ ਹੈ। ਉਹ ਅੱਜ ਇਥੇ...

 

ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

13-Mar-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ...

 

ਪੇਂਡੂ ਵਿਕਾਸ ਦੀ ਮਜ਼ਬੂਤ ਕੜੀ ਹੁੰਦੀਆਂ ਹਨ ਪੰਚਾਇਤ ਸੰਮਤੀਆਂ: ਡਾ. ਇਸ਼ਾਂਕ ਕੁਮਾਰ

06-Mar-2026 ਹੁਸ਼ਿਆਰਪੁਰ

ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਚਾਇਤ ਸੰਮਤੀਆਂ ਪੇਂਡੂ ਵਿਕਾਸ ਵਿੱਚ ਇੱਕ ਮਜ਼ਬੂਤ ਕੜੀ ਹਨ ਅਤੇ ਇਨ੍ਹਾਂ ਸੰਸਥਾਵਾਂ ਰਾਹੀਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਮਿਲਦੀ ਹੈ। ਉਹ ਹਾਲ ਹੀ ਵਿੱਚ ਬਲਾਕ ਮਾਹਿਲਪੁਰ ਅਤੇ ਬਲਾਕ ਹੁਸ਼ਿਆਰਪੁਰ-2 ਵਿੱਚ ਹੋਈ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਤੋਂ ਬਾਅਦ...

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

02-Mar-2026 ਚੰਡੀਗੜ੍ਹ

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ...

 

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

04-Feb-2026 ਗੜ੍ਹਸ਼ੰਕਰ/ਹੁਸ਼ਿਆਰਪੁਰ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।...

 

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : ਹਰਪਾਲ ਸਿੰਘ ਚੀਮਾ

29-Jan-2026 ਚੰਡੀਗੜ੍ਹ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ...

 

77ਵਾਂ ਗਣਤੰਤਰ ਦਿਵਸ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਕੌਮੀ ਝੰਡਾ

26-Jan-2026 ​ਬਰਨਾਲਾ

​ਭਾਰਤ ਦਾ 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ​ਝੰਡਾ ਲਹਿਰਾਉਣ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD