ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਨੇਤਾ ਜੈਰਾਮ ਰਮੇਸ਼ ਦੀ ਕਿਤਾਬ 'ਇੰਟਰਵਾਈਂਡ ਲਾਈਵਜ਼:ਪੀ.ਐਨ. ਹਕਸਰ ਤੇ ਇੰਦਰਾ ਗਾਂਧੀ' ਨੂੰ ਲੋਕ ਅਰਪਣ ਕਰਦਿਆਂ ਇਸ ਕਿਤਾਬ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਦੱਸਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੈਰਾਮ ਰਮੇਸ਼ ਨੇ ਸਪੱਸ਼ਟ ਰੂਪ ਵਿੱਚ ਹਕਸਰ...