Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

31-Mar-2024 ਆਦਮਪੁਰ (ਜਲੰਧਰ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।  ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ।ਇਸ ਮੌਕੇ ਸ਼ੇਰਗਿੱਲ ਨੇ ਦੱਸਿਆ...

 

ਸ਼ੇਰਗਿੱਲ ਨੇ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ

11-Feb-2024 ਚੰਡੀਗੜ੍ਹ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂ ਰੂਰਲ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ...

 

ਜੈਵੀਰ ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ

16-Jan-2024 ਨਵੀਂ ਦਿੱਲੀ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ...

 

ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ

04-Jan-2024 ਜਲੰਧਰ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ...

 

ਆਪ ਸਰਕਾਰ ਪੰਜਾਬ ਦੀ ਆਰਥਿਕਤਾ ਲਈ ਨੁਕਸਾਨਦੇਹ: ਜੈਵੀਰ ਸ਼ੇਰਗਿੱਲ

05-Oct-2023 ਚੰਡੀਗੜ੍ਹ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਮਾੜੀ ਵਿੱਤੀ ਹਾਲਤ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ...

 

ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

29-Jul-2023 ਨਵੀਂ ਦਿੱਲੀ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।  ਮੀਟਿੰਗ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਜ਼ਮੀਨੀ ਹਾਲਾਤਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਸਿੰਘ ਨੂੰ ਦੱਸਿਆ ਕਿ ਫਸਲ ਖਰਾਬ ਹੋਣ ਕਾਰਨ...

 

ਪੰਜਾਬ ਨੂੰ ਭਾਰਤ ਦਾ ਵਿਰੋਧ-ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਲਈ ਓਵਰਟਾਈਮ ਕੰਮ ਕਰ ਰਹੇ ਹਨ ਭਗਵੰਤ ਮਾਨ: ਜੈਵੀਰ ਸ਼ੇਰਗਿੱਲ

13-Jul-2023 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਹੱਕੀ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਥੇ ਸਖ਼ਤ...

 

ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ

01-Jun-2023 ਚੰਡੀਗੜ੍ਹ/ਦਿੱਲੀ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ।  ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।  ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ...

 

ਜਲੰਧਰ ਦੇ ਉੱਘੇ ਉਦਯੋਗਪਤੀਆਂ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਘਰ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

05-May-2023 ਜਲੰਧਰ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੀ ਸ਼ਾਮ ਇੱਥੇ ਜਲੰਧਰ ਦੇ ਉੱਘੇ ਉਦਯੋਗਪਤੀਆਂ ਦੇ ਸਮੂਹ ਨਾਲ ਮੁਲਾਕਾਤ ਕੀਤੀ।  ਸ਼ੇਖਾਵਤ ਅਤੇ ਉਦਯੋਗਪਤੀਆਂ ਵਿਚਕਾਰ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ ਗੈਰ ਰਸਮੀ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ...

 

ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

19-Apr-2023 ਨਵੀਂ ਦਿੱਲੀ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।  ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ...

 

ਪੰਜਾਬ 'ਚ ਵੈਂਟੀਲੇਟਰ 'ਤੇ ਚੱਲ ਰਹੀਆਂ ਪੇਂਡੂ ਸਿਹਤ ਸੇਵਾਵਾਂ: ਜੈਵੀਰ ਸ਼ੇਰਗਿੱਲ

19-Jan-2023 ਚੰਡੀਗੜ੍ਹ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਰਕਾਰ ਦੇ ਇਸ ਕਦਮ ਨੂੰ ਪੇਂਡੂ ਸਿਹਤ ਸੇਵਾਵਾਂ ਲਈ ਬਹੁਤ ਨੁਕਸਾਨਦੇਹ ਕਰਾਰ ਦਿੱਤਾ ਹੈ, ਜਿਸ ਨਾਲ ਪੇਂਡੂ ਡਿਸਪੈਂਸਰੀਆਂ ਬੰਦ ਹੋ ਜਾਣਗੀਆਂ।  ਇੱਥੇ ਜਾਰੀ...

 

'ਆਪ' ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਧੋਖਾ ਦਿੱਤਾ ਤੇ ਗੁੰਮਰਾਹ ਕੀਤਾ: ਜੈਵੀਰ ਸ਼ੇਰਗਿੱਲ

04-Jan-2023 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ  ਦੇ ਮੁੱਖ ਚੋਣ ਵਾਅਦਿਆਂ 'ਚੋਂ ਇਕ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ 'ਚ ਨਾਕਾਮ ਰਹਿਣ 'ਤੇ ਵਰ੍ਹਦਿਆਂ, 'ਆਪ' ਦੇ ਰਾਸ਼ਟਰੀ ਸ. ਕਨਵੀਨਰ ਅਤੇ ਦਿੱਲੀ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD