Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

 


show all

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਅਤੇ 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ 'ਚ ਪਾਰਟੀ ਦੀ ਲਈ ਮੈਂਬਰਸ਼ਿਪ

13-May-2023 ਹੁਸ਼ਿਆਰਪੁਰ

ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਦਿ ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਅੱਜ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕੈਬਨਿਟ ਮੰਤਰੀ...

 

ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਵੇਗਾ ਭਗਵੰਤ ਮਾਨ

18-Jan-2022 ਮੋਹਾਲੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ...

 

ਚੰਡੀਗੜ੍ਹ ਮੇਅਰ ਦੀ ਚੋਣ 'ਚ ਭਾਜਪਾ ਨੇ ਕੀਤੀ ਲੋਕਤੰਤਰ ਦੀ ਹੱਤਿਆ: ਜਰਨੈਲ ਸਿੰਘ

08-Jan-2022 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਭਾਜਪਾ ’ਤੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ 14 ਸੀਟਾਂ ’ਤੇ...

 

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਇੱਕ ਲੱਖ ਜ਼ੀਰੋ ਬਿੱਲ ਦਿਖਾਉਂਦਿਆਂ ਚੰਨੀ ਨੂੰ ਸਿਰਫ਼ ਇੱਕ ਹਜ਼ਾਰ ਜ਼ੀਰੋ ਬਿੱਲ ਪੇਸ਼ ਕਰਨ ਦੀ ਦਿੱਤੀ ਚੁਣੌਤੀ

27-Nov-2021 ਮੋਹਾਲੀ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਸਕੀਮ ਤਹਿਤ ਦਿੱਲੀ ਦੇ ਇੱਕ ਲੱਖ ਬਿਜਲੀ ਖਪਤਕਾਰਾਂ ਨੂੰ ਜ਼ੀਰੋ ਕੀਮਤ ਦੇ ਬਿਜਲੀ ਬਿੱਲ ਪੰਜਾਬ ਦੀ ਜਨਤਾ ਅੱਗੇ ਦਸਤਾਵੇਜ਼ੀ ਸਬੂਤ ਵਜੋਂ ਪੇਸ਼ ਕੀਤੇ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ...

 

ਧਰਨੇ 'ਤੇ ਬੈਠੇ ਅਤੇ ਟੈਂਕੀ 'ਤੇ ਚੜੇ ਕੱਚੇ ਅਤੇ ਬੇਰੁਜਗਾਰ ਅਧਿਆਪਿਕਾਂ ਨੂੰ ਉਚੇਚਾ ਮਿਲਣ ਪੁੱਜੇ ਅਰਵਿੰਦ ਕੇਜਰੀਵਾਲ

27-Nov-2021 ਮੋਹਾਲੀ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨਿਵਾਰ ਨੂੰ ਮੋਹਾਲੀ ਵਿਖੇ ਸਿੱਖਿਆ ਬੋਰਡ ਦਫਤਰ ਮੂਹਰੇ ਧਰਨੇ ਉੱਤੇ ਬੈਠੇ ਕੱਚੇ ਅਧਿਆਪਕਾਂ ਅਤੇ ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ ਉਤੇ ਚੜੇ ਬੇਰੁਜਗਾਰ ਪੀ.ਟੀ.ਆਈ ਅਧਿਆਪਕਾਂ ਨਾਲ ਧਰਨੇ ਵਿਚ ਬੈਠੇ ਅਤੇ ਉਨਾਂ ਦੀਆਂ ਮੰਗਾਂ...

 

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ ‘ਆਪ’ ’ਚ ਸ਼ਾਮਲ

24-Nov-2021 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ...

 

ਪੰਜਾਬ 'ਚ ਸਿੱਖਿਆ ਸੁਧਾਰਾਂ ਲਈ ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਰੰਟੀਆਂ

23-Nov-2021 ਅੰਮ੍ਰਿਤਸਰ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅੰਦਰ ਵਿਆਪਕ ਸਿੱਖਿਆ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ ਅਤੇ ਵਾਅਦਾ ਕੀਤਾ...

 

'ਆਪ' ਦੀ ਆਗਾਮੀ ਸਰਕਾਰ 'ਚ ਭਾਗੀਦਾਰ ਬਣਨ ਕਾਰੋਬਾਰੀ : ਅਰਵਿੰਦ ਕੇਜਰੀਵਾਲ

29-Sep-2021 ਲੁਧਿਆਣਾ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ 'ਚ ਪੰਜਾਬ ਦੇ ਉਦਯੋਗਪਤੀਆਂ, ਵਾਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਮ ਆਦਮੀ ਪਾਰਟੀ ਅਤੇ ਪੰਜਾਬ 'ਚ ਭਵਿੱਖ ਦੀ 'ਆਪ' ਸਰਕਾਰ 'ਚ ਭਾਗੀਦਾਰ ਬਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਚੋਣਾ ਤੋਂ ਪਹਿਲਾ ਅਕਸਰ ਫੰਡਾਂ ਲਈ...

 

ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਤੇ ਲੜੇਗੀ ਚੋਣ

23-Aug-2021 ਚੰਡੀਗਡ੍ਹ

ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸੰਬੰਧੀ ਇਹ ਘੋਸ਼ਣਾ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ਇੱਥੇ ਪਾਰਟੀ ਇੱਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ...

 

ਕਸ਼ਮੀਰ ਮੁੱਦੇ ਬਾਰੇ ਗਾਂਧੀ ਪਰਿਵਾਰ ਸਪੱਸ਼ਟ ਕਰੇ ਆਪਣਾ ਸਟੈਂਡ : ਹਰਪਾਲ ਸਿੰਘ ਚੀਮਾ

23-Aug-2021 ਚੰਡੀਗਡ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਲਾਹਕਾਰਾਂ ਰਾਹੀਂ ਕਸ਼ਮੀਰ ਬਾਰੇ ਜੋ ਵਿਵਾਦਿਤ ਟਿੱਪਣੀਆਂ ਕਰਵਾਈਆਂ ਜਾ ਰਹੀਆਂ ਹਨ, ਇਹਨਾਂ ਬਾਰੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ,...

 

ਜਨਰਨੈਲ ਸਿੰਘ ਨੇ ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ ਪੀੜਤਾਂ ਨੂੰ ਅੱਤਵਾਦੀ ਦੱਸਣ ਬਾਰੇ ਕੀਤਾ ਖੁਲਾਸਾ

01-Feb-2017 ਲੰਬੀ

ਸੀਨੀਅਰ ਆਪ ਆਗੂ ਅਤੇ ਲੰਬੀ ਤੋਂ ਉਮੀਦਵਾਰ ਜਰਨੈਲ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਉਨਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਉਣ ਲਈ ਕਰੜੇ ਹੱਥੀਂ ਲਿਆ। ਜਰਨੈਲ ਸਿੰਘ ਨੇ ਕਿਹਾ ਕਿ ਜਿਹੜੀਆਂ ਤਸਵੀਰਾਂ ਸੁਖਬੀਰ ਬਾਦਲ ਵੱਲੋਂ ਅੱਜ ਮੀਡੀਆ ਵਿੱਚ ਜਾਰੀ ਕੀਤੀਆਂ ਗਈਆਂ ਹਨ, ਉਹ ਲੰਡਨ ਵਿਖੇ 1984 ਪੀੜਤਾਂ ਵੱਲੋਂ...

 

ਬਾਦਲ ਅਤੇ ਕੈਪਟਨ ਦੀ ‘ਸੈਟਿੰਗ’ ਨੂੰ ਮਿਲੇਗਾ ਮੂੰਹਤੋੜ ਜਵਾਬ- ਅਰਵਿੰਦ ਕੇਜਰੀਵਾਲ

20-Jan-2017 ਲੰਬੀ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਬੀ ਹਲਕੇ ਵਿਚ ਪਾਰਟੀ ਉਮੀਦਵਾਰ ਜਰਨੈਲ ਸਿੰਘ ਦੇ ਹੱਕ ਵਿਚ ਇਕ ਤੋਂ ਬਾਅਦ ਇਕ 5 ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਹਾਰ ਨੂੰ ਵੇਖਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ...

 

ਲੰਬੀ ਦੇ ਪਿੰਡ ਸਿੰਘੇਵਾਲ ਚ 192 ਫਰਜੀ ਘਰਾਂ ਨੂੰ ਮੁਰੰਮਤ ਲਈ 15-15 ਹਜਾਰ ਰੁਪਏ ਦੇ ਚੈਕ ਵੰਡ ਕੇ ਬਾਦਲਾਂ ਨੇ ਕੀਤਾ 28 ਲੱਖ ਰੁਪਏ ਤੋਂ ਵੱਧ ਦਾ ਘੋਟਾਲਾ - ਜਰਨੈਲ ਸਿੰਘ

31-Dec-2016 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋ-ਇੰਚਾਰਜ ਅਤੇ ਹਲਕਾ ਲੰਬੀ ਤੋਂ ਪਾਰਟੀ ਉਮੀਦਵਾਰ ਜਰਨੈਲ ਸਿੰਘ ਨੇ ਬਾਦਲਾਂ ਉਤੇ ਸੂਬੇ ਦੇ ਖਜਾਨੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।  ਚੰਡੀਗੜ੍ਹ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਇਸ ਵੇਲੇ ਬਾਦਲਾਂ ਵੱਲੋਂ ਹਰ...

 

ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਮੈਦਾਨ ਵਿਚ ਉਤਾਰਿਆ

28-Dec-2016 ਕੋਲਿਆਵਾਂਲੀ (ਲੰਬੀ)

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ। ਲੰਬੀ ਹਲਕੇ ਦੇ ਪਿੰਡ ਕੋਲਿਆਵਾਲੀ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ...

 

ਪੰਜਾਬ ਦੀ ਖੁਸ਼ਹਾਲੀ ਲਈ ਭੈਅ-ਮੁਕਤ ਮਾਹੌਲ ਸਿਰਜੇਗੀ ਆਪ ਦੀ ਸਰਕਾਰ : ਅਰਵਿੰਦ ਕੇਜਰੀਵਾਲ

30-Nov-2016 ਅੰਮ੍ਰਿਤਸਰ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ 2 ਮਹੀਨਿਆਂ ਬਾਅਦ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਬਣਨ ਜਾ ਰਹੀ ਹੈ, ਜੋ ਵਾਰੀ ਬੰਨ ਕੇ ਪੰਜਾਬ ਨੂੰ ਲੁੱਟ ਰਹੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਤੋਂ...

 

ਅਕਾਲੀ, ਕਾਂਗਰਸੀ ਸਰਕਾਰਾਂ ਨੇ ਪਿਛਲੇ 15 ਸਾਲਾਂ ਵਿਚ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ- ਅਰਵਿੰਦ ਕੇਜਰੀਵਾਲ

29-Nov-2016 ਸੁਜਾਨਪੁਰ (ਪਠਾਨਕੋਟ)

ਪਠਾਨਕੋਟ ਦੇ ਕਸਬੇ ਸੁਜਾਨਪੁਰ ਵਿਚ ਪੰਜਾਬ ਇਨਕਲਾਬ ਰੈਲੀ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਕਾਲੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਵਰਦਿਆਂ ਉਨਾਂ ਨੂੰ ਪੰਜਾਬ ਦੇ ਸਭ ਤੋਂ ਵੱਡੇ ਭਿ੍ਰਸ਼ਟਾਚਾਰੀ ਕਰਾਰ ਦਿੱਤਾ।ਅਰਵਿੰਦ...

 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਹੋਵੇਗਾ ਉਪ ਮੁੱਖ ਮੰਤਰੀ : ਅਰਵਿੰਦ ਕੇਜਰੀਵਾਲ

25-Nov-2016 ਗੋਰਾਇਆ (ਜਲੰਧਰ)

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤ ਭਾਈਚਾਰੇ ਨਾਲ ਸਬੰਧਿਤ ਚੁਣੇ ਗਏ ਨੁਮਾਇੰਦੇ ਨੂੰ ਦਿੱਤਾ ਜਾਵੇਗਾ।19 ਬਿੰਦੂਆਂ ਵਾਲਾ ਦਲਿਤ ਚੋਣ ਮਨੋਰਥ...

 

ਨੋਟਬੰਦੀ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਪ੍ਰਧਾਨ ਮੰਤਰੀ ਮੋਦੀ ਜਿੰਮੇਵਾਰ : ਅਰਵਿੰਦ ਕੇਜਰੀਵਾਲ

25-Nov-2016 ਸਮਰਾਲਾ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੋਟਬੰਦੀ ਨੂੰ ਲੈ ਕੇ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰ ਦੱਸਿਆ ਹੈ।ਸਮਰਾਲਾ ਵਿਖੇ ਪੰਜਾਬ ਇਨਕਲਾਬ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਨੋਟਬੰਦੀ ਕਾਰਨ ਕਿਸਾਨਾਂ,...

 

ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ 19 ਬਿੰਦੂਆਂ ਵਾਲਾ ਦਲਿਤ ਚੋਣ ਮਨੋਰਥ ਪੱਤਰ ਕੀਤਾ ਜਾਰੀ

25-Nov-2016 ਗੋਰਾਇਆ (ਜਲੰਧਰ)

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦਾ ਦਲਿਤਾਂ ਲਈ 19 ਬਿੰਦੂਆਂ ਵਾਲਾ ਵੱਖਰਾ ਚੋਣ ਮਨੋਰਥ ਪੱਤਰ ਅੱਜ ਜਾਰੀ ਕਰ ਦਿੱਤਾ।ਮੈਨੀਫੈਸਟੋ ਵਿੱਚ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਉਨਾਂ ਨੂੰ ਮਕਾਨ ਦਿੱਤੇ ਜਾਣਗੇ, ਲੜਕੀ ਦੇ ਵਿਆਹ ਲਈ ਸ਼ਗਨ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD