Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ - ਗੁਰਜੀਤ ਸਿੰਘ ਔਜਲਾ

22-Jan-2024 ਅੰਮ੍ਰਿਤਸਰ

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ  ਅਤੇ...

 

ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

06-Nov-2023 ਤਰਨ ਤਾਰਨ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਕੇਂਦਰੀ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ...

 

ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਕੀਤਾ ਦੌਰਾ

14-Sep-2023 ਅੰਮ੍ਰਿਤਸਰ

ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ...

 

ਹਰਭਜਨ ਸਿੰਘ ਈ ਟੀ ਓ ਅਤੇ ਜਸਬੀਰ ਸਿੰਘ ਡਿੰਪਾ ਵੱਲੋਂ ਨਿੱਜਰਪੁਰਾ ਤੋਂ ਅੰਮ੍ਰਿਤਸਰ-ਪਠਾਨਕੋਟ ਲਿੰਕ ਸੜਕ ਦਾ ਉਦਘਾਟਨ

30-Jul-2023 ਅੰਮ੍ਰਿਤਸਰ

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਅਤੇ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਵੱਲੋਂ ਅੱਜ ਨਿਜਰਪੁਰਾ ਤੋਂ ਅੰਮ੍ਰਿਤਸਰ-ਪਠਾਨਕੋਟ ਲਿੰਕ ਸੜਕ ਦਾ ਉਦਘਾਟਨ ਸਾਂਝੇ ਤੌਰ ਉਤੇ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੜਕ...

 

75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੁਇੰਅਟਾਰੀ ਵਿਖੇ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਗਈ

28-Apr-2023 ਅਟਾਰੀ

ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ...

 

ਸ਼ਹਿਰ ਦੀਆਂ ਸੜਕਾਂ ਉਤੇ ਵੱਡ ਅਕਾਰੀ ਸਾਈਨ ਬੋਰਡ ਲਗਾਏ ਜਾਣ : ਗੁਰਜੀਤ ਸਿੰਘ ਔਜਲਾ

28-Oct-2022 ਅੰਮ੍ਰਿਤਸਰ

ਸ਼ਹਿਰ ਦੀਆਂ ਸੜਕਾਂ ਉਤੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਨੂੰ ਦਰਸਾਉਂਦੇ ਵੱਡ ਅਕਾਰੀ ਬੋਰਡ ਲਗਾਏ ਜਾਣ, ਤਾਂ ਜੋ ਇਥੇ ਆ ਰਹੇ ਸ਼ਰਧਾਲੂਆਂ ਨੂੰ ਰਸਤਾ ਲੱਭਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ...

 

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਸੁਖਜਿੰਦਰ ਸਿੰਘ ਰੰਧਾਵਾ

27-Dec-2021 ਗੋਇੰਦਵਾਲ ਸਾਹਿਬ (ਤਰਨ ਤਾਰਨ)

ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ੳੇੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ...

 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ

27-Nov-2021 ਕਪੂਰਥਲਾ

ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਸ੍ਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ...

 

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

25-Nov-2021 ਤਰਨ ਤਾਰਨ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਅੱਜ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਦੇ ਜੀ.ਐੱਮ., ਫਿਰੋਜ਼ਪੁਰ ਡਵੀਜ਼ਨ ਦੇ ਡੀ.ਆਰ. ਐੱਮ. ਅਤੇ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੀਟਿੰਗ...

 

ਖੇਤੀ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਕਿਸਾਨੀ ਦੀ ਹੀ ਨਹੀਂ, ਸਮੁੱਚੀ ਮਾਨਵਤਾ ਦੀ ਜਿੱਤ : ਜਸਬੀਰ ਸਿੰਘ ਗਿੱਲ

19-Nov-2021 ਤਰਨ ਤਾਰਨ

ਅੱਜ ਖੇਤੀ ਕਾਲੇ ਕਾਨੂੰਨਾਂ ਦਾ ਰੱਦ ਹੋਣਾ ਇਹ ਕਿਸਾਨੀ ਦੀ ਨਹੀਂ ਸਮੁੱਚੀ ਮਾਨਵਤਾ ਦੀ ਜਿੱਤ ਹੈ, ਇਹ ਜਿੱਤ ਹੈ ਜੋ ਕਿਸਾਨਾਂ ਨੇ ਆਪਣਾ ਖੂਨ ਡੋਲਿਆ ਹੈ, ਇਹ ਜਿੱਤ ਹੈ ਜਿੰਨਾ ਕਿਸਾਨਾਂ ਨੇ ਕੜੱਕ ਦੀ ਠੰਡਾ ਤੇ ਤਪਦੀ ਗਰਮੀਆ ਦੇ ਵਿਚ ਭਾਗ ਲਿਆ ਹੈ, ਇਹ ਜਿੱਤ ਹੈ ਉਹਨਾ ਬਾਬਿਆਂ, ਬੀਬੀਆਂ,  ਨੋਜੁਆਨਾ ਤੇ ਬੱਚਿਆ ਦੀ...

 

ਬਿਆਸ ਦਰਿਆ ਦੇ ਕੰਢੇ ਬਣੇਗਾ 500 ਫੁੱਟ ਉਚਾ ਰੈਸਟੋਰੈਂਟ : ਜਸਬੀਰ ਸਿੰਘ ਡਿੰਪਾ

01-Oct-2021 ਤਰਨਤਾਰਨ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਜੋ ਕਿ ਸਤਲੁਜ-ਬਿਆਸ ਦੇ ਸੰਗਮ ਅਤੇ ਬਿਆਸ ਦੇ ਮੰਡ ਖੇਤਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਮੁੱਦਾ ਅਕਸਰ ਲੋਕ ਸਭਾ ਵਿਚ ਚੁੱਕਦੇ ਰਹੇ ਹਨ, ਦੇ ਵਿਚਾਰਾਂ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ, ਜਦੋਂ ਕੇਂਦਰ ਸਰਕਾਰ ਨੇ ਨਵੀਂ ਬਣ ਰਹੀ ਦਿੱਲੀ-ਕਟੜਾ ਹਾਈਵੇ...

 

ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਦਾ ਜੰਤਰ ਮੰਤਰ ਤੇ ਧਰਨਾ

19-Jul-2021 ਨਵੀਂ ਦਿੱਲੀ

ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਗਟਾਉਂਦੇ ਹੋਏ ਲੰਬੇ ਸਮੇਂ ਤੋਂ ਜੰਤਰ-ਮੰਤਰ ਤੇ ਚੱਲ ਰਿਹਾ ਪੰਜਾਬ ਤੋਂ ਮੈਂਬਰ ਪਾਰਲੀਮੈਂਟਾਂ ਵੱਲੋਂ ਧਰਨਾ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੀ ਤੇ ਜਾਰੀ ਰਿਹਾ।ਇਸ ਧਰਨੇ ਵਿਚ ਮੈਂਬਰ ਪਾਰਲੀਮੈਂਟ ਪਰਨੀਤ...

 

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ ਮੁਹੱਈਆ ਕਰਵਾਈ ਜਾਵੇਗੀ 50 ਲੱਖ ਰੁਪਏ ਦੀ ਰਾਸ਼ੀ : ਜਸਬੀਰ ਸਿੰਘ ਗਿੱਲ

04-May-2021 ਤਰਨ ਤਾਰਨ

ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ ਵਿੱਚ ਆਕਸੀਜ਼ਨ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫੰਡ ਵਿੱਚੋਂ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ)...

 

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪਿੰਡ ਪਹੁਵਿੰਡ ਵਿਖੇ ਇਤਿਹਾਸਿਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਟੇਕਿਆ ਮੱਥਾ

27-Jan-2021 ਪਹੁਵਿੰਡ (ਤਰਨ ਤਾਰਨ)

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪਿੰਡ ਪਹੁਵਿੰਡ ਵਿਖੇ ਇਤਿਹਾਸਿਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਮੱਥਾ ਟੇਕਿਆ।ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲ਼ਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ...

 

ਵੇਰਕਾ ਵੱਲੋਂ 'ਪੀਉ' ਅੰਤਰਰਾਸ਼ਟਰੀ ਮੰਡੀ ਲਈ ਨਵੀਂ ਪੈਕਿੰਗ ਲਾਂਚ

31-Oct-2020 ਅੰਮ੍ਰਿਤਸਰ

ਉਤਰੀ ਭਾਰਤ ਦਾ ਪ੍ਰਮੁੱਖ ਸਹਿਕਾਰੀ ਅਦਾਰਾ 'ਵੇਰਕਾ' ਜੋ ਕਿ ਕਰੀਬ 55 ਸਾਲਾਂ ਤੋਂ ਖਪਤਕਾਰਾਂ ਨੂੰ ਚੰਗੀ ਕੁਆਲਟੀ ਦਾ ਦੁੱਧ ਅਤੇ ਦੁੱਧ ਉਤਪਾਦ ਮੁਹੱਇਆ ਕਰਵਾ ਰਿਹਾ ਹੈ, ਨੇ ਆਪਣੇ ਸਵਾਦਿਸ਼ਟ ਦੁੱਧ, ਜੋ ਕਿ ਵੱਖ-ਵੱਖ ਸਾਵਦਾਂ ਵਿਚ ਤਿਆਰ ਹੋ ਕੇ ਕੱਚ ਦੀ ਬੋਤਲ ਵਿਚ 'ਪੀਉ' ਦੇ ਨਾਮ ਨਾਲ ਵੇਚਿਆ ਜਾ ਰਿਹਾ ਸੀ, ਨੂੰ ਅੰਤਰਰਾਸ਼ਟਰੀ...

 

'ਸਮਾਰਟ ਵਿਲੇਜ਼' ਯੋਜਨਾ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਵੱਲ ਪਲਾਇਨ ਰੋਕਣ ਵਿਚ ਸਹਾਈ ਹੋਵੇਗੀ- ਜਸਬੀਰ ਸਿੰਘ ਡਿੰਪਾ

17-Oct-2020 ਕਪੂਰਥਲਾ

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਸ਼ੁਰੂ ਕੀਤੀ 'ਸਮਾਰਟ ਵਿਲੇਜ਼' ਮੁਹਿੰਮ ਨਾਲ ਪਿੰਡਾਂ ਵਿਚ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਹੋਣਗੀਆਂ ਜਿਸਦੇ...

 

ਡਿੰਪਾ ਤੇ ਰਾਣਾ ਗੁਰਜੀਤ ਸਿੰਘ ਵਲੋਂ 15 ਲੱਖ ਤੋਂ ਵੱਧ ਰੁਪੈ ਨਾਲ ਲੱਗਣ ਵਾਲੇ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ

17-Oct-2020 ਕਪੂਰਥਲਾ

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ ਹੋਰ ਮਨਜ਼ੂਰ ਕੀਤੇ ਗਏ ਹਨ।ਦੋਹਾਂ ਆਗੂਆਂ ਵਲੋਂ ਅੱਜ ਸਥਾਨਕ ਮਾਡਲ ਟਾਊਨ ਵਿਖੇ...

 

ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਦਿੱਤੀ ਅਜ਼ਾਦੀ- ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ

05-Oct-2020 ਪੱਟੀ, (ਤਰਨ ਤਾਰਨ)

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਲੱਗਭੱਗ 7 ਕਰੋੜ ਰੁਪਏ ਦੀ ਲਾਗਤ ਨਾਲ ਦਾਣਾ ਮੰਡੀ ਪੱਟੀ ਦੇ ਨਵੀਨੀਕਰਨ ਦੇ ਕਰਵਾਏ ਗਏ ਕੰਮਾਂ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ...

 

ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਹਰਮਿੰਦਰ ਸਿੰਘ ਗਿੱਲ ਨੇ 2 ਸਕੂਲਾਂ ਦਾ ਕੀਤਾ ਉਦਘਾਟਨ

16-Aug-2020 ਤਰਨ ਤਾਰਨ

ਦੇਸ਼ ਦੇ 74ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਸੀ੍ਰ ਸੁਖਬਿੰਦਰ ਸਿੰਘ ਸਰਕਾਰੀਆ, ਐੱਮ. ਪੀ. ਸ੍ਰੀ ਜਸਬੀਰ ਸਿੰਘ ਡਿੰਪਾ, ਐਮ ਐਲ ਏ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ( ਲੜਕੇ ), ਨੌਸ਼ਹਿਰਾ ਪੰਨੂਆਂ ਅਤੇ ਸਰਕਾਰੀ...

 

ਸੁਖਬਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

16-Aug-2020 ਖਡੂਰ ਸਾਹਿਬ, (ਤਰਨ ਤਾਰਨ)

ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਅਤੇ ਸ੍ਰੀ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਖਡੂਰ ਸਾਹਿਬ ਵਿਖੇ ਪਹੁੰਚ ਕੇ ਸਬ-ਡਵੀਜ਼ਨ ਤਰਨ ਤਾਰਨ ਤੇ ਖਡੂਰ ਸਾਹਿਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD