Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੰਮ੍ਰਿਤਸਰ ਪਹੁੰਚੇ

30-Jun-2026 ਅੰਮ੍ਰਿਤਸਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਮੰਗਲਵਾਰ ਨੂੰ ਛੇਹਰਟਾ ਨੇੜੇ ਇੰਡੀਆ ਗੇਟ ਵਿਖੇ ਸਥਿਤ ਐੱਸ.ਪੀ. ਰਿਜ਼ੋਰਟ ਵਿੱਚ ਕਰਵਾਏ ਗਏ ਕਮਿਸ਼ਨ ਵਾਲੰਟੀਅਰ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਪੰਜਾਬ ਐੱਸ.ਸੀ. ਕਮਿਸ਼ਨ ਦੇ ਵਾਲੰਟੀਅਰ ਰਜਿੰਦਰ ਸਿੰਘ ਸੰਧੂ ਦੀ ਅਗਵਾਈ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

24-Jun-2026 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਧੂਰੀ ਮਾਮਲੇ ਵਿੱਚ ਤਲਬ ਕੀਤੇ ਗਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਖੇ ਕਮਿਸ਼ਨ ਅੱਗੇ ਪੇਸ਼ ਹੋਏ । ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

19-Jun-2026 ਫਿਲੌਰ (ਜਲੰਧਰ)

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ...

 

ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ

16-Jun-2026 ਲੁਧਿਆਣਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਵੀ ਜ਼ੋਰ ਦਿੱਤਾ।ਚੇਅਰਮੈਨ ਸ. ਜਸਵੀਰ...

 

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ : ਜਸਵੀਰ ਸਿੰਘ ਗੜ੍ਹੀ

11-Jun-2026 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ...

 

ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦਾ ਦੌਰਾ ; ਸੁਣੀਆਂ ਮੁਸ਼ਕਲਾਂ

07-Jun-2026 ਜਲੰਧਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਗੁਰਾਇਆ ਅਤੇ ਫਿਲੌਰ ਬਲਾਕਾਂ ਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਰੁੜਕਾ ਕਲਾਂ, ਰੁੜਕੀ, ਅਕਲਪੁਰ, ਪਿੰਡ ਗੰਨਾ ਅਤੇ ਗੁਰਾਇਆ ਦੇ ਮੁਹੱਲਾ ਲਾਂਗੜੀਆਂ ਦਾ...

 

ਜਸਵੀਰ ਸਿੰਘ ਗੜ੍ਹੀ ਵੱਲੋਂ ਫਿਲੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

31-May-2026 ਫਿਲੌਰ (ਜਲੰਧਰ)

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਫਿਲੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਦੇ ਸਮੂਹ ਭਾਈਚਾਰਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਸੁਣੀਆਂ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼...

 

ਜਸਵੀਰ ਸਿੰਘ ਗੜ੍ਹੀ ਸਚਖੰਡ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ

27-May-2026 ਫਿਲੌਰ (ਜਲੰਧਰ)

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਆਪਣੇ ਫਿਲੌਰ ਇਲਾਕੇ ਦੇ ਦੌਰੇ ਦੌਰਾਨ ਸਚਖੰਡ ਡੇਰਾ ਸੰਤ ਬਾਬਾ ਮੇਲਾ ਰਾਮ, ਪਿੰਡ ਨਗਰ ਵਿਖੇ ਨਤਮਸਤਕ ਹੋ ਕੇ ਮੌਜੂਦਾ ਗੱਦੀ ਨਸ਼ੀਨ ਸੰਤ ਪਰਮਜੀਤ ਦਾਸ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਚੇਅਰਮੈਨ ਸ਼੍ਰੀ ਗੜ੍ਹੀ ਨੇ ਸੰਤਾਂ ਵੱਲੋਂ ਨਗਰ...

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ

15-Apr-2026 ਫਿਲੌਰ, (ਜਲੰਧਰ)

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਐਕਡਮੀ ਵਿਖੇ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟ੍ਰੇਨਿੰਗ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਰਕਸ਼ਾਪ ਉਪਰੰਤ ਗੱਲਬਾਤ...

 

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

14-Apr-2026 ਕੋਟਕਪੂਰਾ

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ।ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਵੱਲੋਂ ਕਿਸਾਨ ਜਗਸੀਰ ਸਿੰਘ ਪੁੱਤਰ ਜਗਰੂਪ ਸਿੰਘ...

 

ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਣਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਦਿੱਤਾ ਸੰਦੇਸ਼ : ਚੇਅਰਮੈਨ ਜਸਵੀਰ ਸਿੰਘ ਗੜ੍ਹੀ

14-Apr-2026 ਲੁਧਿਆਣਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਿਰਜਣਾ ਲਈ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕਰਦਿਆਂ ਕਿਹਾ ਕਿ 1699 ਵਿੱਚ ਵਿਸਾਖੀ ਵਾਲੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ...

 

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

14-Apr-2026 ਲੁਧਿਆਣਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ‌ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਬੀਤੀ ਸ਼ਾਮ ਸੋਮਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ...

 

ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਸ਼ੁਭ ਮੌਕੇ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

13-Apr-2026 ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ)

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੇ ਹਰ ਜ਼ਿਲ੍ਹੇ, ਤਹਿਸੀਲ ਤੇ ਪਿੰਡ ਵਿਚ 25-25 ਵਲੰਟੀਅਰਸ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਂਦੀ ਜਾ ਸਕੇ। ਉਹ ਅੱਜ...

 

ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ

06-Apr-2026 ਲੁਧਿਆਣਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਸੋਮਵਾਰ ਨੂੰ ਗਿਆਨਜੋਤ ਡਿਵਾਈਨ ਸਕੂਲ, ਬੁੱਢੇਵਾਲ (ਲੁਧਿਆਣਾ) ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚੇਅਰਮੈਨ ਜਸਵੀਰ ਸਿੰਘ ਗੜ੍ਹੀ...

 

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

15-Feb-2026 ਅੰਮ੍ਰਿਤਸਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ...

 

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

14-Feb-2026 ਜਲੰਧਰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।ਭਾਰਤੀ ਸੰਵਿਧਾਨ ਦੇ...

 

ਮੀਨਾਰ-ਏ-ਬੇਗਮਪੁਰਾ ਤੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ : ਜਸਵੀਰ ਸਿੰਘ ਗੜ੍ਹੀ

13-Feb-2026 ਗੜ੍ਹਸ਼ੰਕਰ/ਹੁਸ਼ਿਆਰਪੁਰ

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨਾਲ ਮੀਨਾਰ-ਏ-ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਸੂਬਾ ਪੱਧਰੀ ਤਿੰਨ ਰੋਜ਼ਾ...

 

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

11-Feb-2026 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ...

 

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

11-Feb-2026 ਚੰਡੀਗੜ੍ਹ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ...

 

ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

10-Feb-2026 ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।  ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ...

 

 

1 2 3 4

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD