Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਵਲੋਂ ਕਰਫਿਊ ਦੇ ਪਹਿਲੇ ਦਿਨ ਤੋਂ ਲੰਗਰ ਸੇਵਾ ਜਾਰੀ : ਭਾਈ ਜਤਿੰਦਰਪਾਲ ਸਿੰਘ ਜੇ ਪੀ

10-May-2020 ਐਸ ਏ ਐਸ ਨਗਰ

ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਦੇ ਦੌਰਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਵਲੋਂ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਅਤੇ  ਸਮੂਹ ਸੰਗਤ ਦੇ ਸਹਿਯੋਗ ਨਾਲ ਕਰਫਿਊ ਦੇ ਪਹਿਲੇ ਦਿਨ ਤੋਂ ਅੱਜ ਤਕ (ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ) ਦੇ ਬਚਨ ਅਨੁਸਾਰ ਲੋੜਵੰਦਾਂ ਦੀਆਂ ਲੋੜਾਂ...

 

ਗੁਰਦੁਆਰਾ ਫੇਜ 4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਅਹੁਦਾ ਸੰਭਾਲਿਆ

26-Dec-2019 ਐਸ ਏ ਐਸ ਨਗਰ

ਗੁਰਦੁਆਰਾ ਫੇਜ 4 ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਗੁਰਦੁਆਰਾ ਸਾਹਿਬ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ| ਇਸ ਮੌਕੇ ਸੰਬੋਧਨ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸੰਗਤਾਂ ਨੇ ਉਹਨਾਂ ਦੀ ਜੋ ਜਿੰਮੇਵਾਰੀ ਲਗਾਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਊਣਗੇ| ਭਾਈ ਜਤਿੰਦਰਪਾਲ ਸਿੰਘ...

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ 9 ਨਵੰਬਰ ਨੂੰ - ਸੰਤ ਬਾਬਾ ਅਵਤਾਰ ਸਿੰਘ

03-Nov-2019 ਐਸ ਏ ਐਸ ਨਗਰ

ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼ 1 ਐਸ ਏ ਐਸ ਨਗਰ ਮੋਹਾਲੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ  ਦਾ ਆਯੋਜਨ 9 ਨਵੰਬਰ ਨੂੰ ਕੀਤਾ ਜਾ ਰਿਹਾ ਹੈ।ਇਸ ਨਗਰ ਕੀਰਤਨ ਦਾ ਪੋਸਟਰ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜ ਚੁਕੇ ਕਲਗੀਧਰ ਸੇਵਕ ਜਥਾ...

 

ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ 67 ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ

21-Apr-2019 ਮੋਹਾਲੀ

ਗੁਰਦੁਆਰਾ ਕਲਗੀਧਰ  ਸਿੰਘ ਸਭਾ ਸੈਕਟਰ 67 ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਮ ਸਿੰਘ ਸਰਵਾਰਾ ਅਤੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਦੀ ਅਗਵਾਈ ਹੇਠ  ਛੋਟੇ ਅਤੇ ਨੌਜਵਾਨ ਬੱਚਿਆਂ ਲਈ  ਮੁਫਤ ਦਸਤਾਰ ਸਿਖਲਾਈ ਕੈਂਪ ਭਾਈ ਜਤਿੰਦਰਪਾਲ ਸਿੰਘ ਵੱਲੋਂ ਲਗਾਇਆ ਗਿਆ । ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ,...

 

ਹਰਿਆਣਾ ਵਿੱਚ ਸਿੱਖਾਂ ਦੀ ਸੁਰਖਿਆ ਯਕੀਣੀ ਬਣਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

07-Apr-2019 ਐਸ.ਏ.ਐਸ. ਨਗਰ

ਧਰਮ ਪ੍ਰਚਾਰ ਕਮੇਟੀ ਦੇ ਮੁੱਖੀ, ਕਲਗੀਧਰ ਸੇਵਕ ਜਥਾ ਅਤੇ ਫੇਜ 3ਬੀ 2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਵਿਚ ਸਿੱਖਾਂ ਦੀ ਸੁਰਖਿਆ ਯਕੀਣੀ ਬਣਾਈ ਜਾਵੇ| ਪੱਤਰਕਾਰਾਂ ਨਾਲ  ਗਲਬਾਤ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਪਿੰਡ...

 

ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਮਿਤੀ 23 ਮਾਰਚ ਦਿਨ ਸ਼ਨੀਵਾਰ ਨੂੰ

22-Mar-2019 ਐਸ. ਏ. ਐਸ. ਨਗਰ

ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਮਿਤੀ  23 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ ਦਸ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਹੋਵੇਗਾ। ਇਸ ਸਬੰਧੀ ਮੁਹਾਲੀ ਵਿਖੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਦੇ ਦਫ਼ਤਰ ਵਿਖੇ ਨਾਨਕਸਰ ਸੰਪਰਦਾ ਦੇ ਮੁਖੀ, ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ...

 

ਹੋਲੀ ਮੌਕੇ ਹੁੜਦੰਗ ਮਚਾਉਣ ਵਾਲੇ ਨੌਜਵਾਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

20-Mar-2019 ਐਸ ਏ ਐਸ ਨਗਰ

ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ, ਕਲਗੀਧਰ ਸੇਵਕ ਜਥਾ ਅਤੇ ਫੇਜ 3 ਬੀ2 ਮਾਰਕੀਟ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੋਲੀ ਮੌਕੇ ਹੁੜਦੰਗ ਮਚਾਉਣ ਵਾਲੇ ਨੌਜਵਾਨਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ । ਪੰਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਜੇ ਪੀ...

 

ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਮਾਗਮ ਸਬੰਧੀ ਪੋਸਟਰ ਜਾਰੀ

13-Mar-2019 ਐਸ ਏ ਐਸ ਨਗਰ

ਸਥਾਨਕ ਫੇਜ 4 ਵਿੱਚ  ਕਲਗੀਧਰ  ਸੇਵਕ ਜਥਾ, ਧਰਮ ਪ੍ਰਚਾਰ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵਲੋਂ ਅੰਤਰਰਾਸਟਰੀ ਸਿੱਖ ਵਾਤਾਵਰਨ ਲਹਿਰ ਦੇ ਤਹਿਤ ਅੰਤਰਰਾਸਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਜਾਰੀ ਕੀਤਾ| ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਲਗੀਧਰ ਸੇਵਕ ਜਥਾ...

 

ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਵਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

06-Mar-2019 ਐਸ ਏ ਐਸ ਨਗਰ

ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ  ਕਲਗੀਧਰ ਸੇਵਕ ਜਥੇ ਅਤੇ ਫੇਜ 3 ਬੀ2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਭਾਈ  ਜਤਿੰਦਰਪਾਲ ਸਿੰਘ ਜੇ ਪੀ  ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਤੇ ਵਰਦੀਆਂ ਦੇ ਨਾਮ ਤੇ ਵਿਦਿਆਰਥੀਆਂ ਦੇ ਮਾਪਿਆਂ...

 

ਯੁੱਧ ਕਿਸੇ ਮਸਲੇ ਦਾ ਹੱਲ ਨਹੀਂ ਪਰ ਅੱਤਵਾਦ ਦਾ ਸਫਾਇਆ ਕਰਨਾ ਜਰੂਰੀ : ਜਤਿੰਦਰਪਾਲ ਸਿੰਘ ਜੇ ਪੀ

28-Feb-2019 ਮੋਹਾਲੀ

ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ,ਮਾਰਕੀਟ ਫੈਲਵੇਅਰ ਐਸੋਸੀਏਸ਼ਨ ਫੇਜ 3ਬੀ2  ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਯੁੱਧ ਕਿਸੇ ਮਸਲੇ ਦਾ ਹਲ ਨਹੀਂ ਹੁੰਦਾ ਪਰ ਅੱਤਵਾਦ ਦਾ ਸਫਾਇਆ ਕਰਨਾ ਵੀ  ਬਹੁਤ ਜਰੂਰੀ ਹੁੰਦਾ ਹੈ| ਮੋਹਾਲੀ ਵਿਖੇ ਪੱਤਰਕਾਰਾਂ ਨਾਲ...

 

ਫੇਜ 3ਬੀ 2 ਮਾਰਕੀਟ ਵਿੱਚ ਨਜਾਇਜ ਲਗੀਆਂ ਰੇਹੜੀਆਂ ਫੜੀਆਂ ਹਟਾਈਆਂ ਜਾਣ : ਜੇ ਪੀ ਸਿੰਘ

27-Feb-2019 ਮੋਹਾਲੀ

ਮਾਰਕੀਟ ਐਸੋਸੀਏਸ਼ਨ ਥ੍ਰੀ ਬੀ ਟੂ ਦੀ ਮੀਟਿੰਗ ਮਾਰਕੀਟ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਮਾਰਕੀਟ ਵਿੱਚ ਆ ਰਹੀਆਂ ਰੋਜ਼ਾਨਾ ਦੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰ ਚਰਚਾ ਹੋਈ  ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ 2 ਅਤੇ  ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ...

 

ਫੇਜ 3 ਬੀ 2 ਮਾਰਕੀਟ ਦੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾਣ : ਜਤਿੰਦਰਪਾਲ ਸਿੰਘ ਜੇ ਪੀ

29-Jan-2019 ਐਸ ਏ ਐਸ ਨਗਰ

ਫੇਜ 3 ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਜਤਿੰਦਰਪਾਲ ਸਿੰਘ ਜੇ ਪੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫੇਜ 3ਬੀ 2 ਮਾਰਕੀਟ ਦੇ ਦੁਕਾਨਦਾਰਾਂ ਦੇ ਮਸਲ ਹਲ ਕੀਤੇ ਜਾਣ| ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਬੀ ਬੀ ਟੂ ਦੀ ਮੀਟਿੰਗ ਮਾਰਕੀਟ...

 

ਕਲਾਸਿਕ 44 ਨੇ ਮੁਹਾਲੀ ਵਿੱਚ ਖੋਲ੍ਹਿਆ ਆਪਣਾ ਸੱਤਵਾਂ ਆਉਟਲੈਟ

22-Jan-2019 ਐਸ ਏ ਐਸ ਨਗਰ

ਟ੍ਰਾਈਸਿਟੀ ਦੇ ਮਸ਼ਹੂਰ ਬੇਕਰ ਕਲਾਸਿਕ 44 ਵਲੋਂ ਸਥਾਨਕ ਫੇਜ਼ 3 ਬੀ 2 ਵਿੱਚ ਖੋਲੇ ਗਏ ਟ੍ਰਾਈਸਿਟੀ ਦੇ ਸੱਤਵੇਂ ਆਉਟਲੈਟ ਦਾ ਉਦਘਾਟਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ  ਜਤਿੰਦਰ ਪਾਲ ਸਿੰਘ ਜੇ ਪੀ ਨੇ ਕੀਤਾ| ਇਸ ਮੌਕੇ ਬੋਲਦਿਆਂ ਸ੍ਰ. ਜੇ ਪੀ ਨੇ ਕਿਹਾ ਕਿ ਮਾਰਕੀਟ ਵਿੱਚ ਕਲਾਸਿਕ ਵਰਗੇ ਉਮਦਾ ਬ੍ਰਾਂਡ ਵਲੋਂ ਆਪਣਾ...

 

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਮਕਰ ਸੰਕ੍ਰਾਂਤੀ ਦੇ ਮੌਕੇ ਤੇ ਫੇਸ 3ਬੀ2 ਮਾਰਕੀਟ ਵਿੱਚ ਲਗਾਈਆ ਗਿਆ ਲੰਗਰ

14-Jan-2019 ਐਸ. ਏ. ਐਸ. ਨਗਰ

ਸਥਾਨਕ ਫੇਸ 3ਬੀ 2 ਦੀ ਮਾਰਕੀਟ ਵਿੱਚ ਮਾਰਕੀਟ ਦੇ ਵਪਾਰੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਮਕਰ ਸੰਕ੍ਰਾਂਤੀ ਦੇ ਮੌਕੇ ਤੇ ਕੜਾਹ ਪ੍ਰਸ਼ਾਦ, ਛੋਲਿਆਂ ਅਤੇ ਚਾਹ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਤੇ ਮਾਰਕੀਟ ਦੇ ਵਪਾਰੀਆਂ ਵਲੋਂ ਮਾਰਕੀਟ ਵੈਲਫੇਅਰ ਐਸੋ. ਦੇ ਪ੍ਰਧਾਨ ਸ੍ਰ. ਜਤਿੰਦਰ ਪਾਲ ਸਿੰਘ...

 

ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿਤੀ ਜਾਵੇ : ਜਤਿੰਦਰਪਾਲ ਸਿੰਘ ਜੇ ਪੀ

10-Jan-2019 ਮੋਹਾਲੀ

ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਫੇਜ 3ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਜਰੂਰ ਦੇਣੀ ਚਾਹੀਦੀ ਹੈ ਤਾਂ ਕਿ ਇਹ ਬੱਚੇ ਵੱਡੇ ਹੋ ਕੇ ਦਸਤਾਰਧਾਰੀ ਬਣ ਸਕਣ|ਮੋਹਾਲੀ...

 

ਫੇਜ਼ 3 ਬੀ 2 ਦੀ ਮਾਰਕੀਟ ਵਿੱਚ ਸਭਿਆਚਾਰ ਦਰਸ਼ਾਉਂਦੀ ਦੀਵਾਰ ਦਾ ਉਦਘਾਟਨ

17-Sep-2018 ਐਸ.ਏ.ਐਸ. ਨਗਰ (ਮੁਹਾਲੀ)

ਸਥਾਨਕ ਫੇਜ਼ 3 ਬੀ 2 ਵਿਖੇ  ਮਾਰਕੀਟ ਵੈਲਫੇਅਰ ਐਸੋਸੀਏਸ਼ਨ  ਫੇਜ਼ 3ਬੀ 2 ਵਲੋਂ ਪੰਜਾਬ ਦੇ ਸਭਿਆਚਾਰ ਨੂੰ ਦਰਸ਼ਾਉਂਦੀ ਦੀਵਾਰ ਬਣਾਈ ਗਈ ਹੈ ਜਿਸ ਦਾ ਉਦਘਾਟਨ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ  ਡਾ ਭੁਪਿੰਦਰ ਪਾਲ ਸਿੰਘ ਅਤੇ ਐੱਸ ਪੀ ਸਿਟੀ  ਜਸਕਰਨ ਸਿੰਘ ਤੇਜਾ ਵੱਲੋਂ ਕੀਤਾ ਗਿਆ|ਇਸ ਮੌਕੇ ਸੰਬੋਧਨ ਕਰਦਿਆਂ...

 

ਫੇਜ 3 ਬੀ 2 ਵਿਚ ਰੇਹੜੀ ਮਾਫੀਆ ਤੋਂ ਦੁਕਾਨਦਾਰਾਂ ਨੂੰ ਬਚਾਇਆ ਜਾਵੇ : ਜੇ ਪੀ ਸਿੰਘ

13-Mar-2018 ਐਸ.ਏ.ਐਸ. ਨਗਰ (ਮੁਹਾਲੀ)

ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3 ਬੀ 2 ਦੇ ਪ੍ਰਧਾਨ ਸ ਜਤਿੰਦਰਪਾਲ ਸਿੰਘ ਜੇ ਪੀ ਨੇ ਐਸ ਐਸ ਪੀ ਮੁਹਾਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਇਸ ਮਾਰਕੀਟ ਵਿਚ ਰੇਹੜੀ ਫੜੀਆਂ ਵਾਲਿਆਂ ਵਲੋਂ ਕੀਤੀ ਜਾਂਦੀ ਗੁੰਡਾਗਰਦੀ ਬੰਦ ਕਰਵਾਈ ਜਾਵੇ ਅਤੇ ਨਜਾਇਜ ਲਗਦੀਆਂ ਰੇਹੜੀਆਂ ਨੂੰ ਪੱਕੇ ਤੌਰ ਤੇ ਹਟਾਇਆ ਜਾਵੇ|ਅੱਜ...

 

ਫੇਜ਼-3ਬੀ2 ਦੀ ਮਾਰਕੀਟ ਵਿੱਚ ਖੂਨਦਾਨ ਕੈਂਪ 7 ਦਸੰਬਰ ਨੂੰ

06-Dec-2017 ਐਸ.ਏ.ਐਸ. ਨਗਰ (ਮੁਹਾਲੀ)

ਸਥਾਨਕ ਫੇਜ਼ 3 ਬੀ 2 ਦੀ ਮਾਰਕੀਟ ਵਿਖੇ 7 ਦਸੰਬਰ ਨੂੰ ਮਾਨਵਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ  ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਵਿਸ਼ਵਾਸ਼ ਫਾਊਂਡੇਸਨ ਵਲੋਂ  ਮਾਰਕੀਟ ਐਸੋਸੀਏਸ਼ਨ ਫੇਜ 3 ਬੀ 2 ਦੇ ਸਹਿਯੋਗ ਨਾਲ ਲਗਾਏ ਜਾਣ...

 

ਤੰਬਾਕੂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 01 ਨਵੰਬਰ ਤੋਂ 07 ਨਵੰਬਰ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ : ਗੁਰਪ੍ਰੀਤ ਕੌਰ ਸਪਰਾ

31-Oct-2017 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਰਾਜ ਨੂੰ ਤੰਬਾਕੂ ਸਮੋਕ ਫ੍ਰੀ ਕੀਤਾ ਹੋਇਆ ਹੈ ਹਰ ਸਾਲ 01 ਨਵੰਬਰ ਨੂੰ ਨੋ ਤੰਬਾਕ ਡੇਅ ਮਨਾਇਆ ਜਾਂਦਾ ਹੈ। ਤੰਬਾਕੂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 01 ਨਵੰਬਰ ਤੋਂ 07 ਨਵੰਬਰ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ , 01 ਨਵੰਬਰ ਨੂੰ ਪੰਜਾਬ ਸਟੇਟ ਨੋ ਤੰਬਾਕੂ ਡੇਅ ਮਨਾਇਆ ਜਾਵੇਗਾ ।ਇਨ੍ਹਾਂ...

 

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਰਾਂ ਦਾ ਨੀਂਹ ਪੱਥਰ ਰੱਖਿਆ

13-Oct-2017 ਐਸ.ਏ.ਐਸ ਨਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਥੇ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਇਥੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਬਣਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD