Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਭਾਰਤ ਅਤੇ ਬ੍ਰਾਜ਼ੀਲ ਨੇ ਡਾਕ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ

22-Feb-2026 ਨਵੀਂ ਦਿੱਲੀ

ਭਾਰਤ ਅਤੇ ਬ੍ਰਾਜ਼ੀਲ ਨੇ ਡਾਕ ਖੇਤਰ ਵਿੱਚ ਸਹਿਯੋਗ ‘ਤੇ ਇੱਕ ਸਹਿਮਤੀ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ। ਇਹ ਡਾਕ ਸੇਵਾਵਾਂ, ਡਿਜੀਟਲ ਪਰਿਵਰਤਨ ਅਤੇ ਸਮਾਵੇਸ਼ੀ ਸੇਵਾ ਵੰਡ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਯਤਨ ਹੈ। ਭਾਰਤ ਸਰਕਾਰ ਦੇ ਸੰਚਾਰ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ....

 

ਪੇਕ ਨੇ ਰਾਸ਼ਟਰੀ 5G ਯੂਜ਼ ਕੇਸ ਲੈਬਜ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ

09-Dec-2025 ਚੰਡੀਗੜ੍ਹ

ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਇੱਕ ਹੋਰ ਮਹੱਤਵਪੂਰਣ ਉਪਲਬਧੀ ਹਾਸਲ ਕਰਦਿਆਂ ਰਾਸ਼ਟਰੀ 5G ਯੂਜ਼ ਕੇਸ ਲੈਬਜ਼ ਗ੍ਰੇਡੇਸ਼ਨ ਫ੍ਰੇਮਵਰਕ ਤਹਿਤ ਮੁਲਾਂਕਿਤ 100 ਸੰਸਥਾਵਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮਾਣਯੋਗ ਐਵਾਰਡ ਸ਼੍ਰੀ ਜ੍ਯੋਤਿਰਾਦਿਤਿਆ ਐਮ. ਸਿੰਧਿਆ, ਮਾਣਯੋਗ...

 

ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ

08-Oct-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ...

 

ਜਯੋਤੀਰਾਦਿੱਤਿਆ ਸਿੰਧੀਆ ਨੇ ਹੜ੍ਹ ਪ੍ਰਭਾਵਿਤ ਰਾਜਾਂ ਵਿੱਚ ਸੰਚਾਰ ਸੇਵਾਵਾਂ ਬਾਰੇ ਇੱਕ ਸਮੀਖਿਆ ਮੀਟਿੰਗ ਕੀਤੀ

28-Aug-2025 ਨਵੀਂ ਦਿੱਲੀ

ਕੇਂਦਰੀ ਸੰਚਾਰ ਅਤੇ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੋਬਾਈਲ ਕਨੈਕਟੀਵਿਟੀ ਦੀ ਬਹਾਲੀ ਬਾਰੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਸਕੱਤਰ (ਟੈਲੀਕੌਮ)...

 

ਕੇਂਦਰੀ ਸੰਚਾਰ ਮੰਤਰੀ ਜਯੋਤੀਰਾਦਿੱਤਿਆ ਨੇ ਕੀਤੀ ਡਾਕ ਸੇਵਾਵਾਂ ਦ ਏਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ

21-Aug-2025 ਚੰਡੀਗੜ੍ਹ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਡਿਜੀਟਲ ਵਿਜ਼ਨ ਨੂੰ ਗਤੀ ਦਿੰਦੇ ਹੋਏ ਕੇਂਦਰੀ ਸੰਚਾਰ ਅਤੇ ਉੱਤਰ-ਪੂਰਬ ਖੇਤਰ ਵਿਕਾਸ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ.ਸਿੰਧਿਆ ਦੇ ਮਾਰਗਦਰਸ਼ਨ ਵਿੱਚ ਡਾਕ ਵਿਭਾਗ (ਡੀਓਪੀ) ਨੇ ਆਈਟੀ 2.0-ਐਡਵਾਂਸਡ ਡਾਕ ਟੈਕਨੋਲੋਜੀ (ਏਪੀਟੀ) ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ। ਇਹ ਇਤਿਹਾਸਿਕ ਡਿਜੀਟਲ...

 

ਜਯੋਤੀਰਾਦਿੱਤਿਆ ਐਮ. ਸਿੰਧੀਆ ਨੇ ਬੀਐਸਐਨਐਲ ਦੇ ਪ੍ਰਦਰਸ਼ਨ ਦੀ ਸਮੀਖਿਆ ਕੀਤੀ

28-Jul-2025 ਨਵੀਂ ਦਿੱਲੀ

ਕੇਂਦਰੀ ਸੰਚਾਰ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨੇ ਨਵੀਂ ਦਿੱਲੀ ਵਿੱਚ ਭਾਰਤ ਸੰਚਾਰ ਨਿਗਮ ਲਿਮਟਿਡ (ਬੀਐਸਐਨਐਲ) ਦੇ ਚੀਫ ਜਨਰਲ ਮੈਨੇਜਰਾਂ (ਸੀਜੀਐਮ) ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉੱਚ-ਪੱਧਰੀ ਮੀਟਿੰਗ ਵਿੱਚ ਬੀਐਸਐਨਐਲ ਦੀ ਸੰਚਾਲਨ ਪ੍ਰਗਤੀ ਦੀ ਸਮੀਖਿਆ ਕੀਤੀ ਗਈ, ਖੇਤਰੀ ਚੁਣੌਤੀਆਂ ਦਾ...

 

ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਆਨੰਦਪੁਰ ਧਾਮ ਦਾ ਦੌਰਾ ਕੀਤਾ

11-Apr-2025 ਮੱਧ ਪ੍ਰਦੇਸ਼

ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ ਅੱਜ ਮੱਧ ਪ੍ਰਦੇਸ਼ ਦੇ ਅਸ਼ੋਕਨਗਰ ਜ਼ਿਲ੍ਹੇ ਦੀ ਈਸਾਗੜ੍ਹ ਤਹਿਸੀਲ ਦੇ ਆਨੰਦਪੁਰ ਧਾਮ (Anandpur Dham of Isagarh Tehsil in the Ashoknagar district in Madhya Pradesh) ਦਾ ਦੌਰਾ ਕੀਤਾ। ਉਨ੍ਹਾਂ...

 

ਦ੍ਰੋਪਦੀ ਮੁਰਮੂ ਨੇ ਆਰਬੀਆਈ ਦੀ 90 ਸਾਲਾਂ ਦੀ ਵਿਰਾਸਤ ਦੀ ਪ੍ਰਸ਼ੰਸਾ ਕੀਤੀ

01-Apr-2025 ਮੁੰਬਈ

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (1 ਅਪ੍ਰੈਲ, 2025) ਮੁੰਬਈ ਵਿੱਚ ਭਾਰਤੀ ਰਿਜ਼ਰਵ ਬੈਂਕ ਦੀ 90ਵੀਂ ਵਰ੍ਹੇਗੰਢ ਦੇ ਸਮਾਪਨ ਸਮਾਰੋਹ ਦੀ ਸ਼ੋਭਾ ਵਧਾਈ । ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਕੇਂਦਰੀ ਬੈਂਕ ਦੇ ਰੂਪ ਵਿੱਚ, ਭਾਰਤੀ ਰਿਜ਼ਰਵ ਬੈਂਕ ਦੇਸ਼ ਦੀ ਸ਼ਾਨਦਾਰ ਵਿਕਾਸ ਗਾਥਾ ਦਾ ਕੇਂਦਰ...

 

ਨਰਿੰਦਰ ਮੋਦੀ ਨੇ ਐਡਵਾਂਟੇਜ ਅਸਾਮ 2.0 ਦਾ ਉਦਘਾਟਨ ਕੀਤਾ

25-Feb-2025 ਗੁਵਾਹਾਟੀ (ਅਸਾਮ)

ਪ੍ਰਧਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਇਨਵੈਸਟਮੈਂਟ ਐਂਡ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਪੂਰਬੀ ਭਾਰਤ ਅਤੇ ਉੱਤਰ-ਪੂਰਬ ਭਾਰਤ ਅੱਜ ਭਵਿੱਖ ਦੀ ਇੱਕ ਨਵੀਂ ਯਾਤਰਾ ‘ਤੇ...

 

ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

12-Jun-2024 ਨਵੀਂ ਦਿੱਲੀ

ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਅੱਜ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਕੇਂਦਰੀ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਵਿੱਚ ਰਾਜ ਮੰਤਰੀ ਡਾ. ਮਜੂਮਦਾਰ ਨੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਦਾ ਸਵਾਗਤ...

 

ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਸੰਚਾਰ ਮੰਤਰਾਲੇ ਦਾ ਚਾਰਜ ਸੰਭਾਲਿਆ

11-Jun-2024 ਨਵੀਂ ਦਿੱਲੀ

ਜਯੋਤੀਰਾਦਿਤਿਆ ਐੱਮ ਸਿੰਧੀਆ ਨੇ ਅੱਜ ਇੱਥੇ ਸੰਚਾਰ ਮੰਤਰੀ ਦਾ ਅਹੁਦਾ ਸੰਭਾਲ਼ ਲਿਆ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅੱਜ ਦੇ ਸਮੇਂ ਵਿੱਚ ਭਾਰਤ ਦੇ ਹਰ ਕੋਨੇ ਨੂੰ ਜੋੜਨ ਲਈ ਦੂਰਸੰਚਾਰ ਵਿਭਾਗ (ਡੀਓਟੀ) ਦੇ ਨਾਲ-ਨਾਲ ਭਾਰਤੀ ਡਾਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD