ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਦਾ ਤਹੱਈਆ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਨੂੰ ਆਰਥਿਕ ਤੌਰ ਉਤੇ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਪਿਤਾ-ਪੁਰਖੀ ਕਿੱਤੇ ਨੂੰ ਮਾਣ ਤੇ ਸਤਿਕਾਰ...