Saturday, 27 April 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

 

 


show all

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਨਵੀਂ ਦਿੱਲੀ ਵਿਖੇ ਹੋਣ ਵਾਲੇ ਕੌਮੀ ਸੈਮੀਨਾਰ ਦੀ ਪ੍ਰਧਾਨਗੀ ਕਰਨ ਲਈ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਨੂੰ ਸੱਦਾ ਦੇਵੇਗੀ

21-Aug-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਉਨ੍ਹਾਂ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਬਾਰੇ ਕੌਮੀ ਰਾਜਧਾਨੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਸੈਮੀਨਾਰ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪ੍ਰਧਾਨਗੀ...

 

ਬ੍ਰਿਗੇਡੀਅਰ ਗਗਨੇਜਾ 'ਤੇ ਹਮਲਾ : ਭਾਜਪਾ ਤੇ ਆਰ.ਐਸ.ਐਸ. ਦੇ ਵਫ਼ਦ ਵੱਲੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਮੁਲਾਕਾਤ

08-Aug-2016 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਸੂਬੇ ਵਿੱਚ ਸਖ਼ਤ ਜਦੋ-ਜਹਿਦ ਨਾਲ ਪੈਦਾ ਕੀਤਾ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਹ ਭਰੋਸਾ ਭਾਰਤੀ ਜਨਤਾ ਪਾਰਟੀ ਅਤੇ ਆਰ.ਐਸ.ਐਸ ਦੇ ਵਫ਼ਦਾਂ...

 

ਅਮਨ-ਸ਼ਾਂਤੀ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ- ਪਰਕਾਸ਼ ਸਿੰਘ ਬਾਦਲ

08-Aug-2016 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਹੈ ਕਿ ਸੂਬੇ ਵਿੱਚ ਸਖ਼ਤ ਜਦੋ-ਜਹਿਦ ਨਾਲ ਪੈਦਾ ਕੀਤਾ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਲਾ ਮਾਹੌਲ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਅਤੇ ਉੱਪ...

 

ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਅਮਲ ਹੀ ਉਨ੍ਹਾਂ ਦੇ 300 ਸਾਲਾ ਸ਼ਹੀਦੀ ਦਿਹਾੜੇ 'ਤੇ ਸੱਚੀ ਸ਼ਰਧਾਂਜਲੀ: ਪਰਕਾਸ਼ ਸਿੰਘ ਬਾਦਲ

26-Jun-2016 ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਦਮਨਕਾਰੀ ਤਾਕਤਾਂ ਦੇ ਜਬਰ-ਜੁਲਮ ਅਤੇ ਬੇਇਨਸਾਫੀ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇ ਜੋ ਕਿ ਇਸ ਮਹਾਨ ਯੋਧੇ ਦੇ 300 ਸਾਲਾ ਸ਼ਹੀਦੀ ਸਮਾਗਮ 'ਤੇ...

 

ਫਿਰੋਜ਼ਪੁਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਮਲ ਸ਼ਰਮਾ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ

06-Jun-2016 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਉਚੇਰੀ ਸਿੱਖਿਆ ਦੇ ਸਕੱਤਰ ਨੂੰ ਫਿਰੋਜ਼ਪੁਰ ਵਿੱਚ ਬਣਾਏ ਜਾ ਰਹੇ ਸਰਕਾਰੀ ਡਿਗਰੀ ਕਾਲਜ ਵਿੱਚ ਚਾਲੂ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਲਈ ਆਖਿਆ ਹੈ।  ਇਹ ਫੈਸਲਾ ਸ. ਬਾਦਲ ਨੇ ਅੱਜ ਸ਼ਾਮ ਆਪਣੇ ਨਿਵਾਸ ਸਥਾਨ 'ਤੇ ਫਿਰੋਜ਼ਪੁਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ...

 

ਥਰੂਰ ਨਾ ਤਾਂ ਭਗਤ ਸਿੰਘ ਬਾਰੇ ਕੁਝ ਜਾਣਦੇ ਹਨ ਅਤੇ ਨਾ ਹੀ ਕਨ੍ਹਈਆ ਬਾਰੇ — ਕਮਲ ਸ਼ਰਮਾ

22-Mar-2016 ਜਲੰਧਰ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਾਂਗਰੇਸ ਪਾਰਟੀ ਦੇ ਨੇਤਾ ਸ਼ਸ਼ੀ ਥਰੂਰ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਦੇਸ਼ਦ੍ਰੋਹ ਦੇ ਆਰੋਪੀ ਕਨ੍ਹਈਆ ਦੀ ਤੁਲਨਾ ਕਰਨ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਜਾਪਦਾ ਹੈ ਕਿ ਸ਼੍ਰੀ ਥਰੂਰ ਨਾ ਤਾ ਸ਼ਹੀਦ ਭਗਤ ਸਿੰਘ ਬਾਰੇ ਕੁਝ ਜਾਣਦੇ ਹਨ ਅਤੇ ਨਾ ਹੀ...

 

ਰੇਲ ਰਾਜਮੰਤਰੀ ਨਾਲ ਕਮਲ ਸ਼ਰਮਾ ਦੀ ਮੁਲਾਕਾਤ, ਫਿਰੋਜਪੁਰ-ਪੱਟੀ ਰੇਲ ਲਾਈਨ ਦਾ ਮੁੱਦਾ ਚੁੱਕਿਆ

19-Mar-2016 ਨਵੀਂ ਦਿੱਲੀ

ਪਿਛਲੇ ਕਈ ਸਾਲਾਂ ਤੋਂ ਲਮਕਦੀ ਚਲੀ ਆਰਹੀ ਫਿਰੋਜਪੁਰ-ਪੱਟੀ ਰੇਲ ਲਾਈਨ ਪਰਿਯੋਜਨਾ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਰੇਲ ਰਾਜਮੰਤਰੀ ਸ਼੍ਰੀ ਮਨੋਜ ਕੁਮਾਰ ਸਿਨਹਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਿੱਥੇ ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਨੂੰ ਫਿਰੋਜਪੁਰ...

 

ਅਜੀਤਵਾਲ ਨੂੰ ਮਿਲੇਗਾ ਸਬ ਤਹਿਸੀਲ ਦਾ ਦਰਜਾ-ਸੁਖਬੀਰ ਸਿੰਘ ਬਾਦਲ

28-Jan-2016 ਢੁੱਡੀਕੇ (ਮੋਗਾ)

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅੰਗਰੇਜਾਂ ਦੀ ਬਸਤੀਵਾਦੀ ਗੁਲਾਮੀ ਖਿਲਾਫ ਲੜ ਕੇ, ਸ਼ਹੀਦ ਭਗਤ ਸਿੰਘ ਸਮੇਤ ਹੋਰ ਹਜਾਰਾਂ ਅਜਾਦੀ ਪ੍ਰਵਾਨਿਆਂ ਲਈ ਪ੍ਰੇਰਣਾ ਦੀ ਲੌਅ ਬਣਨ ਵਾਲੇ ਪੰਜਾਬ ਦੇ ਮਹਾਨ ਅਜਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ 150ਵੇਂ ਜਨਮ ਦਿਨ ਤੇ ਇੱਥੇ ਨਮਨ ਕੀਤਾ।ਇਸ...

 

ਸਵਦੇਸ਼ੀ ਜਾਗਰਣ ਮੰਚ ਵੱਲੋਂ ਮੋਹਾਲੀ ਵਿਖੇ ਆਯੋਜਿਤ ਪੰਜ ਰੋਜ਼ਾ ਸਵਦੇਸ਼ੀ ਮੇਲਾ ਸਫਲਤਾ ਪੂਰਵਕ ਸੰਪਨ

08-Nov-2015 ਐਸ.ਏ.ਐਸ.ਨਗਰ

ਸਵਦੇਸ਼ੀ ਮੇਲੇ ਨੇ ਪੰਜਾਬ 'ਚ ਪਹਿਲੀ ਵਾਰ ਹੀ ਸਫਲਤਾ ਨੂੰ ਛੂਹਿਆ ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਮਾਣਯੋਗ ਰਾਜਪਾਲ ਪੰਜਾਬ ਅਤੇ ਹਰਿਆਣਾ ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ  ਸਵਦੇਸ਼ੀ ਜਾਗਰਣ ਮੰਚ ਨੂੰ ਮੋਹਾਲੀ ਵਿਖੇ ਪੰਜ ਰੋਜ਼ਾ ਸਵਦੇਸ਼ੀ ਮੇਲੇ ਦੇ ਸਮਾਪਤੀ ਸਮਰੋਹ ਮੌਕੇ ਵਧਾਈ ਦੇਂਦਿਆਂ ਕੀਤਾ। ਉਨਾ੍ਹਂ ਕਿਹਾ ਕਿ  ਸਾਡਾ...

 

ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨ ਦੀ ਲੋੜ : ਚੁੰਨੀ ਲਾਲ ਭਗਤ

04-Nov-2015 ਐਸ.ਏ.ਐਸ.ਨਗਰ

ਦੇਸ਼ ਅਤੇ ਸੂਬੇ ਦੀ ਅਰਥ ਵਿਵਸਥਾ ਨੂੰ ਮਜਬੂਤ ਕਰਨ ਲਈ ਸਾਨੂੰ ਸਵਦੇਸ਼ੀ ਵਸਤਾਂ ਹੀ ਖਰੀਦਣੀਆਂ ਚਾਹੀਦੀਆਂ ਹਨ ਅਤੇ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਣ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ  ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਆਲ ਇੰਡੀਆ ਸਵਦੇਸ਼ੀ ਜਾਗਰਣ ਮੰਚ ਵੱਲੋਂ...

 

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਪੰਜਾਬ ਦੀਆਂ ਧੀਆਂ ਨੂੰ ਕੌਮੀ ਪੱਧਰ ਤੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ

07-Sep-2015 ਬਾਦਲ, ਸ੍ਰੀ ਮੁਕਤਸਰ ਸਾਹਿਬ

ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਜੁਬਿਨ ਇਰਾਨੀ ਨੇ ਪੰਜਾਬ ਦੀਆਂ ਧੀਆਂ ਦੇ ਹੁਨਰ ਤੇ ਜਜਬੇ ਦੀ ਸਲਾਘਾ ਕਰਦਿਆਂ ਪੰਜਾਬ ਦੀਆਂ ਧੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਉਂਦਿਆਂ ਕੌਮੀ ਪੱਧਰ ਤੇ ਮਹਿਲਾ ਸਸ਼ਕਤੀਕਰਨ ਵਿਚ ਆਪਣਾ ਯੋਗਦਾਨ ਪਾਉਣ।ਉਹ ਅੱਜ ਇੱਥੇ ਦਸਮੇਸ਼ ਕਾਲਜ...

 

ਇਕ ਦਹਾਕੇ ਬਾਦ ਕੇਂਦਰ 'ਚ ਆਈ ਪੰਜਾਬ ਪੱਖੀ ਸਰਕਾਰ : ਕਮਲ ਸ਼ਰਮਾ

14-Jul-2015 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਰਹਿਨੁਮਾਈ ਵਾਲੀ ਸਰਕਾਰ ਦੀਆਂ ਵਿਕਾਸਪੱਖੀ ਨੀਤੀਆਂ ਸਦਕਾ ਪੰਜਾਬ ਛੇਤੀ ਹੀ ਉਹ ਸੰਨਮਾਨਯੋਗ ਰੁਤਬਾ ਹਾਸਿਲ ਕਰ ਲਵੇਗਾ ਜਿਸ ਲਈ ਇਹ ਪਿਛਲੇ ਸਮਿਆਂ 'ਚ ਜਾਣਿਆ ਜਾਂਦਾ ਰਿਹਾ ਹੈ। ਰਣਜੀਤ ਅਵੈਨਿਊ 'ਚ...

 

ਖੇਤੀਬਾੜੀ ਸੰਕਟ ਦੇ ਹੱਲ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਕੌਮੀ ਸਬ ਗਰੁੱਪ ਕਾਇਮ ਹੋਵੇ-ਪਰਕਾਸ਼ ਸਿੰਘ ਬਾਦਲ

14-Jul-2015 ਅੰਮ੍ਰਿਤਸਰ

ਮੰਦਹਾਲੀ ਵਿੱਚ ਗੁਜ਼ਰ ਰਹੀ ਦੇਸ਼ ਦੀ ਕਿਸਾਨੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਖੇਤੀ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਇਕ ਸਬ-ਗਰੁੱਪ ਫੌਰੀ ਤੌਰ 'ਤੇ ਕਾਇਮ ਕਰਨ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।ਅੱਜ ਇੱਥੇ ਰਣਜੀਤ...

 

ਮੋਦੀ ਸਰਕਾਰ ਦੀ ਪਹਿਲੀ ਵਰ੍ਹੇਗੰਢ ਤੇ 117 ਵਿਧਾਨਸਭਾ ਖੇਤਰਾਂ ਵਿਚ ਜਨ ਕਲਿਆਣ ਪਰਵ ਦੇ ਰੂਪ ਵਿਚ ਸਭਾਵਾਂ ਕਰੇਗੀ ਭਾਜਪਾ - ਕਮਲ ਸ਼ਰਮਾ

25-May-2015 ਜਲੰਧਰ

ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਿਨੁਮਾਈ ਵਾਲੀ ਸਰਕਾਰ ਦਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਨ ਤੇ ਭਾਜਪਾ ਇਸ ਮੌਕੇ ਨੂੰ 'ਜਨਕਲਿਆਣ ਪਰਵ' ਦੇ ਰੂਪ ਵਿਚ ਮਨਾਵੇਗੀ ਅਤੇ ਪੰਜਾਬ ਦੇ ਸਾਰੇ 117 ਵਿਧਾਨਸਭਾ ਹਲਕਿਆਂ ਅੰਦਰ ਜਨਸਭਾਵਾਂ ਕਰੇਗੀ। ਇਹ ਜਾਣਕਾਰੀ ਭਾਜਪਾ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਪੱਤਰਕਾਰ...

 

17000 ਐਕਟਿਵ ਕਾਰਜਕਰਤਾ ਪਹੁੰਚਣਗੇ ਅੰਮ੍ਰਿਤਸਰ - ਕਮਲ ਸ਼ਰਮਾ

25-Apr-2015 ਚੰਡੀਗੜ੍ਹ/ਲੁਧਿਆਣਾ

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ, ਜ਼ਿਲਾ ਪ੍ਰਧਾਨਾਂ ਅਤੇ ਮਹਾਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਦੱਸਿਆ ਕਿ ਭਾਜਪਾ 21 ਲੱਖ ਮੈਂਬਰ ਬਣਾ ਕੇ ਇਤਹਾਸਕ ਉਪਲਬਧੀ ਹਾਸਿਲ ਕਰੇਗੀ। ਲੁਧਿਆਣਾ ਵਿਖੇ ਹੋਈ ਇਸ ਬੈਠਕ ਵਿਚ ਆਈ ਰਿਪੋਰਟਿੰਗ ਅਨੁਸਾਰ ਅਜੇ ਤੀਕ ਪਾਰਟੀ ਦੇ 14500 ਐਕਟਿਵ...

 

ਕਿਸਾਨੀ ਮੁੱਦਿਆਂ ਤੇ ਕਾਂਗਰਸ ਵਹਾ ਰਹੀ ਹੈ ਮਗਰ ਮੱਛ ਦੇ ਹੰਝੂ : ਪਰਕਾਸ਼ ਸਿੰਘ ਬਾਦਲ

19-Apr-2015 ਫਿਰੋਜ਼ਪੁਰ

ਕਾਂਗਰਸ ਵੱਲੋਂ ਕਿਸਾਨੀ ਮੁੱਦਿਆਂ 'ਤੇ ਮਗਰਮੱਛ ਦੇ ਹੰਝੂ ਵਹਾਏ ਜਾਣ ਦੀ ਅਲੋਚਣਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਵੱਲੋਂ ਆਯੋਜਿਤ 'ਕਿਸਾਨ ਰੈਲੀ' ਇਕ ਸਿਆਸੀ ਡਰਾਮੇਬਾਜੀ ਤੋਂ ਵੱਧ ਹੋਰ ਕੁਝ ਵੀ ਨਹੀਂ ਹੈ।ਇੱਥੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੀ ਚੌਥੀ...

 

13. 50 ਕਰੋੜ ਦੀ ਲਾਗਤ ਨਾਲ ਹੋਵੇਗਾ ਹੁਸੈਨੀਵਾਲਾ ਦਾ ਵਿਕਾਸ - ਕਮਲ ਸ਼ਰਮਾ

26-Mar-2015 ਫਿਰੋਜਪੁਰ

ਪੰਜਾਬ ਸਰਕਾਰ 13. 50 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ-ਪਾਕਿਸਤਾਨ ਸਰਹੱਦ ਤੇ ਮੌਜੂਦ ਸ਼ਹੀਦਾਂ ਦੇ ਸਮਾਧੀਸਥਲ ਹੁਸੈਨੀਵਾਲਾ ਦਾ ਵਿਕਾਸ ਕਰਨ ਜਾ ਰਹੀ ਹੈ। ਇਸ ਰਾਸ਼ੀ ਨਾਲ ਸਮਾਰਕ ਤੇ ਲਾਈਟ ਐਂਡ ਸਾਉਂਡ ਪ੍ਰੋਜੇਕਟ, ਸਮਾਧੀਸਥਲ ਦਾ ਮੁੜ ਨਿਰਮਾਣ, ਸਮਾਧੀਸਥਲ ਤੋਂ ਗੱਟੀ ਰਜੋਕੇ ਪਿੰਡ ਤੀਕ ਪੱਕੀ ਸੜਕ ਦਾ ਨਿਰਮਾਣ ਅਤੇ ਸਤਲੁਜ...

 

ਬੇਲਨ ਬ੍ਰਿਗੇਡ ਨੇ ਸ਼ਰਾਬ ਦੇ ਠੇਕਿਯਾ ਖਿਲਾਫ ਇੱਕ ਪਤਰ ਭਾਜਪਾ ਪ੍ਰਧਾਨ ਕਮਲ ਸ਼ਰਮਾ ਨੂੰ ਸਪੁਰਦ ਕੀਤਾ

28-Feb-2015 ਲੁਧਿਆਨਾ

ਪੰਜਾਬ ਸਰਕਾਰ ਦੀ  ਸ਼ਰਾਬ  ਦੇ ਠੇਕਿਯਾ ਵਾਲੀ  ਪੋਲਿਸੀ  ਜਲਦ  ਹੀ  ਲੋਕਾ   ਦੇ  ਘਰਾਂ  ਨੂ  ਸ਼ਮਸ਼ਾਨ  ਘਾਟ  ਬਣਾ  ਦੇਵੇਗੀ, ਇਸ  ਤੋ  ਨੇਤਾ  ਲੋਕਾ  ਨੂ  ਕੋਈ ਪਰਵਾਹ ਨਹੀਂ  ਉਨ੍ਹਾ  ਨੂ  ਅਤੇ...

 

ਦੋ ਮਹੀਨਿਆਂ 'ਚ ਸ਼ੁਰੂ ਹੋਵੇਗਾ ਰਾਜ ਦੇ ਪਹਿਲੇ ਪੀਜੀਆਈ ਸੈਟੇਲਾਈਟ ਸੈਂਟਰ ਤੇ ਕੰਮ- ਕਮਲ ਸ਼ਰਮਾ

30-Jan-2015 ਚੰਡੀਗੜ੍ਹ

ਪੰਜਾਬ ਦੇ ਲੋਕਾਂ ਨੂੰ ਉੱਚ ਕੁਆਲਿਟੀ ਅਤੇ ਅਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦ੍ਰ ਸਰਕਾਰ ਪੰਜਾਬ ਅੰਦਰ 100 ਬਿਸਤਰਿਆਂ ਦਾ ਪਹਿਲਾ ਪੀਜੀਆਈ ਸੈਟੇਲਾਈਟ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਦੋ ਮਹੀਨਿਆਂ ਵਿਚ ਇਸ ਪ੍ਰੋਜੇਕਟ ਤੇ ਕੰਮ ਸ਼ੁਰੂ ਹੋ ਜਾਵੇਗਾ। ਫਿਰੋਜਪੁਰ ਵਿਚ ਖੁਲਣ ਜਾ ਰਹੇ ਇਸ ਸੈਂਟਰ ਨੂੰ ਲੈ ਕੇ ਭਾਰਤੀ...

 

ਭਾਜਪਾ ਦੀ ਲੋਕਪ੍ਰਿਅਤਾ ਸ਼ਿਖਰਾਂ ਤੇ, ਮੈਂਬਰਸ਼ਿਪ 10 ਲੱਖ ਤੋਂ ਪਾਰ

20-Jan-2015 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਦੌਰਾਨ ਪਾਰਟੀ ਦੀ ਲੋਕਪ੍ਰਿਅਤਾ ਨਵੇਂ ਸ਼ਿਖਰਾਂ ਨੂੰ ਛੂਹ ਰਹੀ ਹੈ ਅਤੇ 17 ਨਵੰਬਰ ਤੋਂ ਸ਼ੁਰੂ ਹੋਈ ਮੈਂਬਰਸ਼ਿਪ ਅਜੇ ਤੀਕ 10 ਲੱਖ ਦਾ ਅੰਕੜਾ ਪਾਰ ਕਰ ਚੁਕੀ ਹੈ। ਇਸ ਗੱਲ ਦੀ ਜਾਣਕਾਰੀ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD