Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

'ਆਪ' ਪੰਜਾਬ ਨੇ ਯੂ.ਟੀ. ਕਾਲਜ ਵਿਚ ਦਾਖ਼ਲੇ ਲਈ ਨਵੇਂ ਮਾਪਦੰਡ ਨਿਰਧਾਰਿਤ ਕਰਨ ਦੀ ਕੀਤੀ ਮੰਗ

11-Jul-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਵਿੰਗ ਦੇ ਬੁਲਾਰੇ ਅਤੇ ਹਲਕਾ ਖਰੜ ਤੋਂ ਐਮ.ਐਲ.ਏ. ਕੰਵਰ ਸੰਧੂ ਨੇ ਮੰਗ ਕਰਦੇ ਹੋਏ ਕਿਹਾ ਕਿ 2018-2019 ਦੇ ਅਕਾਦਮਿਕ ਸੈਸ਼ਨ ਲਈ ਚੰਡੀਗੜ੍ਹ ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਮੌਜੂਦਾ ਮਾਪਦੰਡਾਂ ਦੇ ਤਹਿਤ ਦਾਖ਼ਲਿਆਂ ਉੱਤੇ ਰੋਕ ਲਗਾਉਣੀ ਚਾਹੀਦੀ ਹੈ...

 

'ਆਪ' ਨੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰਨ ਦੀ ਕੀਤੀ ਮੰਗ

06-Jul-2018 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਲਗਾਈਆਂ ਜਾ ਰਹੀਆਂ ਪਸ਼ੂ ਮੰਡੀਆਂ ਨੂੰ ਰੱਦ ਕਰ ਕੇ ਹਰਿਆਣਾ ਦੀ ਤਰਜ਼ ਉੱਤੇ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਪਸ਼ੂ ਮੰਡੀਆਂ ਦਾ ਆਯੋਜਨ ਕਰਨ ਦੀ ਮੰਗ ਕੀਤੀ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ...

 

ਨਸ਼ਿਆਂ ਦੇ ਮੁੱਦੇ 'ਤੇ 'ਆਪ' ਵਫ਼ਦ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

03-Jul-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ 'ਆਪ' ਵਫ਼ਦ ਨੇ ਨਸ਼ਿਆਂ ਦੇ ਭਖਵੇਂ ਮੁੱਦੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਡਰੱਗ ਮਾਫ਼ੀਆ ਨਾਲ ਸਿਆਸਤਦਾਨਾਂ ਅਤੇ ਪੁਲਿਸ ਦੀ...

 

‘ਆਪ‘ ਨੇ ਪੰਜਾਬ ਲਈ ਮੰਗਿਆ ਵਿਸ਼ੇਸ਼ ਸ਼੍ਰੇਣੀ ਰਾਜ ਦਾ ਦਰਜਾ

19-Apr-2018 ਚੰਡੀਗੜ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਦੀਆਂ ਹਵਾਲਾ ਸ਼ਰਤਾਂ ਉੱਤੇ ਪੁਨਰ ਨਜ਼ਰਸਾਨੀ ਦੀ ਮੰਗ ਵੀ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ...

 

‘ਆਪ‘ ਵਿਧਾਇਕ ਨੇ ਹਰ ਮਹੀਨੇ ਹੋਏ ਵਿਧਾਨ ਸਭਾ ਦਾ ਪੰਜ ਰੋਜ਼ਾ ਸਮਾਗਮ

25-Mar-2018 ਚੰਡੀਗੜ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਨੇ ਸਰਕਾਰ, ਅਫ਼ਸਰਸ਼ਾਹੀ ਅਤੇ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਅਤੇ ਕੰਮਕਾਜਾਂ ਪ੍ਰਤੀ ਜਵਾਬਦੇਹੀ ਲਈ ਪੂਰਾ ਸਾਲ ਹਰ ਮਹੀਨੇ 5 ਦਿਨਾਂ ਦੇ ਵਿਧਾਨ ਸਭਾ ਸੈਸ਼ਨ ਦੀ ਮੰਗ ਕੀਤੀ ਹੈ। ਇਸ ਤਰਾਂ ਸਾਰੇ ਵਿਧਾਇਕ ਵੀ ਆਪਣੇ-ਆਪਣੇ ਹਲਕਿਆਂ ਨਾਲ ਸੰਬੰਧਿਤ ਮੁੱਦੇ ਉਠਾਉਣ ਲਈ ਹੋਰ ਜ਼ਿਆਦਾ ਜ਼ਿੰਮੇਵਾਰ...

 

'ਆਪ' ਨੇ ਵਿਆਹ ਦੇ ਖ਼ਰਚੇ ਨੂੰ ਕੰਟਰੋਲ ਕਰਨ ਲਈ ਪ੍ਰਾਈਵੇਟ ਬਿਲ ਕੀਤਾ ਪੇਸ਼

15-Mar-2018 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੂਬਿਆਂ ਵਿਚ ਹੋਣ ਵਾਲੇ ਵਿਆਹ ਦੇ ਖ਼ਰਚੇ ਨੂੰ ਸੀਮਤ (ਕੰਟਰੋਲ) ਕਰਨ ਲਈ ਪੰਜਾਬ ਵਿਧਾਨ ਸਭਾ ਦੇ ਆਗਾਮੀ ਬਜਟ ਸੈਸ਼ਨ ਵਿਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਹੈ।ਇਹ ਉਕਤ ਬਿੱਲ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੇਸ਼ ਕੀਤਾ, ਜੋ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ...

 

ਲੋਕ ਲੇਖਾ ਕਮੇਟੀ ਵੱਲੋਂ ਸਾਂਝ ਕੇਂਦਰ ਕੁਰਾਲੀ ਦਾ ਨਿਰੀਖਣ

30-Jan-2018 ਕੁਰਾਲੀ

ਲੋਕ ਲੇਖਾ ਕਮੇਟੀ ਦੀ ਮੀਟਿੰਗ ਸਾਂਝ ਕੇਂਦਰ, ਕੁਰਾਲੀ ਵਿਖੇ ਹੋਈ ਤੇ ਕਮੇਟੀ ਨੇ ਸਾਂਝ ਕੇਂਦਰ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਤੋਂ ਇਨ੍ਹਾਂ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਹੁਣ ਤਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਿਲ ਕੀਤੀ। ਹਲਕਾ ਖਰੜ ਦੇ ਵਿਧਾਇਕ ਅਤੇ ਕਮੇਟੀ ਦੇ ਸਭਾਪਤੀ ਸ. ਕੰਵਰ ਸੰਧੂ,...

 

ਕਾਂਗਰਸ ਸਰਕਾਰ ਅਤੇ ਮਨਪ੍ਰੀਤ ਬਾਦਲ ਪੰਜਾਬ ਦੇ ਜੀਐਸਟੀ ਸੰਕਟ ਲਈ ਜਿੰਮੇਵਾਰ-ਕੰਵਰ ਸੰਧੂ

19-Jan-2018 ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਸੁੱਕਰਵਾਰ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਕਿਹਾ ਕਿ ਉਨ੍ਹਾਂ ਦੀ ਨਾ-ਸਮਝੀ ਕਾਰਨ ਹੀ ਪੰਜਾਬ ਵਿਚ ਜੀਐਸਟੀ ਨੂੰ ਲੈ ਕੇ ਸੰਕਟ ਪੈਦਾ ਹੋਇਆ ਹੈ। ਜਿਸ ਕਾਰਨ ਸੂਬੇ ਦੇ ਖਜਾਨੇ ਨੂੰ ਭਾਰੀ ਨੁਕਸਾਨ ਅਤੇ ਸਰਕਾਰ ਦੀ ਕਾਰਜ ਪ੍ਰਣਾਲੀ ਪ੍ਰਭਾਵਿਤ ਹੋਈ ਹੈ। ਮੀਡੀਆ...

 

ਵੋਟਰ ਨੂੰ ਘਰ ਤੋਂ ਬੂਥ ਤੱਕ ਲੈ ਕੇ ਜਾਣ ਵਾਲੀ ਕੜੀ ਨੂੰ ਮਜਬੂਤ ਕਰੇਗੀ ਪਾਰਟੀ- ਭਗਵੰਤ ਮਾਨ

12-Jan-2018 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਬੈਠਕ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ ਵਿਚ ਹੋਈ। ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ...

 

ਪੰਜਾਬ ਨੂੰ ਲੁੱਟਣ ਵਾਲਿਆਂ ਵਿਰੁੱਧ ਜਾਂਚ ਕਮਿਸ਼ਨ ਗਠਿਤ ਕਰੇ ਕੈਪਟਨ ਸਰਕਾਰ-ਆਪ

29-Mar-2017 ਚੰਡੀਗੜ

ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਿਛਲੇ 10 ਸਾਲ ਪੰਜਾਬ ਨੂੰ ਲੁੱਟ ਕੇ ਬਰਬਾਦ ਕਰਨ ਲਈ ਜਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮਿਸ਼ਨ ਗਠਿਤ ਕਰਨ ਜਿਸਦੀ ਨਿਗਰਾਨੀ ਹਾਈ ਕੋਰਟ ਦਾ ਜੱਜ ਕਰੇ।...

 

ਸਦਨ ਅੰਦਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਕੈਪਟਨ ਸਰਕਾਰ - ਐਚ.ਐਸ ਫੂਲਕਾ

25-Mar-2017 ਚੰਡੀਗੜ

ਪੰਜਾਬ ਵਿਧਾਨ ਸਭਾ ਅੰਦਰ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਉਪਰ ਸਦਨ ਦੇ ਅੰਦਰ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ। ਅੱਜ ਇੱਥੇ ਪੰਜਾਬ ਭਵਨ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਦੇ ਚਾਲੂ ਸ਼ੈਸਨ ਦੌਰਾਨ...

 

ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿਚ ਕਾਂਗਰਸੀ ਆਗੂ ਦੁਆਰਾ ਅਕਾਲੀ ਆਗੂ ਦੀ ਕੀਤੀ ਹੱਤਿਆ ਦੀ ਕੀਤੀ ਨਿਖੇਧੀ

14-Mar-2017 ਚੰਡੀਗੜ

ਗੁਰਦਾਸਪੁਰ ਜਿਲੇ ਵਿਚ ਕਾਂਗਰਸੀ ਆਗੂ ਦੁਆਰਾ ਰਾਜਨੀਤਿਕ ਰੰਜਿਸ਼ ਕਾਰਨ ਗੋਲੀਆਂ ਮਾਰ ਕੇ ਅਕਾਲੀ ਆਗੂ ਦੀ ਕੀਤੀ ਹੱਤਿਆ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਆਮ ਆਦਮੀ ਪਾਰਟੀ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ...

 

ਕੰਵਰ ਸਿੰਘ ਸੰਧੂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ

01-Mar-2017 ਨਵਾਂਗਰਾਉਂ

ਹਲਕਾ ਖਰੜ੍ਹ ਤੋਂ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਨੂੰ ਉਸ ਸਮੇਂ ਅੱਜ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਕਰਨ ਸਿੰਘ ਸੰਧੂ 35 ਜੋ ਕਿ ਵਿਦੇਸ਼ ਵਿੱਚ ਪੱਕੇ ਤੌਰ ਤੇ ਡਾਕਟਰੀ ਦੀ ਨੌਕਰੀ ਕਰਦਾ ਸੀ, ਚੋਣਾਂ ਕਾਰਨ ਆਪਣੇ ਪਿਤਾ ਦੀ ਸਹਾਇਤਾ...

 

ਅਰਵਿੰਦ ਕੇਜਰੀਵਾਲ, ਕੰਵਰ ਸੰਧੂ ਦੇ ਪੁੱਤਰ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਕਾਂਸਲ ਪੁੱਜੇ

01-Mar-2017 ਨਵਾਂਗਰਾਉਂ

ਹਲਕਾ ਖਰੜ੍ਹ ਦੇ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਦੇ ਨੌਜਵਾਨ ਸਪੁੱਤਰ ਕਰਨ ਸਿੰਘ ਸੰਧੂ ਦੀ ਮੌਤ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਸ੍ਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਕਾਂਸਲ ਸਥਿਤ ਗ੍ਰਹਿ ਵਿਖੇ ਪੁੱਜਕੇ ਹਮਦਰਦੀ ਦਾ ਪ੍ਰਗਟਾਵਾਂ ਕੀਤਾ। ਇਸ ਸਬੰਧੀ ਉਨ੍ਹਾਂ ਮਿਤ੍ਰਕ ਦੇਹ ਤੇ ਫੁੱਲ ਭੇਂਟ ਕਰਨ ਤੋਂ ਬਾਅਦ ਪਰਿਵਾਰ ਨਾਲ...

 

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

26-Feb-2017 ਨਕੋਦਰ (ਜਲੰਧਰ)

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ। ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ...

 

ਕੰਵਰ ਸੰਧੂ ਦੀ ਅਗਵਾਈ ਵਿਚ ਨੋਟਬੰਦੀ ਖਿਲਾਫ ਰੋਸ਼ ਪਰਦਰਸ਼ਨ

18-Feb-2017 ਖਰੜ

ਅੱਜ ਆਮ ਆਦਮੀ ਪਾਰਟੀ ਹਲਕਾ ਖਰੜ ਵਲੋ ਮੋਦੀ ਸਰਕਾਰ ਦੀ ਕੀਤੀ ਗਈ ਨੋਟਬੰਦੀ ਦੇ 100 ਦਿਨ ਪੂਰੇ ਹੋਣ ਤੇ ਰੋਸ਼ ਪਰਕਰਸ਼ਨ ਕੀਤਾ ਗਿਆ। ਇਹ ਪਰਦਰਸ਼ਨ ਖਰੜ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਚੌਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਜੀ ਦੀ ਅਗਵਾਈ ਵਿਚ ਕੀਤਾ ਗਿਆ।ਇਹ ਰੋਸ਼ ਪਰਦਰਸ਼ਨ 100 ਦਿਨਾਂ ਤੋ ਵੱਧ ਹੋਈ ਨੋਟ...

 

ਧਾਰਮਿਕ ਸਮਾਗਮ 'ਚ ਹੁੱਲੜਬਾਜ਼ਾਂ ਕਾਰਵਾਈ ਵਾਲਿਆਂ ਖਿਲਾਫ਼ ਕਾਰਵਾਈ ਲਈ ਲੋਕਾਂ ਦਿੱਤਾ ਧਰਨਾ

06-Feb-2017 ਮਾਜਰੀ

ਘਾੜ ਇਲਾਕੇ ਦੇ ਪਿੰਡ ਮੀਆਂਪੁਰ ਚੰਗਰ ਵਿਖੇ ਪਿਛਲੇ ਦਿਨੀਂ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗਰੰਥ ਸਾਹਿਬ ਦੀ ਹਜੂਰੀ ਵਿਚ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਾਬ ਪੀਕੇ ਕੀਤੀ ਹੁਲੜਬਾਜੀ ਕਰਨ ਅਤੇ ਦੋਸੀਆਂ ਖਿਲਾਫ ਪੁਲਿਸ ਦੀ ਢਿੱਲ ਮੱਠ ਨੂੰ ਲੈ ਕੇ ਪਿੰਡ ਅਤੇ ਇਲਾਕਾ ਵਾਸੀਆਂ ਵੱਲੋਂ ਥਾਣੇ ਦਾ ਘਿਰਾਓ ਕਰਦਿਆਂ...

 

ਕੁਰਾਲੀ ਵਿਖੇ 'ਆਪ' ਵਰਕਰਾਂ ਨੇ ਕੱਢੀ ਜਾਗੋ

02-Feb-2017 ਕੁਰਾਲੀ

ਸਥਾਨਕ ਸ਼ਹਿਰ ਵਿਚ 'ਆਪ' ਦੇ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿਚ ਆਪ ਦੇ ਵਲੰਟੀਅਰਾਂ ਅਤੇ ਵਰਕਰਾਂ ਵੱਲੋਂ ਮੈਡਮ ਬਿੱਟੂ ਸੰਧੂ, ਕਿਸਾਨ ਵਿੰਗ ਦੇ ਪ੍ਰਧਾਨ ਮੇਵਾ ਸਿੰਘ ਖਿਜ਼ਰਾਬਾਦ, ਜਸਵਿੰਦਰ ਸਿੰਘ ਕਾਲਾ ਖਿਜ਼ਰਾਬਾਦ ਅਤੇ ਐਡਵੋਕੇਟ ਚੰਦਰ ਸੇਖਰ ਬਾਵਾ ਦੀ ਅਗਵਾਈ ਵਿਚ ਆਪ ਵਲੰਟੀਅਰਾਂ ਨੇ ਜਾਗੋ ਕੱਢੀ ਅਤੇ ਆਪ ਲਈ ਚੋਣ ਪ੍ਰਚਾਰ...

 

ਪਿੰਡ ਮਾਣਕਪੁਰ ਵਿਚ 'ਆਪ' ਲਈ ਕੀਤਾ ਚੋਣ ਪ੍ਰਚਾਰ

31-Jan-2017 ਮਾਜਰੀ

ਨੇੜਲੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਜਸਵਿੰਦਰ ਸਿੰਘ ਕਾਲਾ ਖਿਜ਼ਰਾਬਾਦ ਅਤੇ ਮੇਵਾ ਸਿੰਘ ਖਿਜ਼ਰਾਬਾਦ ਦੀ ਅਗਵਾਈ ਵਿਚ ਆਪ ਵਲੰਟੀਅਰਾਂ ਨੇ 'ਆਪ' ਲਈ ਚੋਣ ਪ੍ਰਚਾਰ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵੱਡੇ ਬਹੁਮਤ ਨਾਲ ਆਉਣ ਜਾ ਰਹੀ ਹੈ ਅਤੇ ਸਰਕਾਰ ਬਣਦੇ...

 

ਖਰੜ ਵਿੱਚ ਘੱਟੋ-ਘੱਟ ਤਿੰਨ ਆਈ ਟੀ ਆਈ, ਸੈ਼ਨਟਰ ਖੋਲੇ ਜਾਣਗੇ : ਕੰਵਰ ਸੰਧੂ

31-Jan-2017 ਖਰੜ

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਚੋਣ ਮੈਨੀਫੇਸਟੋ ਦੇ ਚੇਅਰਮੈਨ ਕੰਵਰ ਸੰਧੂ ਜੀ ਵੱਲੋਂ ਖਰੜ ਹਲਕੇ ਦੇ ਵੱਖ-ਵੱਖ ਸਹਿਰਾਂ ਦਾ ਅਤੇ ਪਿੰਡਾ ਦਾ ਚੋਣ ਪ੍ਰਚਾਰ ਦੌਰਾ ਬਹੁਤ ਹੀ ਤੇਜੀ ਨਾਲ ਕੀਤਾ ਗਿਆ ਜਿਸ ਦੇ ਵਿੱਚ ਲੋਕਾਂ ਦਾ ਬਹੁਤ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ  ਅਤੇ ਲੋਕੀਂ 4 ਫਰਵਰੀ ਨੂੰ ਵੋਟ ਆਮ ਆਦਮੀ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD